• Latest
  • Trending
‘ਕੋਰੋਨਾ’ ਮਹਾਂਮਾਰੀ ਦੌਰਾਨ ਮਲੇਰੀਆ ਨੂੰ ਅਣਡਿੱਠ ਨਾ ਕੀਤਾ ਜਾਵੇ : ਡਾ. ਜਸਕਿਰਨਦੀਪ ਕੌਰ

6 years ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

1 minute ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

4 minutes ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

7 minutes ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

14 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

15 minutes ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

1 hour ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

2 hours ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਕੋਰੋਨਾ’ ਮਹਾਂਮਾਰੀ ਦੌਰਾਨ ਮਲੇਰੀਆ ਨੂੰ ਅਣਡਿੱਠ ਨਾ ਕੀਤਾ ਜਾਵੇ : ਡਾ. ਜਸਕਿਰਨਦੀਪ ਕੌਰ

April 24, 2021
in ਖਬਰਾਂ, ਪੰਜਾਬ
‘ਕੋਰੋਨਾ’ ਮਹਾਂਮਾਰੀ ਦੌਰਾਨ ਮਲੇਰੀਆ ਨੂੰ ਅਣਡਿੱਠ ਨਾ ਕੀਤਾ ਜਾਵੇ : ਡਾ. ਜਸਕਿਰਨਦੀਪ ਕੌਰ

‘ਕੋਰੋਨਾ’ ਮਹਾਂਮਾਰੀ ਦੌਰਾਨ ਮਲੇਰੀਆ ਨੂੰ ਅਣਡਿੱਠ ਨਾ ਕੀਤਾ ਜਾਵੇ : ਡਾ. ਜਸਕਿਰਨਦੀਪ ਕੌਰ
ਪੀ.ਐਚ.ਸੀ. ਬੂਥਗੜ੍ਹ ਵਿਖੇ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

