IPL 2021:ਸੀਜ਼ਨ 14
ਡਬਲ ਹੈਡਰ ਦਾ ਪਹਿਲਾ ਮੁਕਾਬਲਾ ਅੱਜ ਮੁੰਬਈ ਇੰਡੀਅਨਸ ਅਤੇ ਰਾਜਸਥਾਨ ਰਾਇਲਸ ਵਿਚਾਲੇ

ਚੰਡੀਗੜ੍ਹ, 29 ਅਪ੍ਰੈਲ(ਵਿਸ਼ਵ ਵਾਰਤਾ)- ਆਈਪੀਐਲ ਦਾ 14 ਵਾਂ ਸੀਜ਼ਨ ਜਾਰੀ ਹੈ। ਅੱਜ ਡਬਲ ਹੈਡਰ ਦਾ ਪਹਿਲਾ ਮੁਕਾਬਲਾ ਮੁੰਬਈ ਇੰਡੀਅਨਸ ਅਤੇ ਰਾਜਸਥਾਨ ਰਾਇਲਸ ਵਿਚਾਲੇ ਖੇਡਿਆ ਜਾਵੇਗਾ। ਦੋਨੋਂ ਟੀਮਾਂ ਹੁਣ ਤੱਕ 5-5 ਵਿਚੋਂ ਸਿਰਫ 2-2 ਮੈਚਾਂ ਵਿੱਚ ਜਿੱਤ ਹਾਸਿਲ ਕਰ ਸਕੀਆਂ ਹਨ।




















