• Latest
  • Trending
ਨਿੱਜੀ ਹਸਪਤਾਲ ਵਿਚ ਹੋਈਆਂ ਮੌਤਾਂ ਦੀ ਜਾਂਚ ਲਈ ਟੀਮ ਗਠਿਤ-ਸੋਨੀ

ਨਿੱਜੀ ਹਸਪਤਾਲ ਵਿਚ ਹੋਈਆਂ ਮੌਤਾਂ ਦੀ ਜਾਂਚ ਲਈ ਟੀਮ ਗਠਿਤ-ਸੋਨੀ

6 years ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

1 minute ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

4 minutes ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

7 minutes ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

14 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

15 minutes ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

1 hour ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

1 hour ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

2 hours ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

3 hours ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

3 hours ago
Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਿੱਜੀ ਹਸਪਤਾਲ ਵਿਚ ਹੋਈਆਂ ਮੌਤਾਂ ਦੀ ਜਾਂਚ ਲਈ ਟੀਮ ਗਠਿਤ-ਸੋਨੀ

April 24, 2021
in ਖਬਰਾਂ, ਪੰਜਾਬ
ਨਿੱਜੀ ਹਸਪਤਾਲ ਵਿਚ ਹੋਈਆਂ ਮੌਤਾਂ ਦੀ ਜਾਂਚ ਲਈ ਟੀਮ ਗਠਿਤ-ਸੋਨੀ

