ਹੁਣ ਇਸ ਰਾਜ ਨੇ ਕੀਤਾ ਪੂਰਨ ਲਾਕਡਾਊਨ ਦਾ ਐਲਾਨ
2 ਹਫ਼ਤਿਆਂ ਲਈ ਲਗਾਇਆ ਲਾਕਡਾਊਨ

ਚੰਡੀਗੜ੍ਹ, 8ਮਈ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਦੇਸ਼ ਦੇ ਸਾਰੇ ਰਾਜਾਂ ਵਿੱਚ ਹਰ ਰੋਜ਼ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਤਾਮਿਲਨਾਡੂ ਸਰਕਾਰ ਨੇ ਰਾਜ ਵਿੱਚ ਕੋਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ ਦਾ ਐਲਾਨ ਕੀਤਾ ਹੈ।






















