• Latest
  • Trending
ਕੋਰੋਨਾ ਤੋਂ ਬਚਾਅ ਲਈ ਜਿਲ੍ਹਾ ਪੁਲਿਸ ਵਲੋਂ 24 ਘੰਟਿਆਂ ’ਚ 55 ਜਾਗਰੂਕਤਾ ਮੀਟਿੰਗਾਂ,  ਹਦਾਇਤਾਂ ਦੀ ਉਲੰਘਣਾ ’ਤੇ 2 ਮੈਰਿਜ ਪੈਲੇਸਾਂ ਸਮੇਤ 38 ਮਾਮਲੇ ਦਰਜ, 190 ਚਲਾਨ : ਨਵਜੋਤ ਸਿੰਘ ਮਾਹਲ

6 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

11 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Saturday, November 14, 2026
No Result
View All Result
18 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾ ਤੋਂ ਬਚਾਅ ਲਈ ਜਿਲ੍ਹਾ ਪੁਲਿਸ ਵਲੋਂ 24 ਘੰਟਿਆਂ ’ਚ 55 ਜਾਗਰੂਕਤਾ ਮੀਟਿੰਗਾਂ,  ਹਦਾਇਤਾਂ ਦੀ ਉਲੰਘਣਾ ’ਤੇ 2 ਮੈਰਿਜ ਪੈਲੇਸਾਂ ਸਮੇਤ 38 ਮਾਮਲੇ ਦਰਜ, 190 ਚਲਾਨ : ਨਵਜੋਤ ਸਿੰਘ ਮਾਹਲ