‘ਕੋਰੋਨਾ’ ਮਹਾਂਮਾਰੀ ਦੌਰਾਨ ਮਲੇਰੀਆ ਨੂੰ ਅਣਡਿੱਠ ਨਾ ਕੀਤਾ ਜਾਵੇ : ਡਾ. ਜਸਕਿਰਨਦੀਪ ਕੌਰ

ਬੂਥਗੜ੍ਹ,  24  ਅਪ੍ਰੈਲ (ਵਿਸ਼ਵ ਵਾਰਤਾ) : ਹਰ ਸਾਲ 25 ਅਪ੍ਰੈਲ ਨੂੰ ਮਨਾਏ ਜਾਂਦੇ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿਚ ਅੱਜ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਤੇ ਇਸ ਨਾਲ ਸਬੰਧਤ ਸਿਹਤ ਕੇਂਦਰਾਂ ਵਿਚ ਲੋਕਾਂ ਨੂੰ ਮਲੇਰੀਆ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਇਲਾਜ ਅਤੇ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਕਿਰਨਦੀਪ ਕੌਰ ਨੇ ਅਪਣੇ ਸੰਬੋਧਨ ਵਿਚ ਆਖਿਆ ਕਿ ਅੱਜ ਜਦੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ ਚੱਲ ਰਹੀ ਹੈ ਤਾਂ ਮਲੇਰੀਆ ਜਿਹੀ ਮਾਰੂ ਬੀਮਾਰੀ ਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਲੇਰੀਆ ਵੀ ਕੋਰੋਨਾ ਵਾਇਰਸ ਵਾਂਗ ਹੀ ਘਾਤਕ ਬੀਮਾਰੀ ਹੈ ਅਤੇ ਇਸ ਤੋਂ ਬਚਣ ਦਾ ਤਰੀਕਾ ਜ਼ਰੂਰੀ ਸਾਵਧਾਨੀਆਂ ਵਰਤਣਾ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਦੀ ਰੋਕਥਾਮ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਵਿਸ਼ਵ ਮਲੇਰੀਆ ਦਿਵਸ ਮਨਾਉਣ ਦਾ ਮਕਸਦ ਇਸ ਮਾਰੂ ਬੀਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਕਿ ਉਹ ਇਸ ਬੀਮਾਰੀ ਦੀ ਲਪੇਟ ਵਿਚ ਨਾ ਆ ਸਕਣ।
ਐਸ.ਐਮ.ਓ ਨੇ ਦਸਿਆ ਕਿ ਸਿਹਤ ਵਿਭਾਗ ਦੇ ਸੁਹਿਰਦ ਯਤਨਾਂ ਅਤੇ ਲੋਕਾਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਮਲੇਰੀਆ ਦੀ ਬੀਮਾਰੀ ’ਤੇ ਕਾਫ਼ੀ ਹੱਦ ਤਕ ਕਾਬੂ ਪਾਇਆ ਜਾ ਚੁੱਕਾ ਹੈ। ਉਨ੍ਹਾਂ ਦਸਿਆ ਕਿ ਮਲੇਰੀਆ ਗੰਭੀਰ ਕਿਸਮ ਦਾ ਬੁਖਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿਚ ਵਧਦਾ-ਫੁਲਦਾ ਹੈ।  ਮਲੇਰੀਆ ਬਾਰੇ ਜਾਗਰੂਕਤਾ ਅਤੇ ਸਾਵਧਾਨੀਆਂ ਇਸ ਗੰਭੀਰ ਬੁਖ਼ਾਰ ਤੋਂ ਬਚਾਅ ਕਰ ਸਕਦੀਆ ਹਨ। ਇਸ ਬੁਖ਼ਾਰ ਦੀ ਜਾਂਚ ਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ।
ਉਨ੍ਹਾਂ ਦਸਿਆ ਕਿ ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉਤਰਨ ’ਤੇ ਸਰੀਰ ਦਾ ਪਸੀਨੋ-ਪਸੀਨੀ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਉਨ੍ਹਾਂ ਕਿਹਾ ਕਿ ਬੁਖ਼ਾਰ ਹੋਣ ’ਤੇ ਤੁਰੰਤ ਨੇੜਲੀ ਡਿਸਪੈਂਸਰੀ ਜਾਂ ਹਸਪਤਾਲ ਵਿਚ ਜਾ ਕੇ ਸਬੰਧਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। ਜੇ ਮਲੇਰੀਆ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ। ਇਕੱਠੇ ਹੋਏ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀਆਂ ਦੀਆਂ ਟੈਂਕੀਆਂ ਨੂੰ ਢੱਕ ਕੇ ਰਖਿਆ ਜਾਵੇ। ਅਜਿਹੇ ਕਪੜੇ ਪਾਓ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਕਿ ਮੱਛਰ ਨਾ ਕੱਟੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕਰੋ। ਇਸ ਮੌਕੇ ਡਾ. ਹਰਮਨ ਮਾਹਲ, ਡਾ. ਅਰੁਣ ਬਾਂਸਲ, ਡਾ. ਸ਼ੁਭਮ ਸਰੋਆ, ਡਾ. ਸਿਮਨਜੀਤ ਕੌਰ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਐਲਐਚਵੀ ਰਾਜ ਰਾਣੀ ਅਤੇ ਕੁਲਦੀਪ ਕੌਰ ਆਦਿ ਮੌਜੂਦ ਸਨ।
ਫ਼ੋਟੋ ਕੈਪਸ਼ਨ : ਪੀ.ਐਚ.ਸੀ. ਬੂਥਗੜ੍ਹ ਵਿਖੇ ਸੰਬੋਧਨ ਕਰਦੇ ਹੋਏ ਐਸ.ਐਮ.ਓ. ਡਾ. ਜਸਕਿਰਨਦੀਪ ਕੌਰ ਤੇ ਹੋਰ ਅਧਿਕਾਰੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

by Ankit
November 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ ਪੁਲਿਸ ਟੀਮਾਂ ਨੇ 162 ਵਿਅਕਤੀਆਂ...

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

by Ankit
November 27, 2026
0

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ...

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

by Navjot
November 27, 2026
0

  ਚੰਡੀਗੜ੍ਹ , 27 ਨਵੰਬਰ(ਵਿਸ਼ਵ ਵਾਰਤਾ) ਸੰਵਿਧਾਨ ਗੌਰਵ ਦਿਵਸ ਮੌਕੇ ਨੌਜਵਾਨ ਪੀੜ੍ਹੀ ਨੂੰ ਸੰਵਿਧਾਨਕ ਮੁੱਲਾਂ, ਲੋਕਤੰਤਰੀ ਜ਼ਿੰਮੇਵਾਰੀਆਂ ਅਤੇ ਰਾਸ਼ਟਰ ਨਿਰਮਾਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

Most Popular

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

2 weeks ago
0

  ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 