• Latest
  • Trending
ਬਿਨ੍ਹਾ ਵਜਾ ਘਰ ਤੋਂ ਬਾਹਰ ਨਿਕਲਕੇ ਸਿਹਤ ਸੰਭਾਲ ਕਾਮਿਆਂ/ ਮੋਹਰਲੀ ਕਤਾਰ ਦੇ ਯੋਧਿਆਂ ਦੀ ਮਿਹਨਤ ਬਰਬਾਦ ਨਾ ਕਰੋ- ਪੁਲਿਸ ਕਮਿਸ਼ਨਰ

6 years ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

28 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

9 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

10 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

11 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

12 hours ago
Hindi News
English News
Saturday, November 28, 2026
No Result
View All Result
13 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਨ੍ਹਾ ਵਜਾ ਘਰ ਤੋਂ ਬਾਹਰ ਨਿਕਲਕੇ ਸਿਹਤ ਸੰਭਾਲ ਕਾਮਿਆਂ/ ਮੋਹਰਲੀ ਕਤਾਰ ਦੇ ਯੋਧਿਆਂ ਦੀ ਮਿਹਨਤ ਬਰਬਾਦ ਨਾ ਕਰੋ- ਪੁਲਿਸ ਕਮਿਸ਼ਨਰ

May 6, 2021
in ਖਬਰਾਂ, ਪੰਜਾਬ
ਬਿਨ੍ਹਾ ਵਜਾ ਘਰ ਤੋਂ ਬਾਹਰ ਨਿਕਲਕੇ ਸਿਹਤ ਸੰਭਾਲ ਕਾਮਿਆਂ/ ਮੋਹਰਲੀ ਕਤਾਰ ਦੇ ਯੋਧਿਆਂ ਦੀ ਮਿਹਨਤ ਬਰਬਾਦ ਨਾ ਕਰੋ- ਪੁਲਿਸ ਕਮਿਸ਼ਨਰ

ਬਿਨ੍ਹਾ ਵਜਾ ਘਰ ਤੋਂ ਬਾਹਰ ਨਿਕਲਕੇ ਸਿਹਤ ਸੰਭਾਲ ਕਾਮਿਆਂ/ ਮੋਹਰਲੀ ਕਤਾਰ ਦੇ ਯੋਧਿਆਂ ਦੀ ਮਿਹਨਤ ਬਰਬਾਦ ਨਾ ਕਰੋ- ਪੁਲਿਸ ਕਮਿਸ਼ਨਰ

ਪਾਬੰਦੀਆਂ ਕੋਰੋਨਾ ਵਾਇਰਸ ਦੀ ਕੜੀ ਨੂੰ ਤੋੜਨ ਲਈ ਹਨ

ਬਿਨ੍ਹਾ ਵਜਾ ਘਰ ਤੋਂ ਬਾਹਰ ਨਿਕਲਕੇ ਸਿਹਤ ਸੰਭਾਲ ਕਾਮਿਆਂ/ ਮੋਹਰਲੀ ਕਤਾਰ ਦੇ ਯੋਧਿਆਂ ਦੀ ਮਿਹਨਤ ਬਰਬਾਦ ਨਾ ਕਰੋ- ਪੁਲਿਸ ਕਮਿਸ਼ਨਰਜਲੰਧਰ ,6 ਮਈ(ਅਸ਼ਵਨੀ ਠਾਕੁਰ) —-ਕੋਰੋਨਾ ਵਾਇਰਸ ਦੀ ਕੜੀ ਨੂੰ ਤੋੜਨ ਲਈ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਬਿਨਾਂ ਵਜਾ ਘਰ ਤੋਂ ਬਾਹਰ ਨਿਕਲਕੇ ਇੱਧਰ-ਉੱਧਰ ਘੁੰਮ ਕੇ ਸਿਹਤ ਸੰਭਾਲ ਕਾਮਿਆਂ ਅਤੇ ਮੋਹਰਲੀ ਕਤਾਰ ਦੇ ਯੋਧਿਆਂ ਦੀ ਮਿਹਨਤ ਨੂੰ ਬਰਬਾਦ ਨਾ ਕੀਤਾ ਜਾਵੇ। ਇਕ ਵੀਡੀਓ ਸੰਦੇਸ਼ ਵਿੱਚ ਸ੍ਰ.ਭੁੱਲਰ ਨੇ ਕਿਹਾ ਕਿ ਇਹ ਅਦ੍ਰਿਸ਼ ਦੁਸ਼ਮਣ ਦੇ ਖਿਲਾਫ਼ ਲੜਾਈ ਹੈ ਜੋ ਕਿ ਪਿਛਲੇ ਸਾਲ ਨਾਲੋਂ ਹੁਣ ਬਹੁਤ ਭਿਆਨਕ ਅਤੇ ਘਾਤਕ ਸਾਬਿਤ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਅਪਣੇ ਘਰਾਂ ਵਿੱਚ ਸੁਰੱਖਿਅਤ ਰਹਿ ਕੇ ਇਸ ਲੜਾਈ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਬਿਨਾਂ ਵਜਾ ਸਮਾਜਿਕ ਇਕੱਠ ਕਰਨਾ ਸਿਹਤ ਬੁਨਿਆਦੀ ਢਾਂਚੇ ’ਤੇ ਹੋਰ ਬੋਝ ਬਣਦਾ ਹੈ , ਜੋ ਕਿ ਪਹਿਲਾਂ ਹੀ ਦਬਾਅ ਹੇਠ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਅਜੇ ਵੀ ਕੋਵਿਡ-19 ਵਾਇਰਸ ਤੋਂ ਬਚਾਓ ਲਈ ਜਾਰੀ ਦਿਸ਼ਾ ਨਿਰਦੇਸਾਂ ਦੀ ਅਣਦੇਖੀ ਕਰ ਰਹੇ , ਜਿਸ ਨਾਲ ਕਿ ਕੋਰੋਨਾ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ। ਸ੍ਰ.ਭੁੱਲਰ ਨੇ ਕਿਹਾ ਕਿ ਪਾਬੰਦੀਆਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਈਆ ਗਈਆ ਹਨ ਅਤੇ ਲੋਕਾਂ ਨੂੰ ਜਦੋਂ ਤੱਕ ਜਰੂਰੀ ਨਾ ਹੋਵੇ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

by Ankit
November 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 28-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

by Ankit
November 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 28-11-2026 |...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 