April 22, 2021
in ਹੁਸਿਆਰਪੁਰ, ਖਬਰਾਂ, ਪੰਜਾਬ

ਹੁਸ਼ਿਆਰਪੁਰ, 22 ਅਪ੍ਰੈਲ (ਵਿਸ਼ਵ ਵਾਰਤਾ/ਤਰਸੇਮ ਦੀਵਾਨਾ ) ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਨਵੀਂਆਂ ਪਾਬੰਦੀਆਂ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿੱਚ ਕੋਰੋਨਾ ਵਾਇਰਸ ਬਾਬਤ ਸਿਹਤ ਸਲਾਹਕਾਰੀਆਂ ਦੀ ਪਾਲਣਾ ’ਚ ਕੋਈ ਲਾਪ੍ਰਵਾਹੀ ਨਾ ਵਰਤੀ ਜਾਵੇ।
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ, ਡਿਪਟੀ ਮੇਅਰਾਂ, ਕੌਂਸਲਰਾਂ, ਸਰਪੰਚਾਂ ਆਦਿ ਨਾਲ ਨਿਜੀ ਤੌਰ ’ਤੇ ਕੋਵਿਡ-19 ਦੀਆਂ ਮੌਜੂਦਾ ਹਦਾਇਤਾਂ ਦੀ ਪਾਲਣਾ ’ਚ ਮੀਟਿੰਗਾਂ ਕਰਦਿਆਂ ਚੁਣੇ ਹੋਏ ਨੁਮਾਇੰਦਿਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਮੌਜੂਦਾ ਸਿਹਤ ਸੰਕਟ ਦੇ ਮੱਦੇਨਜ਼ਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਵਾਇਰਸ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਅਧਿਕਾਰੀਆਂ ਵਲੋਂ ਵੱਖੋ-ਵੱਖਰੇ ਖੇਤਰਾਂ ਵਿੱਚ ਚੁਣੇ ਅਤੇ ਲੋਕਾਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਜਾਰੀ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਐਸ.ਪੀਜ਼, ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਵਲੋਂ  ਵੱਖ-ਵੱਖ ਖੇਤਰਾਂ ਵਿੱਚ 55 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਤਾਂ ਜੋ ਕੋਰੋਨਾ ਦੀ ਮਾਰ ਤੋਂ ਵੱਧ ਤੋਂ ਵੱਧ ਲੋਕਾਂ ਨੂੰ ਸਮੇਂ ਸਿਰ ਸੁਚੇਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਗੁਰਦੁਆਰਿਆਂ ਅਤੇ ਮੰਦਰਾਂ ਆਦਿ ਰਾਹੀਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ ’ਤੇ ਸੁਚੇਤ ਕੀਤਾ ਜਾ ਰਿਹਾ ਹੈ।
ਪੁਲਿਸ ਵਲੋਂ ਤੇਜ਼ ਕੀਤੀ ਚੈਕਿੰਗ ਮੁਹਿੰਮ ਸਬੰਧੀ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪਿਛਲੇ 24 ਵਿੱਚ ਹੁਸ਼ਿਆਰਪੁਰ ਸਹਿਰ ਦੇ 2 ਮੈਰਿਜ ਪੈਲੇਸਾਂ ਸਮੇਤ 38 ਐਫ.ਆਈ.ਆਰਜ਼ ਦਰਜ ਕਰਨ ਦੇ ਨਾਲ-ਨਾਲ ਮਾਸਕ ਨਾ ਪਾਉਣ ਦੇ 190 ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 19 ਮਾਰਚ ਤੋਂ ਲੈ ਕ ਹੁਣ ਤੱਕ  ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਾਸਕ ਨਾ ਪਹਿਨਣ ਵਾਲੇ 6597 ਵਿਅਕਤੀਆਂ ਦੇ ਚਲਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਨਾਈਟ ਕਰਫਿਊ ਜਾਰੀ ਹੈ ਜਿਸ ਦੀ ਉਲੰਘਣਾ ਨਾ ਕੀਤੀ ਜਾਵੇ। ਉਨ੍ਹਾਂ ਨੇ ਸਮੂਹ ਜਿੰਮ ਮਾਲਕਾ, ਸਪਾਅ ਸੈਂਟਰਾਂ, ਹੋਟਲਾਂ, ਰੈਸਟੋਰੈਂਟਾਂ ਆਦਿ ਦੇ ਮਾਲਕਾਂ ਨੂੰ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਦੀ ਤਾਕੀਦ ਕਰਦਿਆਂ ਕਿਹਾ ਕਿ ਐਤਵਾਰ ਨੂੰ ਮੁਕੰਮਲ ਲਾਕਡਾਊਨ ਐਲਾਨਿਆ ਗਿਆ ਹੈ ਜਿਸ ਪ੍ਰਤੀ ਗੈਰ ਜ਼ਿੰਮੇਵਾਰਾਨਾ ਵਤੀਰਾ ਨਾ ਅਪਨਾਇਆ ਜਾਵੇ।
ਮੀਟਿੰਗਾਂ ਦੌਰਾਨ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਡੀ.ਐਸ.ਪੀ. ਮਾਧਵੀ ਸ਼ਰਮਾ, ਕੌਂਸਲਰ ਬਲਵਿੰਦਰ ਕੁਮਾਰ ਬਿੰਦੀ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।
ਪੀ.ਸੀ.ਆਰ.ਟੀਮਾਂ ਕਰ ਰਹੀਆਂ ਨੇ ਵਿਸ਼ੇਸ਼ ਚੈਕਿੰਗ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਂਆਂ ਪਾਬੰਦੀਆਂ ਨੂੰ ਹਰ ਹਾਲ ਲਾਗੂ ਕਰਵਾਉਣ ਲਈ ਪੀ.ਸੀ.ਆਰ. ਟੀਮਾਂ ਨੂੰ ਵਿਸ਼ੇਸ਼ ਚੈਕਿੰਗ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਟੀਮਾਂ ਆਪੋ-ਆਪਣੇ ਖੇਤਰਾਂ ਵਿੱਚ ਜ਼ਿੰਮਾਂ, ਢਾਬਿਆਂ, ਰੈਸਟੋਰੈਂਟਾਂ ਆਦਿ ’ਤੇ ਹਦਾਇਤਾਂ ਨੂੰ ਪੂਰੀ ਤਰ੍ਹਾਂ ਅਮਲੀ ਜਾਮਾ ਪਹਿਨਾਉਣਗੀਆਂ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਵੱਖ-ਵੱਖ ਅਧਿਕਾਰੀਆਂ ਦੀ ਅਗਵਾਈ ਵਿੱਚ 4 ਖੇਤਰਾਂ ਵਿੱਚ ਵੰਡ ਕੇ ਲੋਕਾਂ ਦੇ ਸਹਿਯੋਗ ਨਾਲ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਮਾਸਕ ਪਹਿਨਣਾ, ਇਕ ਦੂਜੇ ਤੋਂ ਬਣਦੀ ਦੂਰੀ ਅਤੇ ਹੱਥ ਧੋਣਾ ਨਾ ਭੁਲੋ : ਨਵਜੋਤ ਸਿੰਘ ਮਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਿਕਲਣ ਵੇਲੇ ਮਾਸਕ ਪਾਉਣਾ ਨਾ ਭੁੱਲਣ ਅਤੇ ਬਾਹਰ ਜਾ ਕੇ ਸੋਸ਼ਲ ਡਿਸਟੈਂਸਿੰਗ ਦਾ ਵਿਸ਼ੇਸ਼ ਧਿਆਨ ਰੱਖਦਿਆਂ ਕੋਰੋਨਾ ਨੂੰ ਲਾਂਭੇ ਰੱਖਣ ਲਈ ਸਮੇਂ-ਸਮੇਂ ਸਿਰ ਹੱਥ ਧੋਣਾ ਯਕੀਨੀ ਬਨਾਉਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
5 days ago
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 