
ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ
ਸੁਲਤਾਨਪੁਰ ਲੋਧੀ ,27 ਨਵੰਬਰ (ਵਿਸ਼ਵ ਵਾਰਤਾ) ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ...






















