• Latest
  • Trending
… ਬਾਦਲਾਂ ਵਾਂਗ ਲੱਖਾਂ ਕਰਮਚਾਰੀਆਂ ਤੇ ਪੈਨਸਨਰਾਂ ਨਾਲ ਵਾਰ ਵਾਰ ਧੋਖਾ ਕਰ ਰਹੀ ਹੈ ਕੈਪਟਨ ਸਰਕਾਰ : ਹਰਪਾਲ ਸਿੰਘ ਚੀਮਾ

… ਬਾਦਲਾਂ ਵਾਂਗ ਲੱਖਾਂ ਕਰਮਚਾਰੀਆਂ ਤੇ ਪੈਨਸਨਰਾਂ ਨਾਲ ਵਾਰ ਵਾਰ ਧੋਖਾ ਕਰ ਰਹੀ ਹੈ ਕੈਪਟਨ ਸਰਕਾਰ : ਹਰਪਾਲ ਸਿੰਘ ਚੀਮਾ

5 years ago
Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

6 minutes ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

38 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

54 minutes ago
Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

1 hour ago
Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

2 hours ago
Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

2 hours ago
Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

3 hours ago
Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

4 hours ago
Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

4 hours ago
USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Tuesday, June 16, 2026
No Result
View All Result
38 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

… ਬਾਦਲਾਂ ਵਾਂਗ ਲੱਖਾਂ ਕਰਮਚਾਰੀਆਂ ਤੇ ਪੈਨਸਨਰਾਂ ਨਾਲ ਵਾਰ ਵਾਰ ਧੋਖਾ ਕਰ ਰਹੀ ਹੈ ਕੈਪਟਨ ਸਰਕਾਰ : ਹਰਪਾਲ ਸਿੰਘ ਚੀਮਾ

May 1, 2021
in Punjab-Chandigarh, ਅਜੀਤਗੜ੍ਹ, ਸਿਆਸੀ, ਖਬਰਾਂ, ਚੰਡੀਗੜ੍ਹ, ਪੰਜਾਬ, ਵਪਾਰ
… ਬਾਦਲਾਂ ਵਾਂਗ ਲੱਖਾਂ ਕਰਮਚਾਰੀਆਂ ਤੇ ਪੈਨਸਨਰਾਂ ਨਾਲ ਵਾਰ ਵਾਰ ਧੋਖਾ ਕਰ ਰਹੀ ਹੈ ਕੈਪਟਨ ਸਰਕਾਰ : ਹਰਪਾਲ ਸਿੰਘ ਚੀਮਾ

ਮਾਮਲਾ 6ਵੇਂ ਤਨਖਾਹ ਕਮਿਸਨ ਦੀ ਰਿਪੋਰਟ ਨੂੰ ਇੱਕ ਵਾਰ ਹੋਰ ਟਾਲਣ ਦਾ

… ਬਾਦਲਾਂ ਵਾਂਗ ਲੱਖਾਂ ਕਰਮਚਾਰੀਆਂ ਤੇ ਪੈਨਸਨਰਾਂ ਨਾਲ ਵਾਰ ਵਾਰ ਧੋਖਾ ਕਰ ਰਹੀ ਹੈ ਕੈਪਟਨ ਸਰਕਾਰ : ਹਰਪਾਲ ਸਿੰਘ ਚੀਮਾ