ਨਿੱਜੀ ਹਸਪਤਾਲ ਵਿਚ ਹੋਈਆਂ ਮੌਤਾਂ ਦੀ ਜਾਂਚ ਲਈ ਟੀਮ ਗਠਿਤ-ਸੋਨੀ

48 ਘੰਟਿਆਂ ਵਿਚ ਟੀਮ ਦੇਵੇਗੀ ਰਿਪੋਰਟ

–ਜੋ ਵੀ ਦੋਸ਼ੀ ਹੋਇਆ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ

–ਹਸਪਤਾਲ ਨੇ ਦੇਰ ਰਾਤ ਤੱਕ ਵੀ ਆਕਸੀਜਨ ਦੀ ਮੰਗ ਨਹੀਂ ਕੀਤੀ

ਨਿੱਜੀ ਹਸਪਤਾਲ ਵਿਚ ਹੋਈਆਂ ਮੌਤਾਂ ਦੀ ਜਾਂਚ ਲਈ ਟੀਮ ਗਠਿਤ-ਸੋਨੀ

ਅੰਮਿ੍ਰਤਸਰ, 24 ਅਪ੍ਰੈਲ (ਵਿਸ਼ਵ ਵਾਰਤਾ)-ਅੰਮਿ੍ਰਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਆਕਸੀਜਨ ਦੀ ਕਮੀ ਕਾਰਨ ਦੇਰ ਰਾਤ ਹੋਈਆਂ 6 ਮੌਤਾਂ ਉਤੇ ਗਹਿਰਾ ਦੁੱਖ ਪ੍ਰਗਟਾਉਂਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਕਿ ਜੇਕਰ ਹਸਪਤਾਲ ਦੇ ਪ੍ਰਬੰਧਕ ਆਕਸੀਜਨ ਦੀ ਕਮੀ ਬਾਰੇ ਰਾਤ ਵੀ ਸਾਡੇ ਧਿਆਨ ਵਿਚ ਲਿਆ ਦਿੰਦੇ ਤਾਂ ਅਸੀਂ ਇਹ ਮੌਕਾ ਨਾ ਆਉਣ ਦਿੰਦੇ। ਸ੍ਰੀ ਸੋਨੀ ਨੇ ਕਿਹਾ ਕਿ ਰਾਤ ਹੀ ਗੁਰੂ ਨਾਨਕ ਮੈਡੀਕਲ ਕਾਲਜ ਅਤੇ ਅੰਮਿ੍ਰਤਸਰ ਦੇ ਇਕ ਹੋਰ ਨਿੱਜੀ ਹਸਪਤਾਲ ਵਿਚ ਆਕਸੀਜਨ ਦੀ ਕਮੀ ਆਈ ਸੀ, ਜਿਸ ਨੂੰ ਮੈਂ ਜਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਰਾਤ ਡੇਢ ਵਜੇ ਤੱਕ ਸਮਾਂ ਲਗਾ ਕੇ ਪੂਰਾ ਕਰ ਕੀਤਾ। ਉਨਾਂ ਕਿਹਾ ਕਿ ਮੈਂ ਇਸ ਬਾਬਤ ਅੱਧੀ ਰਾਤ ਤੱਕ ਮੁੱਖ ਸਕੱਤਰ ਪੰਜਾਬ ਦੇ ਨਾਲ ਫੋਨ ਉਤੇ ਸੰਪਰਕ ਵਿਚ ਰਿਹਾ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹਰੇਕ ਮਰੀਜ਼ ਦੀ ਜਾਨ ਬਚਾਉਣ ਲਈ ਹੈ, ਚਾਹੇ ਉਹ ਸਰਕਾਰੀ ਹਸਪਤਾਲ ਵਿਚ ਦਾਖਲ ਹੋਵੇ ਜਾਂ ਨਿੱਜੀ। ਸ੍ਰੀ ਸੋਨੀ ਨੇ ਕਿਹਾ ਕਿ ਰਾਤ ਉਕਤ ਹਸਪਤਾਲ ਵਿਚ ਜੋ ਵੀ ਹੋਇਆ ਉਹ ਪਹਿਲੀ ਨਜ਼ਰੇ ਹਸਪਤਾਲ ਪ੍ਰਬੰਧਕਾਂ ਦੀ ਅਣਗਿਹਲੀ ਮਹਿਸੂਸ ਹੋ ਰਹੀ ਹੈ, ਪਰ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਦੀ ਜਾਂਚ ਲਈ ਪੀ ਸੀ ਐਸ ਅਧਿਕਾਰੀ ਸ੍ਰੀ ਰਜਤ ਉਬਰਾਏ ਅਤੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਕਮੇਟੀ ਗਠਿਤ ਕੀਤੀ ਹੈ, ਜੋ ਕਿ ਅੱਜ ਵੀ ਉਕਤ ਹਸਪਤਾਲ ਵਿਚ ਜਾਂਚ ਕਰਕੇ ਆਏ ਹਨ। ਸ੍ਰੀ ਸੋਨੀ ਨੇ ਕਿਹਾ ਕਿ ਜਾਂਚ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਆਕਸੀਜਨ ਦੀ ਸਪਲਾਈ ਵਿਚ ਪੂਰੇ ਦੇਸ਼ ਦੀ ਤਰਾਂ ਸਾਡੇ ਵੀ ਵੱਡੀ ਕਮੀ ਹੈ ਅਤੇ ਕੇਵਲ ਸਾਡੀਆਂ ਮੈਡੀਕਲ ਲੋੜਾਂ ਹੀ ਪੂਰੀਆਂ ਹੋ ਰਹੀਆਂ ਹਨ, ਇਸ ਵਾਸਤੇ ਸਾਰੇ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਦੀ ਵਾਧੂ ਵਰਤੋਂ ਨੂੰ ਬੰਦ ਕਰਨ ਤੇ ਕੇਵਲ ਲੋੜ ਵੇਲੇ ਹੀ ਆਕਸੀਜਨ ਦੀ ਵਰਤੋਂ ਕੀਤੀ ਜਾਵੇ। ਸ੍ਰੀ ਸੋਨੀ ਨੇ ਸਾਰੇ ਨਿੱਜੀ ਹਸਪਤਾਲਾਂ ਨੂੰ ਸਪੱਸ਼ਟ ਕੀਤਾ ਕਿ ਜੇਕਰ ਤੁਹਾਡੇ ਕੋਲ ਇਲਾਜ ਲਈ ਸਾਧਨ ਪੂਰੇ ਨਹੀਂ ਤਾਂ ਤੁਸੀਂ ਮਰੀਜਾਂ ਨੂੰ ਗੁਰੂ ਨਾਨਕ ਮੈਡੀਕਲ ਕਾਲਜ ਵਿਚ ਤਬਦੀਲ ਕਰ ਦਿਓ, ਸਾਡੇ ਕੋਲ 250 ਤੋਂ ਵੱਧ ਬੈਡ ਅਜੇ ਵੀ ਖਾਲੀ ਪਏ ਹਨ।

