ਮਸ਼ਹੂਰ ਅਦਾਕਾਰ ਰਣਧੀਰ ਕਪੂਰ ਕਰਵਾਏ ਗਏ ਹਸਪਤਾਲ ਵਿੱਚ ਭਰਤੀ
ਕੋਰੋਨਾ ਪੀੜਤ ਹਨ ਰਣਧੀਰ ਕਪੂਰ

ਮੁੰਬਈ, 29ਅਪ੍ਰੈਲ(ਵਿਸ਼ਵ ਵਾਰਤਾ)- ਇਸ ਸਮੇਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਅਦਾਕਾਰ ਰਣਧੀਰ ਕਪੂਰ ਨੂੰ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਕੁਝ ਦਿਨ ਪਹਿਲਾਂ ਤੋਂ ਬਿਮਾਰ ਚੱਲੇ ਆ ਰਹੇ ਹਨ ਅਤੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਿਸ ਕਾਰਨ ਉਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।






















