• Latest
  • Trending
ਸੰਸਦ ਮੈਂਬਰ ਪਰਨੀਤ ਕੌਰ ਨੇ ਆਕਸੀਜਨ ਪਲਾਂਟ ਲਈ ਦਿੱਤੇ ਇਕ ਕਰੋੜ

ਸੰਸਦ ਮੈਂਬਰ ਪਰਨੀਤ ਕੌਰ ਨੇ ਆਕਸੀਜਨ ਪਲਾਂਟ ਲਈ ਦਿੱਤੇ ਇਕ ਕਰੋੜ

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

17 minutes ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

36 minutes ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

1 hour ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

2 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

4 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

4 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਸਦ ਮੈਂਬਰ ਪਰਨੀਤ ਕੌਰ ਨੇ ਆਕਸੀਜਨ ਪਲਾਂਟ ਲਈ ਦਿੱਤੇ ਇਕ ਕਰੋੜ

May 10, 2021
in ਸਿਆਸੀ, ਸਿਹਤ, ਖਬਰਾਂ, ਪੰਜਾਬ
ਸੰਸਦ ਮੈਂਬਰ ਪਰਨੀਤ ਕੌਰ ਨੇ ਆਕਸੀਜਨ ਪਲਾਂਟ ਲਈ ਦਿੱਤੇ ਇਕ ਕਰੋੜ

ਸੰਸਦ ਮੈਂਬਰ ਪਰਨੀਤ ਕੌਰ ਨੇ ਆਕਸੀਜਨ ਪਲਾਂਟ ਲਈ ਦਿੱਤੇ ਇਕ ਕਰੋੜ

ਮਲਟੀ ਟਾਸਕ ਵਰਕਰਾਂ ਦੀ ਮਾਲੀ ਮਦਦ ਲਈ ਹਰ ਮਹੀਨੇ ਨਿਜੀ ਖਾਤੇ ਵਿੱਚੋਂ ਇਕ ਲੱਖ ਰੁਪਏ ਦੇਣ ਦਾ ਐਲਾਨ

ਬੀਬਾ ਜੈਇੰਦਰ ਕੌਰ ਨੇ ਸਮਾਜਿਕ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਖੁੱਦ ਵੀ ਨਿਜੀ ਖਾਤੇ ਤੋਂ ਦਿੱਤਾ ਇੱਕ ਲੱਖ ਦਾ ਚੈਕ

