
ਮੁੰਬਈ, 17 ਜਨਵਰੀ : ਸੈਂਸੈਕਸ ਨੇ ਇਤਿਹਾਸ ਵਿਚ ਪਹਿਲੀ ਵਾਰੀ 35 ਹਜਾਰ ਦਾ ਅੰਕੜਾ ਪਾਰ ਕਰ ਲਿਆ| ਅੱਜ ਸੈਂਸੈਕਸ ਵਿਚ 310.77 ਅੰਕਾਂ ਦਾ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਇਹ 35,081.82 ਅੰਕਾਂ ਉਤੇ ਪਹੁੰਚ ਕੇ ਬੰਦ ਹੋਇਆ|
ਇਸ ਤੋਂ ਇਲਾਵਾ ਨਿਫਟੀ 88.10 ਅੰਕਾਂ ਦੇ ਵਾਧੇ ਨਾਲ 10,788.55 ਅੰਕਾਂ ਉਤੇ ਬੰਦ ਹੋਇਆ|
Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ
Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 28ਸਤੰਬਰ (ਵਿਸ਼ਵ ਵਾਰਤਾ)ਅੱਜ,...



