  ਇਸ ਮੌਕੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਵੀ ਆਕਸੀਜਨ ਦੀ ਸਪਲਾਈ ਉਤੇ ਚਿੰਤਾ ਜ਼ਾਹਿਰ ਕਰਦੇ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੰਦੇ ਕਿਹਾ ਕਿ ਤੁਸੀਂ ਇਸ ਦੀ ਵਰਤੋਂ ਅਤੇ ਵੰਡ ਦਾ ਸਹੀ ਕੰਟਰੋਲ ਰੱਖੋ, ਮੈਂ ਕੇਂਦਰ ਦੇ ਸਿਹਤ ਮੰਤਰੀ ਕੋਲੋਂ ਪੰਜਾਬ ਲਈ ਹੋਰ ਕੋਟੇ ਦੀ ਮੰਗ ਕਰਦਾ ਹਾਂ ਕਿਉਂਕਿ ਆਕਸੀਜਨ ਬਨਾਉਣ ਦਾ ਮੁੱਖ ਸਾਧਨ ਪੰਜਾਬ ਤੋਂ ਬਾਹਰਲੇ ਰਾਜਾਂ ਵਿਚ ਹੀ ਹਨ, ਜਿਥੋਂ ਸਾਰੇ ਦੇਸ਼ ਨੂੰ ਇਸ ਦੀ ਸਪਲਾਈ ਕੀਤੀ ਜਾ ਰਹੀ ਹੈ।

        ਇਸ ਮੌਕੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ, ਨਿੱਜੀ ਹਸਪਤਾਲ ਵਿਚ ਮਰੇ ਮਰੀਜਾਂ ਵਿਚੋਂ 4 ਕੋਰੋਨਾ ਦੇ ਅਤੇ 2 ਹੋਰ ਬਿਮਾਰੀਆਂ ਦੇ ਪੀੜਤ ਸਨ। ਹਸਪਤਾਲ ਕੋਲ ਸਟਾਕ ਵਿਚ 30 ਸਿਲੰਡਰ ਸਨ, ਪਰ ਉਹ 5 ਸਿਲੰਡਰਾਂ ਨਾਲ ਹੀ ਆਪਣਾ ਕੰਮ ਚਲਾ ਰਿਹਾ ਸੀ। ਉਨਾਂ ਕਿਹਾ ਕਿ ਹਸਪਤਾਲ ਦੀ ਵੱਡੀ ਅਣਗਿਹਲੀ ਇਹ ਹੈ ਕਿ ਇਸ ਨੇ ਆਕਸੀਜਨ ਦੀ ਕਮੀ ਵਰਗਾ ਗੰਭੀਰ ਮੁੱਦਾ ਸਾਡੇ ਨਾਲ ਸਾਂਝਾ ਤੱਕ ਨਹੀਂ ਕੀਤਾ। ਉਨਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਸਾਰੀਆਂ ਮੌਤਾਂ ਰਾਤ ਕਰੀਬ ਡੇਢ ਵਜੇ ਤੋਂ ਤਿੰਨ ਵਜੇ ਦਰਮਿਆਨ ਹੋਈਆਂ। ਉਨਾਂ ਦੱਸਿਆ ਕਿ ਅਸੀਂ ਆਕਸੀਜਨ ਦੀ ਕਿਲਤ ਵਿਚ ਸਾਰੇ ਹਸਪਤਾਲਾਂ ਨੂੰ ਉਨਾਂ ਦੀ ਲੋੜ ਅਨਸੁਾਰ ਆਕਸੀਜਨ ਮੁਹੱਈਆ ਕਰਵਾ ਰਹੇ ਹਾਂ ਤੇ ਕੱਲ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ ਵਿਚ ਵੀ ਡਾਕਟਰਾਂ ਨੂੰ ਸਪੱਸ਼ਟ ਕੀਤਾ ਗਿਆ ਸੀ ਤੁਸੀਂ ਆਪਣੇ-ਆਪਣੇ ਆਕਸੀਜਨ ਸਪਲਾਈ ਕਰਤਾ ਨਾਲ ਸੰਪਰਕ ਰੱਖੋ ਅਤੇ ਇਹ ਡਾਟਾ ਸਾਡੇ ਨਾਲ ਸਾਂਝਾ ਕਰਦੇ ਰਹੋ। ਇਸ ਤੋਂ ਇਲਾਵਾ ਵੀ ਜੇਕਰ ਕੋਈ ਪਰੇਸ਼ਾਨੀ ਆਵੇ ਤਾਂ ਮੇਰੇ ਧਿਆਨ ਵਿਚ ਲਿਆਉ। ਉਨਾਂ ਦੱਸਿਆ ਕਿ ਅਸਂੀਂ ਅੰਮਿ੍ਰਤਸਰ ਵਿਚ ਚੱਲਦੇ ਆਕਸੀਜਨ ਪਲਾਟਾਂ ਤੋਂ ਸਨਅਤੀ ਸਪਲਾਈ ਸਖਤੀ ਨਾਲ ਰੋਕ ਦਿੱਤੀ ਹੈ ਅਤੇ ਸਪਲਾਈ ਉਤੇ ਨਿਗ੍ਹਾ ਰੱਖਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਡਿਊਟੀ ਲਗਾਈ ਹੈ, ਜੋ ਕਿ ਹਰੇਕ ਸਿਲੰਡਰ ਉਤੇ ਨਿਗ੍ਹਾ ਰੱਖ ਰਹੇ ਹਨ।

