ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਕੀਤਾ ਗਿਆ ਵੱਡਾ ਫੇਰਬਦਲ
13 DSP ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
ਸੂਚੀ ਇਸ ਪ੍ਰਕਾਰ ਹੈ

ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜਿਸ ਅਧੀਨ ਪੁਲਿਸ ਵਿਭਾਗ ਦੇ 13 ਡੀਐਸਪੀ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ ਅਤੇ ਇਹਨਾਂ ਨੂੰ ਤਰੁੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਹੁਕਮ ਜਾਰੀ ਕੀਤਾ ਗਿਆ ਹੈ।
ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ।

























