• Latest
  • Trending
ਬਠਿੰਡਾ ਵਿਖੇ ਐਡਵਾਂਸ ਕੈਂਸਰ ਸੈਂਟਰ ਬੰਦ ਕਰਨਾ ਕੈਂਸਰ ਮਰੀਜ਼ਾਂ ਦੀਆਂ ਜਾਨਾਂ ਨਾਲ ਖੇਡਣ ਬਰਾਬਰ : ਹਰਸਿਮਰਤ ਕੌਰ ਬਾਦਲ

ਬਠਿੰਡਾ ਵਿਖੇ ਐਡਵਾਂਸ ਕੈਂਸਰ ਸੈਂਟਰ ਬੰਦ ਕਰਨਾ ਕੈਂਸਰ ਮਰੀਜ਼ਾਂ ਦੀਆਂ ਜਾਨਾਂ ਨਾਲ ਖੇਡਣ ਬਰਾਬਰ : ਹਰਸਿਮਰਤ ਕੌਰ ਬਾਦਲ

6 years ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

1 second ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

10 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

10 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

11 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

11 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

11 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

12 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

13 hours ago
Hindi News
English News
Saturday, November 28, 2026
No Result
View All Result
13 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ਵਿਖੇ ਐਡਵਾਂਸ ਕੈਂਸਰ ਸੈਂਟਰ ਬੰਦ ਕਰਨਾ ਕੈਂਸਰ ਮਰੀਜ਼ਾਂ ਦੀਆਂ ਜਾਨਾਂ ਨਾਲ ਖੇਡਣ ਬਰਾਬਰ : ਹਰਸਿਮਰਤ ਕੌਰ ਬਾਦਲ

May 8, 2021
in ਖਬਰਾਂ, ਪੰਜਾਬ
ਬਠਿੰਡਾ ਵਿਖੇ ਐਡਵਾਂਸ ਕੈਂਸਰ ਸੈਂਟਰ ਬੰਦ ਕਰਨਾ ਕੈਂਸਰ ਮਰੀਜ਼ਾਂ ਦੀਆਂ ਜਾਨਾਂ ਨਾਲ ਖੇਡਣ ਬਰਾਬਰ : ਹਰਸਿਮਰਤ ਕੌਰ ਬਾਦਲ

ਮੁੱਖ ਮੰਤਰੀ ਨੁੰ ਫੈਸਲੇ ਦੀ ਸਮੀਖਿਆ ਕਰਨ ਅਤੇ ਕੋਰੋਨਾ ਸੰਭਾਲ ਵਾਸਤੇ ਏਮਜ਼ ਹਸਪਤਾਲ ਸਮੇਤ ਹੋਰ ਬਦਲਵੀਂਆਂ ਸਹੂਲਤਾਂ ਵਰਤਣ ਦੀ ਕੀਤੀ ਬੇਨਤੀ