 ਸ. ਖਹਿਰਾ ਨੇ ਦੱਸਿਆ ਕਿ ਅਸੀਂ ਗੁਰੂ ਨਾਨਕ ਹਸਪਤਾਲ ਨੂੰ ਕੇਵਲ ਕੋਰੋਨਾ ਮਰੀਜਾਂ ਲਈ ਰਾਖਵਾਂ ਕਰ ਦਿੱਤਾ ਹੈ ਅਤੇ ਸਿਵਲ ਹਸਪਤਾਲ ਨੂੰ ਹੋਰ ਦੂਸਰੀਆਂ ਬਿਮਾਰੀਆਂ ਦੇ ਇਲਾਜ ਲਈ ਵਰਤਿਆ ਜਾਵੇਗਾ। ਮੀਟਿੰਗ ਵਿਚ ਮੇਅਰ ਸ. ਕਰਮਜੀਤ ਸਿੰਘ ਰਿੰਟੂ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਸ੍ਰੀ ਸੁਨੀਲ ਦੱਤੀ, ਸ. ਇੰਦਰਬੀਰ ਸਿੰਘ ਬੁਲਾਰੀਆ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਮੁੱਖ ਪ੍ਰਸ਼ਾਸ਼ਕ ਪੁੱਡਾ ਸ੍ਰੀਮਤੀ ਪਲਵੀ ਚੌਧਰੀ, ਵਧੀਕ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਸ੍ਰੀ ਰਜਤ ਉਬਰਾਏ, ਪਿ੍ਰੰਸੀਪਲ ਸ੍ਰੀ ਰਾਜੀਵ ਦੇਵਗਨ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਐਸ ਡੀ ਐਮ ਸ੍ਰੀਮਤੀ ਅਲਕਾ ਕਾਲੀਆ ਤੇ ਸ੍ਰੀ ਵਿਕਾਸ ਹੀਰਾ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਮੌਜੂਦਾ ਸੰਕਟ ਉਤੇ ਵਿਚਾਰ-ਚਰਚਾ ਕਰਕੇ ਅਗਲੀ ਰੂਪ ਰੇਖਾ ਉਲੀਕੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

by Ankit
November 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ ਪੁਲਿਸ ਟੀਮਾਂ ਨੇ 162 ਵਿਅਕਤੀਆਂ...

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

by Ankit
November 27, 2026
0

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ...

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

by Navjot
November 27, 2026
0

  ਚੰਡੀਗੜ੍ਹ , 27 ਨਵੰਬਰ(ਵਿਸ਼ਵ ਵਾਰਤਾ) ਸੰਵਿਧਾਨ ਗੌਰਵ ਦਿਵਸ ਮੌਕੇ ਨੌਜਵਾਨ ਪੀੜ੍ਹੀ ਨੂੰ ਸੰਵਿਧਾਨਕ ਮੁੱਲਾਂ, ਲੋਕਤੰਤਰੀ ਜ਼ਿੰਮੇਵਾਰੀਆਂ ਅਤੇ ਰਾਸ਼ਟਰ ਨਿਰਮਾਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

Most Popular

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

by Navjot
3 weeks ago
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ 24 ਦਿਨਾਂ ਬਾਅਦ ਪੀ.ਜੀ.ਆਈ. ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 