• Latest
  • Trending
ਮੁਸਲਿਮ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਐਲਾਨ

ਮੁਸਲਿਮ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਐਲਾਨ

5 years ago
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

3 hours ago
ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

4 hours ago
ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

4 hours ago
Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

5 hours ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

5 hours ago
ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

5 hours ago
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

6 hours ago
BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

6 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Friday, June 5, 2026
No Result
View All Result
29 °c
Chandigarh
33 ° Fri
34 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁਸਲਿਮ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਐਲਾਨ

May 10, 2021
in ਸਿਆਸੀ, ਚੰਡੀਗੜ੍ਹ, ਧਾਰਮਿਕ, ਪੰਜਾਬ
ਮੁਸਲਿਮ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਐਲਾਨ

ਮੁਸਲਿਮ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਐਲਾਨ

ਇਕਬਾਲ ਸਿੰਘ ਝੂੰਦਾ ਅਤੇ ਰਣਜੀਤ ਸਿੰਘ ਢਿੱਲੋਂ ਹੋਣਗੇ ਕੋਆਰਡੀਨੇਟਰ

ਚੰਡੀਗੜ੍ਹ 10 ਮਈ :- ਪਾਰਟੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ. ਸੁਖਬੀਰ ਸਿੰਘ ਬਾਦਲ ਵੱਲੋਂ ਮੁਸਲਿਮ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅੱਜ ਮੁੱਖ ਦਫਤਰ ਤੋਂ ਜਾਰੀ ਪੈ੍ਰੱਸ ਬਿਆਨ ਵਿੱਚ ਸ. ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਕਮੇਟੀ ਦੇ ਕੋਆਰਡੀਨੇਟਰ ਸ. ਇਕਬਾਲ ਸਿੰਘ ਝੂੰਦਾ ਜਿਲਾ ਪ੍ਰਧਾਨ ਸੰਗਰੂਰ ਅਤੇ ਸ. ਰਣਜੀਤ ਸਿੰਘ ਢਿੱਲੋਂ ਜਿਲਾ ਪ੍ਰਧਾਨ ਲੁਧਿਆਣਾ ਸ਼ਹਿਰੀ ਹੋਣਗੇ। ਉਹਨਾਂ ਵੱਲੋਂ ਮੁਸਲਿਮ ਭਾਈਚਾਰੇ ਨਾਲ ਤਾਲਮੇਲ ਰੱਖਦਿਆਂ ਇਸ ਭਾਈਚਾਰੇ ਦੀ ਬਿਹਤਰੀ ਲਈ ਕੰਮ ਕਰਨਗੇ।