ਬਠਿੰਡਾ, 8 ਮਈ (ਕੁਲਬੀਰ ਬੀਰਾ ) – ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਬਠਿੰਡਾ ਵਿਖੇ ਐਡਵਕਾਂਸ ਕੈਂਸਰ ਅਤੇ ਡਾਇਗਨੋਸਟਿਕ ਸੈਂਟਰਨੂੰ ਕੋਰੋਨਾ ਸੈਂਟਰ ਵਿਚ ਤਬਦੀਲ ਕਰਨ ਵਾਸਤੇ ਬੰਦ ਕਰਨਾ ਕੈਂਸਰ ਮਰੀਜ਼ਾਂ ਦੀਆਂ ਜਾਨਾਂ ਨਾਲ ਖੇਡਣ ਬਰਾਬਰ ਹੈ ਤੇ ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਉਹ ਇਸ ਫੈਸਲੇ ਦੀ ਸਮੀਖਿਆ ਕਰਨ ਅਤੇ ਸਮਰਪਿਤ ਕੋਰੋਨਾ ਸੰਭਾਲ ਲਈ ਏਮਜ਼ ਹਸਪਤਾਲ ਸਮੇਤ ਹੋਰ ਉਪਲਬਧ ਸਹੂਲਤਾਂ ਵਰਤ ਲੈਣ।
ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਜਿਹਨਾਂ ਨੇ ਇਸ ਮਾਮਲੇ ’ਤੇ ਮੁੱਖ ਮੰਤਰੀ ਨੂੰ ਪੱਤਰ ਵੀ ਲਿਖਿਆ, ਨੇ ਕਿਹਾ ਕਿ ਐਡਵਾਂਸ ਕੈਂਸਰ ਸੈਂਟਰ ਮਾਲਵਾ ਪੱਟੀ ਦੇ ਕੈਂਸਰ ਮਰੀਜ਼ਾਂ ਜੋ ਕੋਰੋਨਾ ਕਾਰਨ ਬੀਕਾਨੇਰ ਸਥਿਤ ਲਈ ਅਚਖਾਰਿਆ ਤੁਲਸੀ ਕੈਂਸਰ ਇੰਸਟੀਚਿਊਟ ਵਿਖੇ ਕੈਂਸਰ ਹਸਪਤਾਲ ਤੱਕ ਨਹੀਂ ਜਾ ਸਕਦੇ, ਲਈ ਆਸ ਦੀ ਆਖਰੀ ਕਿਰਨ ਹੈ। ਉਹਨਾਂ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਹਸਪਤਾਲ ਨੂੰ ਵੀ ਸਮਰਪਿਤ ਕੋਰੋਨਾ ਸੈਂਟਰ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਜਿਸ ਕਾਰਨ ਐਡਵਕਾਂਸ ਕੈਂਸਰ ਇੰਸਟੀਚਿਊਟ ਹੀ ਕੈਂਸਰ ਮਰੀਜ਼ਾਂ ਲਈ ਆਖਰੀ ਵਿਕਲਪ ਰਹਿ ਗਿਆ ਹੈ। ਉਹਨਾਂ ਕਿਹਾ ਕਿ ਕੈਂਸਰ ਸੈਂਟਰ ਵਿਚ ਰੋਜ਼ਾਨਾ 150 ਤੋਂ 200 ਮਰੀਜ਼ ਰੇਡੀਓਥੈਰੇਪੀ ਕਰਵਾਉਂਦੇ ਹਨ ਅਤੇ ਰੇਡੀਓਥੈਰੇਪੀ ਕਰਵਾਉਣ ਵਸਤੇ ਵੀ ਢਾਈ ਮਹੀਨੇ ਤੱਕ ਇੰਤਜ਼ਾਰ ਕਰਨਾ ਪੈਂਦਾ ਹੈ। ਉਹਨਾਂ ਦੱਸਿਆ ਕਿ ਸੈਂਟਰ ਵਿਚ ਰੋਜ਼ਾਨਾ 5 ਤੋਂ 10 ਸਰਜਰੀਆਂ ਵੀ ਹੁੰਦੀਆਂ ਹਨ।
ਸ੍ਰੀਮਤੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੇ ਕੈਂਸਰ ਸੈਂਟਰ ਬੰਦ ਕਰਨ ਦਾ ਫੈਸਲਾ ਲੈਣ ਤੋਂ ਪਹਿਲਾਂ ਜ਼ਮੀਨੀ ਹਕੀਕਤ ਬਾਰੇ ਫੀਡ ਬੈਕ ਨਹੀਂ ਲਈ। ਉਹਨਾਂ ਕਿਹਾ ਕਿ ਰੇਡੀਓਥੈਰੇਪੀ ਮਸ਼ੀਨਾਂ ਨੁੰ ਕਿਸੇ ਹੋਰ ਸ਼ਿਫਟ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਿਫਟਿੰਗ ਵੇਲੇ ਜੇਕਰ ਕੋਈ ਲੀਕੇਜ ਹੋ ਗਈ ਤਾਂ ਤਬਾਹੀ ਮਚ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਸਿਵਲ ਹਸਪਤਾਲ ਵਿਚ ਕੈਂਸਰ ਮਰੀਜ਼ਾਂ ਦੇ ਇਲਾਜ ਵਾਸਤੇ ਲੋੜੀਂਦੇ ਪ੍ਰਬੰਧ ਨਹੀਂ ਹਨ ਜਿਵੇਂ ਕਿ ਮੁੱਖ ਮੰਤਰੀ ਨੇ ਸਲਾਹ ਦਿੱਤੀ ਹੈ।
ਸ੍ਰੀਮਤੀ ਬਾਦਲ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਂਸਰ ਸੈਂਟਰ ਦੇ ਡਾਕਟਰਾਂ ਜਾਂ ਮਰੀਜ਼ਾਂ ਨਾਲ ਆਪ ਗੱਲ ਕਰਦੇ ਤਾਂ ਉਹਨਾਂ ਨੁੰ ਅਸਲ ਸਥਿਤੀ ਪਤਾ ਲੱਗ ਜਾਂਦੀ। ਉਹਨਾਂ ਕਿਹਾ ਕਿ ਕੈਂਸਰ ਸੈਂਟਰ ਵਿਚ ਕੈਂਸਰ ਮਰੀਜ਼ਾਂ ਦੇ ਇਲਾਜ ਲਈ ਡਾਕਟਰਾਂ ਵਾਸਤੇ ਵਿਸ਼ੇਸ਼ ਸਹੂਲਤਾਂ ਸਿਰਜੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਇਹ ਸਿਵਲ ਹਸਪਤਾਲ ਵਿਚ ਉਪਲਬਧ ਨਹੀਂ ਹੋਣਗੀਆਂ। ਉਹਨਾਂ ਕਿਹਾ ਕਿ ਉਹਨਾਂ ਨੂੰ ਪਹਿਲਾਂ ਹੀ ਮਾਯੁਸ ਲੋਕਾਂ ਦੇ ਫੋਨ ਆ ਰਹੇ ਹਨ। ਕੈਂਸਰ ਮਰੀਜ਼ ਮਹਿਸੂਸ ਕਰ ਰਹੇ ਹਨ ਕਿ ਉਹਨਾਂ ਨੁੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ ਹੈ ਤੇ ਉਹਨਾਂ ਦੀ ਜਾਨ ਖ਼ਤਰੇ ਹੈ।
