ਚੰਡੀਗੜ੍ਹ (ਵਿਸ਼ਵ ਵਾਰਤਾ ) ਲੰਬੇ ਸਮੇਂ ਦੇ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ ਕੀਤਾ ਹੈ। ਜਦਕਿ ਇਹ ਕੰਮ ਕੈਪਟਨ ਨੂੰ ਪਹਿਲਾ ਹੀ ਕਰ ਦੇਣਾ ਚਾਹੀਦਾ ਸੀ। ਇਸ ਗੱਲ ਦਾ ਪ੍ਰਗਟਾਵਾ ‘ਆਪ’ ਨੇਤਾ ਅਤੇ ਵਿਧਾਇਕ ਸੁਖਪਾਲ ਖਹਿਰਾ ਨੇ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਰਾਹੁਲ ਗਾਂਧੀ ਦੇ ਇਸ ਫੈਸਲੇ ਦਾ ਆਪ ਪਾਰਟੀ ਸੁਆਗਤ ਕਰਦੀ ਹੈ । ਉਹਨਾਂ ਨਾਲ ਹੀ ਕਿਹਾ ਇਸ ਮਾਮਲੇ ਚ ਜਸਟਿਸ ਨਾਰੰਗ ਨੂੰ ਪੰਜਾਬ ਦੇ ਲੋਕਾਂ ਤੋਂ ਮਾਫੀ ਮੰਗਣੀ ਚਾਹੀਦੀ ਹੈ।
ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ
ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 30 ਅਪ੍ਰੈਲ(...