• Latest
  • Trending
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪਿਛਲੇ ਵਿੱਤੀ ਸਾਲ ਦੌਰਾਨ ਹੁਣ ਤੱਕ ਦਾ ਸਭ ਤੋਂ ਵੱਧ 62 ਫੀਸਦੀ ਖਰਚਾ ਕੀਤਾ

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪਿਛਲੇ ਵਿੱਤੀ ਸਾਲ ਦੌਰਾਨ ਹੁਣ ਤੱਕ ਦਾ ਸਭ ਤੋਂ ਵੱਧ 62 ਫੀਸਦੀ ਖਰਚਾ ਕੀਤਾ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

4 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

4 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

4 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

4 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

5 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

5 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

7 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

7 hours ago
Hindi News
English News
Saturday, November 28, 2026
No Result
View All Result
15 °c
Chandigarh
19 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪਿਛਲੇ ਵਿੱਤੀ ਸਾਲ ਦੌਰਾਨ ਹੁਣ ਤੱਕ ਦਾ ਸਭ ਤੋਂ ਵੱਧ 62 ਫੀਸਦੀ ਖਰਚਾ ਕੀਤਾ

May 3, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪਿਛਲੇ ਵਿੱਤੀ ਸਾਲ ਦੌਰਾਨ ਹੁਣ ਤੱਕ ਦਾ ਸਭ ਤੋਂ ਵੱਧ 62 ਫੀਸਦੀ ਖਰਚਾ ਕੀਤਾ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪਿਛਲੇ ਵਿੱਤੀ ਸਾਲ ਦੌਰਾਨ ਹੁਣ ਤੱਕ ਦਾ ਸਭ ਤੋਂ ਵੱਧ 62 ਫੀਸਦੀ ਖਰਚਾ ਕੀਤਾ