ਸੰਸਦ ਮੈਂਬਰ ਪਰਨੀਤ ਕੌਰ ਨੇ ਆਕਸੀਜਨ ਪਲਾਂਟ ਲਈ ਦਿੱਤੇ ਇਕ ਕਰੋੜ
ਪਟਿਆਲਾ 10 ਮਈ (ਵਿਸ਼ਵ ਵਾਰਤਾ)-ਕੋਵਿਡ -19 ਦੇ ਵੱਧ ਰਹੇ ਪ੍ਰਕੋਪ ਕਾਰਨ ਇਸ ਸਮੇਂ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਕੋਰੋਨਾ ਦੇ ਲੈਵਲ -2 ਤੋਂ ਬਾਅਦ ਲੈਵਲ-3 ਦੇ ਖਤਰੇ ਨੂੰ ਦੇਖਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ ਆਉਣ ਵਾਲੇ ਦਿਨਾਂ ਵਿੱਚ ਆਕਸੀਜਨ ਦੀ ਸਮੱਸਿਆ ਨਾਲ ਜੂਝ ਸਕਦਾ ਹੈ। ਭਵਿੱਖ ਦੀ ਤਿਆਰੀ ਕਰਦਿਆਂ ਲੋਕ ਸਭਾ ਮੈਂਬਰ ਮਹਾਰਾਣੀ ਪਰਨੀਤ ਕੌਰ ਨੇ ਆਪਣੇ ਸਾੰਸਦ ਫੰਡ ਵਿਚੋਂ ਇਕ ਕਰੋੜ ਰੁਪਏ ਜਾਰੀ ਕੀਤੇ ਹਨ। ਸੋਮਵਾਰ ਨੂੰ ਕੁਆਰੰਟੀਨ ਟਾਈਮ ਪੂਰਾ ਕਰਨ ਤੋਂ ਬਾਅਦ ਲੋਕਾਂ ਦੇ ਸਾਹਮਣੇ ਆਈ ਲੋਕ ਸਭਾ ਮੈਂਬਰ ਮਹਾਰਾਣੀ ਪਰਨੀਤ ਕੌਰ ਨੇ ਕਿਹਾ ਕਿ ਤਿੰਨ ਹਫ਼ਤਿਆਂ ਦੇ ਅੰਦਰ ਦੁਬਈ ਦੀ ਇੱਕ ਕੰਪਨੀ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਆਕਸੀਜਨ ਪਲਾਂਟ ਸਥਾਪਤ ਕਰੇਗੀ। ਇਸ ਪਲਾਂਟ ਵਿਚ ਰੋਜ਼ਾਨਾ 200 ਸਿਲੰਡਰ ਭਰਨ ਦੀ ਸਮਰੱਥਾ ਹੋਵੇਗੀ, ਜਿਸ ਨਾਲ ਹਸਪਤਾਲ ਪ੍ਰਸ਼ਾਸਨ ਨੂੰ ਕੋਵਿਡ -19 ਦੇ ਮਰੀਜ਼ਾਂ ਨੂੰ ਸੰਭਾਲਣ ਵਿਚ ਸਹਾਇਤਾ ਮਿਲ ਸਕੇਗੀ।
ਮੇਅਰ ਸੰਜੀਵ ਸ਼ਰਮਾ ਬਿੱਟੂ ਨਾਲ ਲੋਕ ਸਭਾ ਮੈਂਬਰ ਮਹਾਰਾਣੀ ਪਰਨੀਤ ਕੌਰ ਨਾਲ ਮੁਲਾਕਾਤ ਕਰਨ ਆਏ ਸਮਾਜ ਸੇਵੀ ਸੰਸਥਾਵਾਂ ਦੇ ਅਧਿਕਾਰੀ ਨੇ ਦੱਸਿਆ ਕਿ ਉਹ ਕੋਰੋਨਾ ਵਾਰਡ ਵਿੱਚ ਮਰੀਜ਼ਾਂ ਨੂੰ ਸੰਭਾਲਣ ਵਾਲੇ ਮਲਟੀ-ਟਾਸਕ ਵਰਕਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਇੱਕ ਪਲੇਟਫਾਰਮ ‘ਤੇ ਇਕੱਠੇ ਹੋਏ ਹਨ। ਹਰੇਕ ਮਲਟੀ-ਟਾਸਕ ਵਰਕਰ ਨੂੰ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ। ਲੋਕ ਸਭਾ ਮੈਂਬਰ ਮਹਾਰਾਣੀ ਪਰਨੀਤ ਕੌਰ ਨੇ ਸਮਾਜਿਕ ਸੰਗਠਨਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਐਲਾਨ ਕੀਤਾ ਕਿ ਉਹ ਕੋਰੋਨਾ ਮਹਾਂਮਾਰੀ ਨੂੰ ਜਿੱਤਣ ਤੱਕ ਮਲਟੀ-ਟਾਸਕ ਵਰਕਰਾਂ ਲਈ ਹਰ ਮਹੀਨੇ 1 ਲੱਖ ਰੁਪਏ ਦੀ ਗ੍ਰਾਂਟ ਦੇਣਗੇ। ਮੌਕੇ ‘ਤੇ ਹੀ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਸਮਾਜ ਸੇਵੀ ਸੰਸਥਾਵਾਂ ਨੂੰ ਇਕ ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਇਸ ਦੇ ਨਾਲ ਹੀ ਬੀਬਾ ਜੈਇੰਦਰ ਕੌਰ ਨੇ ਵੀ ਮਲਟੀ ਟਾਸਕ ਵਰਕਰਾਂ ਦੀ ਸਹਾਇਤਾ ਲਈ ਆਪਣੇ ਨਿੱਜੀ ਖਾਤੇ ਵਿਚੋਂ ਇਕ ਲੱਖ ਰੁਪਏ ਦਾ ਚੈਕ ਜਾਰੀ ਕੀਤਾ।
ਇਸ ਮੌਕੇ ਸ਼੍ਰੀ ਰਾਧਾ ਕ੍ਰਿਸ਼ਨ ਜਨ ਸੇਵਾ ਸਮਤੀ ਤੋਂ ਅਨੀਸ਼ ਮੰਗਲਾ, ਪ੍ਰਵੀਨ ਸ਼ਰਮਾ, ਜਨ ਹਿਤ ਸਮਤੀ ਤੋਂ ਵਿਨੋਦ ਸ਼ਰਮਾ, ਸੁਸ਼ੀਲ ਗੌਤਮ, ਭਾਈ ਘਨਈਆ ਚੈਰੀਟੇਬਲ ਟਰੱਸਟ ਤੋਂ ਹਰਸ਼ਪਾਲ ਸਿੰਘ ਅਤੇ ਮੁਸਲਿਮ ਭਾਈਚਾਰੇ ਵਲੋਂ ਅਬਦੁਲ ਵਾਹਿਦ ਹਾਜ਼ਰ ਸਨ।

ਕੈਪਸ਼ਨ:ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕੋਰੋਨਾ ਮਰੀਜਾ ਦੀ ਸੰਮਭਾਲ ਕਰ ਰਹੇ ਮਲਟੀ ਟਾਸਕ ਵਰਕਰਾਂ ਦੀ ਮਾਲੀ ਸਹਾਇਤਾ ਲਈ ਇੱਕ-ਇੱਕ ਲੱਖ ਰੁਪਏ ਦਾ ਚੈਕ ਦਿੰਦੇ ਲੋਕਸਭਾ ਮੈਂਬਰ ਮਹਾਰਾਣੀ ਪਰਨੀਤ ਕੌਰ ਅਤੇ ਉਹਨਾਂ ਦੀ ਸਪੁੱਤਰੀ ਬੀਬਾ ਜੈਇੰਦਰ ਕੌਰ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

by Jaspreet Kaur
2 weeks ago
0

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ 'ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ ਨਵੀ ਦਿੱਲੀ, 24 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 