5 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਕੱਲ੍ਹ

ਦਿੱਲੀ, 9ਮਈ(ਵਿਸ਼ਵ ਵਾਰਤਾ)- ਕਾਂਗਰਸ ਦੀ ਨੀਤੀ ਨਿਰਧਾਰਕ ਇਕਾਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਕੱਲ੍ਹ ਹੋਵੇਗੀ। ਜਿਸ ਵਿੱਚ ਚਾਰ ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੇ ਚੋਣਾਂ ਦੇ ਨਤੀਜਿਆਂ ਤੇ ਮੰਥਨ ਕੀਤਾ ਜਾਵੇਗਾ।






