ਚੰਡੀਗੜ, 3 ਮਈ:ਸ਼ਾਨਦਾਰ ਪ੍ਰਦਰਸ਼ਨ ਕਰਦਿਆਂ  ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹੁਣ ਤੱਕ ਦਾ ਸਭ ਤੋਂ ਵੱਧ 62 ਫੀਸਦ ਖਰਚਾ ਕੀਤਾ ਹੈ ਜਿਸ ਨਾਲ ਪਿਛਲੇ ਵਿੱਤੀ ਵਰੇ ਦੌਰਾਨ 60 ਫੀਸਦੀ ਵਾਧੂ ਦਿਹਾੜੀਦਾਰਾਂ ਨੂੰ ਰੋਜ਼ਗਾਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵਲੋਂ ਵਿੱਤੀ ਸਾਲ 2020-21 ਲਈ ਲਗਭਗ 800 ਕਰੋੜ ਰੁਪਏ ਰੱਖੇ ਗਏ ਸਨ ਜਿਸ ਵਿੱਚੋਂ ਪੇਂਡੂ ਵਿਕਾਸ ਵਿਭਾਗ ਲਈ 250 ਲੱਖ ਦਿਹਾੜੀਦਾਰਾਂ ਦੇ ਕਿਰਤ ਬਜਟ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਭਾਰਤ ਸਰਕਾਰ ਦੁਆਰਾ ਐਲਾਨੇ ਵਿੱਤੀ ਪ੍ਰੋਤਸਾਹਨ ਪੈਕੇਜ ਦੇ ਮੱਦੇਨਜ਼ਰ ਟੀਚਿਆਂ ਨੂੰ ਸੋਧਿਆ, ਜਿਸ ਤਹਿਤ 1500 ਕਰੋੜ ਦੇ ਖਰਚ ਨਾਲ 360 ਲੱਖ ਦਿਹਾੜੀਦਾਰਾਂ ਨੂੰ ਕਿਰਤ ਪ੍ਰਦਾਨ ਕਰਨ ਨੂੰ ਮਨਜ਼ੂਰੀ ਦਿੱਤੀ ਗਈ।
ਇਹ ਜਾਣਕਾਰੀ ਦਿੰਦਿਆਂ  ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਵਿੱਤੀ ਸਾਲ  2019-20 ਵਿਚ 100 ਦਿਨਾਂ ਦਾ ਰੋਜ਼ਗਾਰ ਪੂਰਾ ਕਰਨ ਵਾਲੇ ਜਾਬ ਕਾਰਡਾਂ ਦੀ ਗਿਣਤੀ 7688 ਸੀ ਜਦ ਕਿ ਵਿੱਤੀ ਸਾਲ 2020-21 ਦੌਰਾਨ ਇਹ ਅੰਕੜੇ ਤੇਜ਼ੀ ਨਾਲ ਵਧ ਕੇ 27450 ਹੋ ਗਏ, ਇਸ ਤਰਾਂ 257 ਫੀਸਦ ਦਾ ਵਾਧਾ ਦਰਜ ਕੀਤਾ ਗਿਆ ਹੈ। ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸਾਲ  2016-17  ਲਈ ਇਹ ਅੰਕੜਾ ਮਹਿਜ਼ 3511 ਸੀ। ਇਸੇ ਤਰਾਂ ਸਾਲ 2016-17 ਦੌਰਾਨ 176 ਵਿਅਕਤੀਆਂ ਦੇ ਮੁਕਾਬਲੇ ਸਾਲ 2019-20 ਦੌਰਾਨ 7227 ਪਸ਼ੂ ਪਾਲਕਾਂ ਨੇ ਇਸ  ਸਕੀਮ ਤਹਿਤ ਪਸ਼ੂਆਂ ਦੇ ਸ਼ੈੱਡ ਬਣਾਉਣ ਲਈ ਵਿੱਤੀ ਲਾਭ ਪ੍ਰਾਪਤ ਕੀਤਾ, ਜਦ ਕਿ ਸਾਲ 2020-21 ਵਿੱਚ ਇਹ ਅੰਕੜਾ  65000 ਤੱਕ ਪਹੁੰਚ ਗਿਆ, ਭਾਵ 800 ਪ੍ਰਤੀਸ਼ਤ ਦਾ ਵਾਧਾ ਹੋਇਆ।ਸ੍ਰੀ ਬਾਜਵਾ ਨੇ ਵਿਸ਼ੇਸ਼ ਤੌਰ ਤੇ ਕਿਹਾ ਕਿ ਸਾਲ 2020-21 ਦੌਰਾਨ ਕੁੱਲ 11.49 ਲੱਖ ਵਿਅਕਤੀਆਂ ਨੇ ਰੁਜ਼ਗਾਰ (ਦਿਹਾੜੀਦਾਰਾਂ ਲਈ) ਪ੍ਰਾਪਤ ਕੀਤਾ ਜਦੋਂਕਿ 2019-20 ਵਿਚ ਇਹ ਗਿਣਤੀ ਸਿਰਫ 9.08 ਲੱਖ ਹੀ ਸੀ, ਇਸ ਤਰਾਂ 30 ਫੀਸਦ ਦਾ ਵਾਧਾ ਦਰਜ ਕੀਤਾ ਗਿਆ ਹੈ। ਜਦਕਿ ਸਾਲ 2016-17 ਦੌਰਾਨ ਇਹ ਅੰਕੜਾ ਸਿਰਫ 6.5 ਲੱਖ ਤੱਕ ਹੀ ਪਹੰੁਚ ਸਕਿਆ ਸੀ।
ਮੰਤਰੀ ਨੇ ਅੱਗੇ ਕਿਹਾ ਕਿ ਸਾਲ 2019-20 ਵਿਚ 157978 ਨਵੇਂ ਜਾਬ ਕਾਰਡ ਬਣਾਏ ਗਏ ਸਨ ਜੋ 2020-21 ਵਿਚ 34 ਪ੍ਰਤੀਸ਼ਤ ਦੇ ਵਾਧੇ ਨਾਲ ਇਹ ਅੰਕੜਾ 211608 ਹੋ ਗਿਆ ਜੋ ਇਸ ਦੇ ਮੁਕਾਬਲੇ ਸਾਲ 2016-17 ਦੌਰਾਨ ਸਿਰਫ 101754 ਨਵੇਂ ਜਾਬ ਕਾਰਡ ਹੀ ਬਣਾਏ ਗਏ ਸਨ। ਸਾਲ 2019-20 ਦੌਰਾਨ 7.53 ਲੱਖ ਪਰਿਵਾਰਾਂ ਨੂੰ ਰੁਜ਼ਗਾਰ ਦਿੱਤਾ ਗਿਆ ਸੀ ਅਤੇ 2020-21 ਵਿਚ 9.52 ਲੱਖ ਪਰਿਵਾਰਾਂ ਨੂੰ ਰੋਜ਼ਗਾਰ ਮਿਲਿਆ ਜੋ ਕਿ 26 ਫੀਸਦ ਦਾ ਵਾਧਾ ਦਰਸਾਉਂਦਾ ਹੈ। ਉਹਨਾਂ ਕਿਹਾ  ਕਿ ਸਾਲ 2016-17  ਵਿੱਚ ਇਹ ਗਿਣਤੀ 5.36 ਲੱਖ ਸੀ । ਸਮੇਂ ਸਿਰ ਤਨਖਾਹਾਂ ਦੇ ਭੁਗਤਾਨ ਸਬੰਧੀ ਦੱਸਦਿਆ ਤਿ੍ਰਪਤ ਬਾਜਵਾ ਨੇ ਕਿਹਾ ਕਿ ਸਾਲ 2019 ਵਿੱਚ ਇਹ ਫੀਸਦ 77 ਸੀ ਜੋ ਸਾਲ 2020-21 ਵਿੱਚ  ਵਧ ਕੇ 89 ਫੀਸਦ ਹੋ ਗਈ ਸੀ, ਭਾਵ 12 ਪ੍ਰਤੀਸ਼ਤ ਦਾ ਵਾਧਾ ਹੋਇਆ ਪਰ ਇਸ ਦੇ ਉਲਟ  ਸਾਲ  2016-17 ਵਿੱਚ  ਕੇਵਲ 27 ਪ੍ਰਤੀਸ਼ਤ ਲੋਕਾਂ ਨੂੰ ਹੀ ਲਾਭ ਮਿਲਿਆ ਸੀ।
ਜ਼ਿਕਰਯੋਗ ਹੈ ਕਿ ਵਿਭਾਗ ਨੇ  ਕੁਲ 190 ਕਰੋੜ ਰੁਪਏ ਦੀ ਲਾਗਤ ਨਾਲ ਮਨਰੇਗਾ ਅਧੀਨ ਸਰਕਾਰੀ ਸਕੂਲਾਂ ਵਿਚ 14699 ਪ੍ਰਾਜੈਕਟ ਵੀ ਚਲਾਏ ਹਨ। ਜਦੋਂ ਕਿ ਮਨਰੇਗਾ ਅਧੀਨ ਖਰਚੇ ਦੀ ਰਕਮ 136 ਕਰੋੜ ਹੈ ਜਿਸ ਵਿੱਚੋਂ 31 ਮਾਰਚ, 2021 ਤੱਕ 65 ਕਰੋੜ ਰੁਪਏ ਖਰਚੇ  ਗਏ। ਇਸੇ ਤਰਾਂ ਸਟੇਡੀਅਮਾਂ / ਖੇਡ ਮੈਦਾਨਾਂ ਦੇ 885 ਕੰਮਾਂ ਲਈ 5 ਲੱਖ ਪ੍ਰਤੀ ਬਲਾਕ ਦੇ ਹਿਸਾਬ ਨਾਲ ਕੁੱਲ 103 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਸ਼ਨਾਖਤ ਕੀਤੀ ਗਈ ਹੈ ਅਤੇ 31 ਮਾਰਚ, 2021 ਤੱਕ ਮਨਰੇਗਜ ਅਧੀਨ  45 ਕਰੋੜ ਰੁਪਏ ਖਰਚੇ ਗਏ। ਸ੍ਰੀ ਬਾਜਵਾ ਨੇ ਦੱਸਿਆ ਮਨਰੇਗਾ ਅਧੀਨ ‘ਵਨ ਮਿੱਤਰ’ ਸਕੀਮ ਤਹਿਤ ਹਰੇਕ 200 ਪੌਦਿਆਂ ਦੀ ਸੰਭਾਲ ਲਈ ‘ਵਨ ਮਿੱਤਰਾਂ’ ਦੀ ਤੈਨਾਤੀ ਕੀਤੀ ਗਈ ਸੀ ਅਤੇ ਇਹਨਾਂ ਵਨ ਮਿੱਤਰਾਂ ਨੂੰ 100 ਦਿਨਾਂ ਲਈ ਤਾਇਨਾਤ ਕੀਤਾ ਗਿਆ ਸੀ ਜਿਸ ਦੇ ਨਤੀਜੇ ਵਜੋਂ 25000 ਵਨ ਮਿੱਤਰਾਂ ਦੀ ਤਾਇਨਾਤੀ ਕੀਤੀ ਗਈ ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਮੌਕਡਰਿੱਲ ਕਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 