ਚੰਡੀਗੜ੍ਹ ਵਿੱਚ ਬੀਤੇ 24 ਘੰਟਿਆਂ ’ਚ ਕੋਰੋਨਾ ਨਾਲ 7 ਮਰੀਜਾਂ ਦੀ ਮੌਤ

ਚੰਡੀਗੜ੍ਹ, 11 ਮਈ (ਵਿਸ਼ਵ ਵਾਰਤਾ)- ਚੰਡੀਗੜ੍ਹ ਵਿੱਚ ਬੀਤੇ 24 ਘੰਟਿਆਂ ਚ ਕੋਰੋਨਾ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 863 ਨਵੇਂ ਮਾਮਲੇ ਮਿਲੇ ਹਨ। ਉਥੇ ਹੀ ਇਕਾਂਤਵਾਸ ਵਿੱਚ ਰਹਿ ਰਹੇ 714 ਮਰੀਜਾਂ ਨੂੰ ਠੀਕ ਹੋਣ ਤੇ ਛੁੱਟੀ ਦੇ ਦਿੱਤੀ ਗਈ ਹੈ।





