ਸਮੇਂ-ਸਮੇਂ ਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਖੁੱਦ ਮੀਟਿੰਗਾਂ ਲਿਆ ਕਰਨਗੇ ਉਸੇ ਕੜੀ ਦੇ ਤਹਿਤ ਹੀ ਪਹਿਲੀ ਮੀਟਿੰਗ ਪਿਛਲੀ ਲੰਘੀ 10 ਅਪ੍ਰੈਲ ਨੂੰ ਪਾਰਟੀ ਮੁੱਖ ਦਫਤਰ ਵਿਖੇ ਕਰ ਚੁੱਕੇ ਹਨ। ਇਸ ਸਲਾਹਕਾਰ ਕਮੇਟੀ ਵਿੱਚ ਨੂਸਰਤ ਇਕਰਮ ਖਾਨ ਸਾਬਕਾ ਮੰਤਰੀ, ਮਹੁੰਮਦ ਓਵੈਸ ਮਲੇਟਕੋਟਲਾ, ਬੀਬੀ ਮੰਜੂ ਕੁਰੇਸ਼ੀ ਪਟਿਆਲਾ, ਦਿਲਬਾਗ ਹੁਸੈਨ, ਐਡਵੋਕੇਟ ਮੂਸਾ ਖਾਨ, ਮਹੁੰਮਦ ਉਸਮਾਨ ਕੁਰੇਸ਼ੀ, ਮਹੁੰਮਦ ਆਯੂਬ ਖਾਨ ਕਰਤਾਰਪੁਰ, ਕੇਵਲ ਖਾਨ ਧਰਮਗੜ੍ਹ, ਕਰਮਜੀਤ ਖਾਨ ਜਾਖੂਵਾਲੀ, ਲੁਧਿਆਣਾ ਈਸਟ ਤੋਂ ਹਾਜੀ ਤਸੀਨ ਅਹਿਮਦ, ਇਰਸ਼ਾਦ ਮਹੁੰਮਦ, ਸਾਗੀਰ ਮਹੁੰਮਦ, ਸਤਾਰ ਮਹੁੰਮਦ ਰਾਮਗੜ੍ਹ ਸਰਦਰਾਂ, ਮਹੁੰਮਦ ਇਲਤਾਫ ਲੁਧਿਆਣਾ, ਅਕਰਮ ਅਲੀ ਲੁਧਿਆਣਾ, ਮੰਸੂਰ ਆਲਮ ਬਹਾਮਣੀਆਂ ਕਲਾਂ ਮੋਜੂ ਖਾਨ ਘਨੌਰ, ਗੁਲਜ਼ਾਰ ਮਹੁੰਮਦ ਪਟਿਆਲਾ, ਕੇਸਰ ਖਾਨ ਅਜੀਮਬਾਦ, ਨਫੀਜ਼ ਅਹਿਮਦ ਡੇਰਾਬੱਸੀ, ਮਹੁੰਮਦ ਸੀਤਾਰ, ਜਹੀਰ ਖਾਨ ਬਿਜੋਕੀ ਖਾਨ, ਅਜਮਲ ਖਾਨ ਸਾਬਕਾ ਸਰਪੰਚ, ਇਰਫਾਨ ਖਾਨ ਰੋਹੀੜਾ, ਮਹੁੰਮਦ ਅਸਲਮ ਦਹਿਲੀਜ ਕਲਾਂ, ਅਕਰਮ ਸਿਦਕੀ ਪਟਿਆਲਾ, ਸਰਫਰਾਜ ਖਾਨ ਦਿਉਲ ਭਵਾਨੀਗੜ੍ਹ, ਸਰਫਰਾਜ ਅਲੀ ਭੂਟੋ ਮੋਗਾ,. ਚਰਨਜੀਤ ਖਾਨ ਹੈਪੀ ਸਨੇਟਾ, ਰੂਪ ਚੰਦ ਸਨੇਟਾ, ਮਹੁੰਮਦ ਯੁਨੀਸ ਮਲੇਰਕੋਟਲਾ, ਮਹੁੰਮਦ ਸ਼ਮਸਾਦ ਮਲੇਰਕੋਟਲਾ, ਸਾਕੀਬ ਅਲੀ ਖਾਨ ਮਲੇਰਕੋਟਲਾ, ਸਾਰਜ ਮਹੁੰੰਮਦ ਮਲੇਰਕੋਟਲਾ, ਮਹੁੰੰਮਦ ਮੁਕਰਾਕ ਕਾਫੀ ਮਲੇਰਕੋਟਲਾ, ਸਾਬਰ ਅਲੀ ਢਿਲੋਂ ਮਲੇਰਕੋਟਲਾ, ਮਹੁੰਮਦ ਨਾਜੀਰ ਮਲੇਰਕੋਟਲਾ, ਬਿੰਦਰ ਖਾਨ ਬਲਰਾਨ, ਮਹੁੰਮਦ ਅਲੀਆਸ ਮੁੱਦਕੀ, ਅੰਦਰੀਸ ਖਾਨ (ਜੁਗਨੂੰ) ਦੁੱਗਨੀ, ਰਾਮਜ਼ਾਨ ਖਾਨ ਬੰਗਾਵਾਲੀ ਸ਼ਾਮਲ ਹਨ। ਬਾਕੀ ਮੈਂਬਰਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
June 4, 2026
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

by Jaspreet Kaur
June 4, 2026
0

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ - ਕਈ ਗੰਭੀਰ ਜ਼ਖਮੀ ਚੰਡੀਗੜ੍ਹ,...

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

by Jaspreet Kaur
June 4, 2026
0

Punjab ਪਾਵਰਕਾਮ 'ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ), - ਪੰਜਾਬ ਸਰਕਾਰ ਵੱਲੋਂ ਹੁਕਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
June 4, 2026
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

Most Popular

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ

by Jaspreet Kaur
2 days ago
0

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ 'ਤੇ ਬੱਦਲ ਫਟੇ - ਕਈ ਸੜਕਾਂ ਬੰਦ! ਜੰਮੂ-ਕਸ਼ਮੀਰ, 2 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 