ਚੰਡੀਗੜ, 17 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਅੱਜ 1 ਆਈ.ਪੀ.ਐਸ ਅਤੇ 1 ਪੀ.ਪੀ.ਐਸ ਅਧਿਕਾਰੀ ਦੇ ਪ੍ਰਸ਼ਾਸਨਿਕ ਅਧਾਰ ‘ਤੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਹਨ ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਪੀ.ਐਸ ਅਧਿਕਾਰੀ ਡਾ. ਰਵਜੋਤ ਗਰੇਵਾਲ ਨੂੰ ਏ.ਐਸ.ਪੀ./ਫ਼ਤਿਹਗੜ ਸਾਹਿਬ ਲਾਇਆ ਗਿਆ ਹੈ ਜਦਕਿ ਸ੍ਰੀ ਅਸ਼ਵਨੀ ਕਪੂਰ, ਪੀ.ਪੀ.ਐਸ. ਨੂੰ ਡੀ.ਸੀ.ਪੀ./ਲੁਧਿਆਣਾ ਤਾਇਨਾਤ ਕੀਤਾ ਗਿਆ ਹੈ।
48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ
48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ...