ਪੰਜਾਬ ਵਿੱਚ ਕੋਰੋਨਾ ਦੀ ਮਾਰ ਦੇ ਚਲਦੇ ਵੀ ਵਧੇ ਪੈਟਰੋਲ ਦੇ ਰੇਟ

ਚੰਡੀਗੜ੍ਹ, 5ਮਈ(ਵਿਸ਼ਵ ਵਾਰਤਾ)- ਇਕ ਪਾਸੇ ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਉਥੇ ਹੀ ਪੰਜਾਬ ਵਿੱਚ ਅੱਜ ਪੈਟਰੋਲ ਦਾ ਰੇਟ ਵੱਧ ਕੇ 92.00 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦਾ ਰੇਟ 83.11 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।






















