ਚੰਡੀਗੜ੍ਹ ਦੀ ਬੁੜੈਲ ਜੇਲ੍ਹ ਤੇ ਵੀ ਪਈ ਕੋਰੋਨਾ ਦੀ ਮਾਰ
ਕੈਦੀ ਪਾਏ ਗਏ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ, 30ਅਪ੍ਰੈਲ(ਵਿਸ਼ਵ ਵਾਰਤਾ)- ਇਹ ਖ਼ਬਰ ਸਾਹਮਣੇ ਆਈ ਹੈ ਕਿ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਵੀ ਕੋਰੋਨਾ ਨੇ ਦਸਤਕ ਦਿੱਤੀ ਹੈ। ਇਥੋਂ ਦੇ 22 ਕੈਦੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਹਨਾਂ ਸਾਰੇ ਕੈਦੀਆਂ ਨੂੰ ਇਲਾਜ਼ ਲਈ ਸੈਕਟਰ 16ਸਥਿਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।






















