• Latest
  • Trending
ਜ਼ਿਲੇ ’ਚ ਕਿਸਾਨਾਂ ਨੂੰ ਕਰੀਬ 194 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ

6 years ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

1 minute ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

4 minutes ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

7 minutes ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

14 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

15 minutes ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

1 hour ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

2 hours ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲੇ ’ਚ ਕਿਸਾਨਾਂ ਨੂੰ ਕਰੀਬ 194 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ

April 24, 2021
in ਖਬਰਾਂ, ਪੰਜਾਬ
ਜ਼ਿਲੇ ’ਚ ਕਿਸਾਨਾਂ ਨੂੰ ਕਰੀਬ 194 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ
ਜ਼ਿਲੇ ’ਚ ਕਿਸਾਨਾਂ ਨੂੰ ਕਰੀਬ 194 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ
*ਵੱਖ-ਵੱਖ ਏਜੰਸੀਆਂ ਵੱਲੋਂ ਹੁਣ ਤੱਕ 150532 ਮੀਟਿ੍ਰਕ ਟਨ ਕਣਕ ਦੀ ਖ਼ਰੀਦ

ਜ਼ਿਲੇ ’ਚ ਕਿਸਾਨਾਂ ਨੂੰ ਕਰੀਬ 194 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ

ਨਵਾਂਸ਼ਹਿਰ, 24 ਅਪ੍ਰੈਲ (ਵਿਸ਼ਵ ਵਾਰਤਾ);-ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟਿ੍ਰਕ ਟਨ ਤੋਂ ਪਾਰ ਪਹੁੰਚ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 150532 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਵਿਚ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਣਕ ਦੀ ਖ਼ਰੀਦ ਦਾ ਕੰਮ ਚੱਲ ਰਿਹਾ ਹੈ ਅਤੇ ਜ਼ਿਲੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 193.77  ਕਰੋੜ ਰੁਪਏ ਦੀ ਅਦਾਇਗੀ ਆਨਲਾਈਨ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 66.66 ਕਰੋੜ, ਮਾਰਕਫੈੱਡ ਵੱਲੋਂ 37.71 ਕਰੋੜ, ਪਨਸਪ ਵੱਲੋਂ 54.95 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 24.62 ਅਤੇ ਐਫ. ਸੀ. ਆਈ ਵੱਲੋਂ 9.83 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਹੁੰਚੀ ਕੁੱਲ 151242 ਮੀਟਿ੍ਰਕ ਟਨ ਕਣਕ ਵਿਚੋਂ 150532 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਉਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ 43486 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 36580 ਮੀਟਿ੍ਰਕ ਟਨ, ਪਨਸਪ ਵੱਲੋਂ 32120 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 19246 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 19100 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਸਮ ਵਿਚ ਆਈ ਵਿਪਰੀਤ ਤਬਦੀਲੀ ਦੇ ਬਾਵਜੂਦ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਖ਼ਰੀਦ ਕੇਂਦਰਾਂ ਵਿਚ ਜਿਸ ਗਤੀ ਨਾਲ ਕਣਕ ਦੀ ਆਮਦ ਹੋ ਰਹੀ ਹੈ, ਉਸੇ ਗਤੀ ਨਾਲ ਕਣਕ ਦੀ ਖ਼ਰੀਦ ਵੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦਾ ਭੁਗਤਾਨ ਲਗਾਤਾਰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਅਦਾਇਗੀ ਕੀਤੀ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

by Ankit
November 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ ਪੁਲਿਸ ਟੀਮਾਂ ਨੇ 162 ਵਿਅਕਤੀਆਂ...

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

by Ankit
November 27, 2026
0

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ...

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

by Navjot
November 27, 2026
0

  ਚੰਡੀਗੜ੍ਹ , 27 ਨਵੰਬਰ(ਵਿਸ਼ਵ ਵਾਰਤਾ) ਸੰਵਿਧਾਨ ਗੌਰਵ ਦਿਵਸ ਮੌਕੇ ਨੌਜਵਾਨ ਪੀੜ੍ਹੀ ਨੂੰ ਸੰਵਿਧਾਨਕ ਮੁੱਲਾਂ, ਲੋਕਤੰਤਰੀ ਜ਼ਿੰਮੇਵਾਰੀਆਂ ਅਤੇ ਰਾਸ਼ਟਰ ਨਿਰਮਾਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

Most Popular

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

2 weeks ago
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 