ਸਾਬਕਾ ਕੇਂਦਰੀ ਮੰਤਰੀ ਨੇ ਕਿਹਾÇ ਕ ਕੋਰੋਨਾ ਕੇਸ ਜਿਹਨਾਂ ਵਿਚ ਹਸਪਤਾਲਾਂ ਦੀ ਜ਼ਰੂਰਤ ਹੈ, ਨਾਲ ਨਜਿੱਠਣ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਸਕਦੇ ਹਨ। ਉਹਨਾਂ ਕਿਹਾ ਕਿ ਏਮਜ਼ ਬਠਿੰਡਾ ਵਿਚ 5 ਸੌ ਹੋਰ ਮਰੀਜ਼ ਰੱਖੇ ਜਾ ਸਕਦੇ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਆਯੁਰਵੇਦ ਸੈਂਟਰ, ਬੱਚਿਆਂ ਦਾ ਹਸਪਤਾਲ ਤੇ ਨਰਸਿੰਗ ਹੋਸਟਲ ਵੀ ਕੋਰੋਨਾ ਮਰੀਜ਼ ਰੱਖਣ ਵਾਸਤੇ ਵਰਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਘੁੱਦਾ ਵਿਖੇ ਪੂਰੀ ਤਰ੍ਹਾਂ ਚਲ ਰਿਹਾ ਹਸਪਤਾਲ ਹੈ ਜਿਸਨੂੰ ਸਮਰਪਿਤ ਕੋਰੋਨਾ ਸੈਂਟਰ ਵਾਸਤੇ ਵਰਤਿਆਜਾ ਸਕਦਾ ਹੈ। ਉਹਨਾਂ ਕਿਹਾ ਕਿ ਅਸੀਂ ਸਕੂਲ, ਕਾਲਜ ਤੇ ਮੈਰਿਜ ਪੈਲੇਸ ਵੀ ਕੋਰੋਨਾ ਮਰੀਜ਼ਾਂ ਵਾਸਤੇ ਦੇਣ ਲਈ ਤਿਆਰ ਹਾਂ।
ਸ੍ਰੀਮਤੀ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਦੂਜੀ ਵਾਰ ਕੈਂਸਰ ਹਸਪਤਾਲ ਨੂੰ ਬੰਦ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ ਜਦੋਂ ਤਰਕ ਨਾਲ ਗੱਲ ਕੀਤੀ ਤਾਂ ਸਰਕਾਰ ਨੂੰ ਪਿੱਛੇ ਹਟਣਾ ਪਿਆ ਸੀ। ਇਸ ਵਾਰ ਇਸਨੁੰ ਕੈਂਸਰ ਹਸਪਤਾਲ ਜੋ ਕਿ ਮਾਲਵਾ ਪੱਟੀ ਵਿਚ ਕੈਂਸਰ ਮਰੀਜ਼ਾਂ ਲਈ ਇਕਲੌਤੀ ਅਜਿਹੀ ਸਹੂਲਤ ਹੈ, ਨੂੰ ਬੰਦ ਕਰਨ ਦੇ ਆਪਣੇ ਮਾੜੀ ਸਲਾਹ ਨਾਲ ਲਏ ਫੈਸਲੇ ਦੀ ਸਮੀਖਿਆ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਤਾਂ ਫਿਰ ਕੈਂਸਰ ਮਰੀਜ਼ ਮੌਤ ਵੱਲ ਧੱਕੇ ਜਾਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

by Ranjit Singh
November 28, 2026
0

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ 'ਚ ਆਲ ਆਊਟ - ਭਾਰਤ ਦੀ ਵੀ ਪਹਿਲੀ ਵਿਕਟ ਡਿੱਗੀ...

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

by Ankit
November 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 28-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

by Ranjit Singh
November 28, 2026
0

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ 'ਚ ਆਲ ਆਊਟ - ਭਾਰਤ ਦੀ ਵੀ ਪਹਿਲੀ ਵਿਕਟ ਡਿੱਗੀ...

Most Popular

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

by Ranjit Singh
2 weeks ago
0

ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਨੌਜਵਾਨ ਲਈ ‘ਪੰਜਾਬ ਦਾ ਕਰੋੜਪਤੀ’...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 