… ਨਿਕੰਮਾ ਅਤੇ ਧੋਖੇਬਾਜ ਵਿੱਤ ਮੰਤਰੀ ਦੱਸਦਿਆਂ ਮਨਪ੍ਰੀਤ ਬਾਦਲ ਕੋਲੋਂ ਮੰਗਿਆ ਅਸਤੀਫਾ

ਚੰਡੀਗੜ੍ 1 ਮਈ( ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿੱਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਛੇਵੇਂ ਤਨਖਾਹ ਕਮਿਸਨ ਦੀ ਰਿਪੋਰਟ ਲਾਗੂ ਨਾ ਕਰਕੇ ਲੱਖਾਂ ਕਰਮਚਾਰੀਆਂ ਤੇ ਪੈਨਸਨਰਾਂ ਨਾਲ ਵਾਰ ਵਾਰ ਧੋਖਾ ਕਰ ਰਹੀ ਹੈ। ਚੀਮਾ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਨਿਕੰਮਾ ਤੇ ਧੋਖੇਬਾਜ ਵਿੱਤ ਮੰਤਰੀ ਦੱਸਿਆ ਕਿਹਾ ਕਿ ਜਿਹੜਾ ਵਿੱਤ ਮੰਤਰੀ ਸਰਕਾਰੀ ਮੁਲਾਜਮਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਦੇ ਸਕਦਾ, ਅਜਿਹੇ ਵਿੱਤ ਮੰਤਰੀ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਸੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਦੇ ਕਰੀਬ 4 ਲੱਖ ਕਰਮਚਾਰੀ ਅਤੇ 4 ਲੱਖ ਪੈਨਸਨਰ ਛੇਵੇਂ ਤਨਖਾਹ ਕਮਿਸਨ ਵੱਲੋਂ ਦਿੱਤੇ ਜਾਣ ਵਾਲੇ ਆਰਥਿਕ ਲਾਭ ਦੀ ਸਾਲ 2016 ਤੋਂ ਉਡੀਕ ਕਰ ਰਹੇ ਹਨ, ਪਰ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕਮਿਸਨ ਦੀ ਰਿਪੋਰਟ ਨੂੰ ਵਾਰ ਵਾਰ ਟਾਲ ਰਹੀ ਹੈ। ਚੀਮਾ ਮੁਤਾਬਿਕ, ਜਿਸ ਕਮਿਸਨ ਦੀ ਰਿਪੋਰਟ ਦੀ 1 ਜਨਵਰੀ 2016 ਤੋਂ ਲਾਗੂ ਹੋਣੀ ਸੀ, ਉਹ ਬਾਦਲ ਅਤੇ ਕੈਪਟਨ ਸਰਕਾਰਾਂ ਦੀ ਨਲਾਇਕੀ ਕਾਰਨ ਅੱਜ ਤੱਕ ਲਾਗੂ ਨਹੀਂ ਹੋਈ।
ਚੀਮਾ ਨੇ ਕਿਹਾ ਕਿ ਸੂਬੇ ਦੇ ਕਰਮਚਾਰੀ 5ਵੇਂ ਤਨਖਾਹ ਕਮਿਸਨ ਦੀਆਂ 15 ਸਾਲ ਪੁਰਾਣੀਆਂ ਸਿਫਾਰਸਾਂ ‘ਤੇ ਕੰਮ ਕਰ ਰਹੇ ਹਨ, ਜਦੋਂ ਕਿ ਇਨਾਂ ਸਾਲਾਂ ਦੌਰਾਨ ਮਹਿੰਗਾਈ ਕਈ ਗੁਣਾਂ ਵੱਧ ਗਈ ਹੈ ਕਿਉਂਕਿ ਇਸ ਤੋਂ ਪਹਿਲਾ ਜਨਵਰੀ 2006 ‘ਚ ਪੰਜਾਬ ਵਿੱਚ 5ਵਾਂ ਤਨਖਾਹ ਕਮਿਸਨ ਆਇਆ ਸੀ, ਹੁਣ ਸਾਲ 2021 ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿੰਨੇ ਸਰਮ ਦੀ ਗੱਲ ਹੈ ਕਿ ਦੇਸ ਦੇ ਸਭ ਤੋਂ ਅਮੀਰ ਸੂਬੇ ਦੀ ਸਰਕਾਰ ਆਪਣੇ ਮੁਲਾਜਮਾਂ ਅਤੇ ਪੈਨਸਨਰਾਂ ਨੂੰ ਛੇਵੇਂ ਤਨਖਾਹ ਕਮਿਸਨ ਦੇ ਲਾਭ ਨਹੀਂ ਰਹੀ, ਜਦੋਂ ਕਿ ਕਈ ਸੂਬਿਆਂ ਸਮੇਤ ਕੇਂਦਰ ਦੀ ਸਰਕਾਰ ਨੇ 7ਵੇਂ ਕਮਿਸਨ ਦੀਆਂ ਸਿਫਾਰਸਾਂ ਦੇ ਲਾਭ ਵੀ ਦੇ ਦਿੱਤੇ ਹਨ।
ਚੀਮਾ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਿੱਛਲੇ ਵਿਧਾਨ ਸਭਾ ਸੈਸਨ ਦੌਰਾਨ ਐਲਾਨ ਕੀਤਾ ਸੀ 6ਵੇਂ ਤਨਖਾਹ ਕਮਿਸਨ ਦੀ ਰਿਪੋਰਟ 31 ਮਾਰਚ 2021 ਨੂੰ ਪ੍ਰਾਪਤ ਕੀਤੀ ਜਾਵੇਗੀ ਅਤੇ ਜੁਲਾਈ 2021 ਵਿੱਚ ਲਾਗੂ ਕੀਤੀ ਜਾਵੇਗੀ। ਇਹ ਐਲਾਨ ਝੂਠ ਦਾ ਪੁਲੰਦਾ ਹੀ ਸਾਬਤ ਹੋਇਆ ਹੈ ਕਿਉਂਕਿ ਸਰਕਾਰ ਨੇ ਹੁਣ ਤੱਕ ਤਰੀਕਾਂ ਵਿੱਚ ਹੀ ਵਾਧਾ ਕੀਤਾ, ਨਾ ਕਿ ਮੁਲਾਜਮਾਂ ਦੀਆਂ ਤਨਖਾਹਾਂ ਭੱਤਿਆਂ ਵਿੱਚ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਤਨਖਾਹ ਕਮਿਸਨ ਦੀਆਂ ਸਿਫਾਰਸਾਂ ਦਾ ਲਾਭ ਕੇਵਲ ਪੰਜਾਬ ਦੇ ਹੀ ਕਰਮਚਾਰੀਆਂ ਤੇ ਪੈਨਸਨਰਾਂ ਨੂੰ ਹੀ ਨਹੀਂ ਮਿਲਦਾ, ਸਗੋਂ ਇਸ ਦੀਆਂ ਸਿਫਾਰਸਾਂ ਦੇ ਆਧਾਰ ‘ਤੇ ਹੀ ਹਿਮਾਚਲ ਪ੍ਰਦੇਸ ਦੀ ਸਰਕਾਰ ਅਤੇ ਚੰਡੀਗੜ੍ਹ ਦਾ ਪ੍ਰਸਾਸਨ ਆਪਣੇ ਕਰਮਚਾਰੀਆਂ ਨੂੰ ਵੀ ਵਿੱਤੀ ਲਾਭ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੋਰਡ ਅਤੇ ਨਿਗਮਾਂ ਆਪਣੇ ਪੱਧਰ ‘ਤੇ ਕਰਮਚਾਰੀਆਂ ਨੂੰ ਵਿੱਤੀ ਲਾਭ ਦੇਣ ਸਕਦੀਆਂ ਹਨ, ਪਰ ਇਹ ਅਦਾਰੇ ਵੀ ਛੇਵੇਂ ਤਨਖਾਹ ਕਮਿਸਨ ਦੀਆਂ ਸਿਫਾਰਸਾਂ ਦੀ ਉਡੀਕ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਤਨਖਾਹ ਕਮਿਸਨ ਦੀਆਂ ਸਿਫਾਰਸਾਂ ਦੇ ਲਾਭ ਉਡੀਕਦਿਆਂ ਪਿੱਛਲੇ 15 ਸਾਲਾਂ ਦੌਰਾਨ ਹਜਾਰਾਂ ਪੈਨਸਨਰ ਇਸ ਦੁਨੀਆਂ ਤੋਂ ਚਲੇ ਗਏ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਦੇ 2017 ਦੇ ਚੋਣ ਮੈਨੀਫੈਸਟੋ ਵਿੱਚ 6ਵੇਂ ਤਨਖਾਹ ਕਮਿਸਨ ਦੇ ਲਾਭ ਦੇਣ ਸਮੇਤ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਅਤੇ ਸਰਕਾਰੀ ਤੌਰ ‘ਤੇ ਘਰ ਘਰ ਰੋਜਗਾਰ ਦੇਣ ਵਾਅਦੇ ਕੀਤੇ ਸਨ, ਜੋ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ‘ਤੇ ਵੀ ਪੂਰੇ ਨਹੀਂ ਹੋਏ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਹੁਣ ਤਾਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਗਈਆਂ ਹਨ, ਇਸ ਲਈ ਸਰਕਾਰ ਛੇਵੇਂ ਤਨਖਾਹ ਕਮਿਸਨ ਦੀਆਂ ਸਿਫਾਰਸਾਂ ਲਾਗੂ ਕਰੇ ਅਤੇ ਬੇਰੁਜਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

by Ranjit Singh
June 16, 2026
0

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ 'ਚ ਮੌਤ - ਅੱਧੀ ਰਾਤ ਨੂੰ ਵਾਪਰਿਆ ਭਿਆਨਕ ਹਾਦਸਾ ਮਾਨਸਾ,...

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

by Ranjit Singh
June 16, 2026
0

Big News: ਭਾਰਤ ਵਿੱਚ ਟੈਲੀਗ੍ਰਾਮ 'ਤੇ ਪਾਬੰਦੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਇਸ ਸਮੇਂ ਦੀ ਵੱਡੀ ਖ਼ਬਰ ਇਹ ਹੈ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

by Ranjit Singh
June 16, 2026
0

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ 'ਚ ਹੀ ਹੋਈ ਤਕਰਾਰ - ਸੂਰਿਆਵੰਸ਼ੀ ਨੇ ਸ਼੍ਰੀਲੰਕਾ ਦੇ ਖਿਡਾਰੀ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

by Ranjit Singh
June 16, 2026
0

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ 'ਚ ਮੌਤ - ਅੱਧੀ ਰਾਤ ਨੂੰ ਵਾਪਰਿਆ ਭਿਆਨਕ ਹਾਦਸਾ ਮਾਨਸਾ,...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 