ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ
ਕੋਵਿਡ ਸਮੀਖਿਆ ਤੋਂ ਇਲਾਵਾ ਹੋਰ ਮਸਲੇ ਵੀ ਵਿਚਾਰੇ ਜਾਣਗੇ
ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਮੀਟਿੰਗ

ਚੰਡੀਗੜ੍ਹ,28 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਮੰਤਰੀਮੰਡਲ ਦੀ ਅਹਿਮ ਬੈਠਕ ਅੱਜ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਅੱਜ ਦੁਪਿਹਰ 4:30 ਵਜੇ ਹੋਵੇਗੀ। ਮੀਟਿੰਗ ਵਿੱਚ ਸੂਬੇ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਦੀ ਸਮੀਖਿਆ ਅਤੇ ਹੋਰ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।






















