• Latest
  • Trending
ਸੁਪਰੀਮ ਕੋਰਟ ਨੇ ਲਾਈ ਨਰਿੰਦਰ ਮੋਦੀ ਸਰਕਾਰ ਦੀ ਨਾਕਾਮੀ ‘ਤੇ ਮੋਹਰ : ਭਗਵੰਤ ਮਾਨ

ਸੁਪਰੀਮ ਕੋਰਟ ਨੇ ਲਾਈ ਨਰਿੰਦਰ ਮੋਦੀ ਸਰਕਾਰ ਦੀ ਨਾਕਾਮੀ ‘ਤੇ ਮੋਹਰ : ਭਗਵੰਤ ਮਾਨ

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

20 minutes ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

39 minutes ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

1 hour ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

2 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

4 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

4 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਪਰੀਮ ਕੋਰਟ ਨੇ ਲਾਈ ਨਰਿੰਦਰ ਮੋਦੀ ਸਰਕਾਰ ਦੀ ਨਾਕਾਮੀ ‘ਤੇ ਮੋਹਰ : ਭਗਵੰਤ ਮਾਨ

May 9, 2021
in ਸਿਆਸੀ, ਖਬਰਾਂ
ਸੁਪਰੀਮ ਕੋਰਟ ਨੇ ਲਾਈ ਨਰਿੰਦਰ ਮੋਦੀ ਸਰਕਾਰ ਦੀ ਨਾਕਾਮੀ ‘ਤੇ ਮੋਹਰ : ਭਗਵੰਤ ਮਾਨ

