ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿਸੀਪਲ ਸੈਕਟਰੀ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਰੱਦ ਕਰ ਦਿਤੀ ਹੈ। ਹਾਈ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਚੀਫ ਪ੍ਰਿਸੀਪਲ ਸੈਕਟਰੀ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਰੱਦ ਕਰਦੇ ਹੋਏ ਕਿਹਾ ਕਿ ਕੁਮਾਰ ਦੀ ਨਿਯੁਕਤੀ ਨਿਯਮ ਨੂੰ ਬਰਕਰਾਰ ਰੱਖਣ ਲਈ ਸੰਵਿਧਾਨ ਨੂੰ ਅਣਦੇਖਿਆ ਕੀਤਾ ਗਿਆ ਹੈ