ਮਰੀਜ ਦੇ ਘਰ ਤੱਕ ਮੁਫ਼ਤ ਆਕਸੀਜਨ ਪਹੁੰਚਾਵੇ ਸਰਕਾਰ

ਚੰਡੀਗੜ੍ਹ, 9 ਮਈ (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਸਬੰਧੀ ਕੇਸਾਂ ਦੀ ਸੁਣਵਾਈ ਕਰਦਿਆਂ ਦੇਸ਼ ਦੀ ਸਰਵ ਉਚ ਅਦਾਲਤ (ਸੁਪਰੀਮ ਕੋਰਟ) ਨੇ ਕੇਂਦਰ ਵਿੱਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀ ਨਾਕਾਮੀ ‘ਤੇ ਮੋਹਰ ਲਾਈ ਹੈ।
ਐਤਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਦੌਰ ‘ਚ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਸੁਚੱਜੀਆਂ ਸਿਹਤ ਸੇਵਾਵਾਂ ਦਾ ਪ੍ਰਬੰਧ ਨਾ ਕਰਨ ਖ਼ਿਲਾਫ਼ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀਆਂ ਕਰਨ ਦੇ ਨਾਲ ਨਾਲ ਸੂਬਿਆਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਆਕਸੀਜਨ ਦੀ ਸਪਲਾਈ ਵਿੱਚ ਨਾਕਾਮ ਹੋਣ ਕਾਰਨ ਸਖਤ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਹੋ ਰਹੀਆਂ ਮੌਤਾਂ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰ ਦੀ ਤਿਆਰੀ ਵਿੱਚ ਘਾਟ ਕਾਰਨ ਲੋਕਾਂ ਨੂੰ ਜਾਨਾਂ ਗੁਆਉਣੀਆਂ ਪਈਆਂ, ਨਾ ਤਾਂ ਸਰਕਾਰ ਆਪ ਆਕਸੀਜਨ ਮੁਹੱਈਆ ਕਰਵਾ ਸਕੀ ਅਤੇ ਨਾ ਕਾਲਾਬਜ਼ਾਰੀ ਤੇ ਕਾਬੂ ਪਾ ਸਕੀ । ਇਸ ਲਈ ਆਕਸੀਜਨ ਦੀ ਤਰਕਸ਼ੀਲ ਅਤੇ ਬਰਾਬਰੀ ਦੀ ਵੰਡ ਯਕੀਨੀ ਬਣਾਉਣ ਲਈ ਸੁਪਰੀਮ ਕੋਰਟ ਨੂੰ ਟਾਸਕ ਫੋਰਸ ਦਾ ਗਠਨ ਕਰਨਾ ਪਿਆ ।
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸਰਕਾਰੀ ਸਿਹਤ ਸਹੂਲਤਾਂ ਦੇ ਹਾਲਾਤ ਏਨ੍ਹੇ ਮਾੜੇ ਨਾ ਹੁੰਦੇ ਤਾਂ ਲੋਕਾਂ ਨੂੰ ਇਹ ਦਿਨ ਨਾ ਦੇਖਣੇ ਪੈਂਦੇ ਅਤੇ ਨਾ ਹੀ ਸੁਪਰੀਮ ਕੋਰਟ ਨੂੰ ਦੇਸ਼ ਦੇ ਲੋਕਾਂ ਨੂੰ ਬਚਾਉਣ ਲਈ ਅੱਗੇ ਆਉਣਾ ਪੈਂਦਾ ਹੈ। ਇਸ ਲਈ ਸੁਪਰੀਮ ਕੋਰਟ ਦੇ ਮਾਣਯੋਗ ਜੱਜਾਂ ਦਾ ਧੰਨਵਾਦ ਕਰਨਾ ਬਣਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕੋਰੋਨਾ ਮਰੀਜ ਨੂੰ ਉਸ ਦੇ ਘਰ ਤੱਕ ਮੁਫ਼ਤ ਆਕਸੀਜਨ ਪਹੁੰਚਾਵੇ।
ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਪੰਜਾਬ ‘ਚ ਭਾਵੇਂ ਕੋਈ ਮਰੇ, ਕੋਈ ਜੀਵੇ, ਪਰ ਕੈਪਟਨ ਅਮਰਿੰਦਰ ਸਿੰਘ ਉਦਾਸੀਨ ਹੋ ਕੇ ਆਪਣੇ ਫਾਰਮ ਹਾਊਸ ਵਿੱਚ ਆਰਾਮ ਫਰਮਾ ਰਹੇ ਹਨ । ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਤਕ ਇੱਕ ਮਰੀਜ਼ ਦਾ ਵੀ ਜਾ ਕੇ ਹਾਲ ਨਹੀਂ ਪੁੱਛਿਆ ਤੇ ਨਾ ਕਿਸੇ ਹਸਪਤਾਲ ਵਿੱਚ ਪੈਰ ਪਾਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਰਾਜਕਾਲ ਵਿੱਚ ਉਚ ਪੱਧਰੀ ਸਹੂਲਤਾਂ ਵਾਲਾ ਇੱਕ ਵੀ ਹਸਪਤਾਲ ਸੂਬੇ ‘ਚ ਤਿਆਰ ਨਹੀਂ ਕੀਤਾ, ਜਿਥੇ ਮੁੱਖ ਮੰਤਰੀ ਜਾਂ ਉਨ੍ਹਾਂ ਦੇ ਮੰਤਰੀ ਜਾ ਕੇ ਇਲਾਜ ਕਰਵਾ ਸਕਣ। ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਠੰਡੀਆਂ ਵਾਦੀਆਂ ਵਿਚੋਂ ਬਾਹਰ ਕੇ ਸੂਬੇ ਦੇ ਲੋਕਾਂ ਲਈ ਦਵਾਈਆਂ, ਆਕਸੀਜਨ ਅਤੇ ਇਲਾਜ ਦੇ ਸੁਚੱਜੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ

Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ

by Ranjit Singh
4 weeks ago
0

Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ ਲੁਧਿਆਣਾ, 15 ਅਕਤੂਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਪੁਲਿਸ ਹਿਰਾਸਤ ’ਚੋਂ ਦੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 