• Latest
  • Trending
ਸੌੜੀ ਸਿਆਸਤ ਨੂੰ ਛੱਡ ਕੇ, ਪੰਜਾਬ ਵਿੱਚ ਆਕਸੀਜਨ ਪਲਾਂਟ ਸਥਾਪਤ ਕਰਨ ਲਈ ਆਪਣੀ ਕੇਂਦਰ ਸਰਕਾਰ ‘ਤੇ ਦਬਾਅ ਪਾਓ: ਬਲਬੀਰ ਸਿੱਧੂ ਵੱਲੋਂ ਐਮ.ਪੀ. ਸ਼ਵੇਤ ਮਲਿਕ ਨੂੰ ਸਲਾਹ

6 years ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

2 minutes ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

38 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

56 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

1 hour ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

2 hours ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

12 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

Hindi News
English News
Saturday, November 28, 2026
No Result
View All Result
16 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੌੜੀ ਸਿਆਸਤ ਨੂੰ ਛੱਡ ਕੇ, ਪੰਜਾਬ ਵਿੱਚ ਆਕਸੀਜਨ ਪਲਾਂਟ ਸਥਾਪਤ ਕਰਨ ਲਈ ਆਪਣੀ ਕੇਂਦਰ ਸਰਕਾਰ ‘ਤੇ ਦਬਾਅ ਪਾਓ: ਬਲਬੀਰ ਸਿੱਧੂ ਵੱਲੋਂ ਐਮ.ਪੀ. ਸ਼ਵੇਤ ਮਲਿਕ ਨੂੰ ਸਲਾਹ

May 12, 2021
in ਖਬਰਾਂ, ਪੰਜਾਬ
ਸੌੜੀ ਸਿਆਸਤ ਨੂੰ ਛੱਡ ਕੇ, ਪੰਜਾਬ ਵਿੱਚ ਆਕਸੀਜਨ ਪਲਾਂਟ ਸਥਾਪਤ ਕਰਨ ਲਈ ਆਪਣੀ ਕੇਂਦਰ ਸਰਕਾਰ ‘ਤੇ ਦਬਾਅ ਪਾਓ: ਬਲਬੀਰ ਸਿੱਧੂ ਵੱਲੋਂ ਐਮ.ਪੀ. ਸ਼ਵੇਤ ਮਲਿਕ ਨੂੰ ਸਲਾਹ

Balbir Sidhu

ਚੰਡੀਗੜ੍ਹ, 12 ਮਈ( ਵਿਸ਼ਵ ਵਾਰਤਾ )-ਸੂਬੇ ਵਿਚ ਆਕਸੀਜਨ ਪਲਾਂਟ ਲਗਾਉਣ ਵਿਚ ਬੇਲੋੜੀ ਦੇਰ ਸਬੰਧੀ ਸੰਸਦ ਮੈਂਬਰ ਸ਼ਵੇਤ ਮਲਿਕ ਦੇ ਬਿਆਨ ਨੂੰ ਸ਼ਰਮਨਾਕ ਕਰਾਰ ਦਿੰਦੇ ਹੋਏ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਦੋਸ਼ ਲਗਾਉਣ ਦੀ ਬਜਾਏ ਪੰਜਾਬ ਵਿਚ ਜਲਦ ਤੋਂ ਜਲਦ ਆਕਸੀਜਨ ਪਲਾਂਟ ਲਗਾਉਣ ਲਈ ਭਾਰਤ ਸਰਕਾਰ ‘ਤੇ ਦਬਾਅ ਪਾਉਣ ਲਈ ਕਿਹਾ ਹੈ।

ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕੋਵਿਡ ਕੇਸਾਂ ਅਤੇ ਇਸ ਦੀ ਮੌਤ ਦਰ ਵਿੱਚ ਤੇਜ਼ੀ ਨਾਲ ਵਾਧਾ ਹੋਣ ਨਾਲ ਮੈਡੀਕਲ ਐਮਰਜੈਂਸੀ ਵਾਲਾ ਮਹੌਲ ਬਣਿਆ ਹੋਇਆ ਹੈ ਅਤੇ ਆਕਸੀਜਨ ਕੋਟੇ ਨੂੰ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਵਾਰ ਵਾਰ ਅਪੀਲ ਕਰਨ ਦੇ ਬਾਵਜੂਦ ਵੀ ਭਾਰਤ ਸਰਕਾਰ ਵੱਲੋਂ ਸੂਬੇ ਦੀ ਜ਼ਰੂਰਤ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਵਿਖੇ ਸਿਰਫ 1 ਪਲਾਂਟ ਪੀਐਸਏ (1000 ਐਲ ਪੀ ਐੱਮ) ਸਥਾਪਤ ਕੀਤਾ ਗਿਆ ਹੈ ਜਿਸ ਨੂੰ ਮਾਰਚ 2021 ਵਿਚ ਚਾਲੂ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਯਾਦ ਕਰਾਉਣ ਅਤੇ ਬੇਨਤੀਆਂ ਦੇ ਬਾਵਜੂਦ, ਭਾਰਤ ਸਰਕਾਰ ਵੱਲੋਂ ਅਜੇ ਵੀ ਜੀ.ਐਮ.ਸੀ.ਐਚ. ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਦੋ ਪਲਾਂਟ ਸਥਾਪਤ ਨਹੀਂ ਕੀਤੇ ਗਏ।

ਸ. ਸਿੱਧੂ ਨੇ ਕਿਹਾ ਕਿ 12 ਅਕਤੂਬਰ 2020 ਨੂੰ ਭਾਰਤ ਸਰਕਾਰ ਵੱਲੋਂ ਕਹੇ ਅਨੁਸਾਰ 3 ਮੈਡੀਕਲ ਕਾਲਜਾਂ (ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ) ਵਿੱਚ ਪੀਐਸਏ ਪਲਾਂਟਾਂ ਸਥਾਪਤ ਕਰਨ ਦੀ ਮੰਗ ਨਿਰਧਾਰਤ ਫਾਰਮੈਟ ’ਤੇ ਭੇਜੀ ਗਈ ਜਿਸ ਤਹਿਤ ਪਹਿਲੇ ਪੜਾਅ ਦੌਰਾਨ ਪਲਾਂਟ 15 ਅਕਤੂਬਰ, 2020 ਤੱਕ ਭਾਰਤ ਸਰਕਾਰ ਵੱਲੋਂ ਸੈਂਟਰਲ ਮੈਡੀਕਲ ਸਰਵਿਸਿਜ਼ ਸੁਸਾਇਟੀ ਰਾਹੀਂ ਸਥਾਪਤ ਕੀਤੇ ਜਾਣੇ ਸਨ। ਉਨ੍ਹਾਂ ਕਿਹਾ ਕਿ 2 ਨਵੰਬਰ, 2020 ਨੂੰ ਕੇਂਦਰ ਸਰਕਾਰ ਨੇ ਦੇਸ਼ ਵਿਚ ਲਗਾਏ ਜਾਣ ਵਾਲੇ 162 ਪੀਐਸਏ ਪਲਾਂਟਾਂ ਦੇ ਸੂਚੀ ਜਾਰੀ ਕੀਤੀ ਜਿਸ ਵਿਚ ਪੰਜਾਬ ‘ਚ ਸਥਾਪਤ ਕੀਤੇ ਜਾਣ ਵਾਲੇ ਇਹ 3 ਪਲਾਂਟ ਸ਼ਾਮਲ ਸਨ।

ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ 31 ਦਸੰਬਰ, 2020 ਨੂੰ ਸਾਈਟ ਤਿਆਰ ਕਰਨ ਦੇ ਸਰਟੀਫਿਕੇਟ ਜਿਵੇਂ ਕਿ ਸ਼ੈੱਡ, ਪਲੇਟਫਾਰਮ ਅਤੇ ਜੈਨਸੈੱਟ ਆਦਿ ਭਾਰਤ ਸਰਕਾਰ ਨੂੰ ਭੇਜ ਕੇ ਸਾਰੇ ਲੋੜੀਂਦੇ ਕੰਮਾਂ ਨੂੰ ਨੇਪਰੇ ਚਾੜ੍ਹਿਆ। ਉਨ੍ਹਾਂ ਅੱਗੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਪੰਜਾਬ ਵਿੱਚ ਸਿਰਫ਼ ਫਰੀਦਕੋਟ ਵਿਖੇ ਹੁਣ ਤੱਕ ਸਿਰਫ ਇੱਕ ਪਲਾਂਟ ਲਗਾਇਆ ਗਿਆ ਹੈ।

ਸ. ਸਿੱਧੂ ਨੇ ਕਿਹਾ ਕਿ ਪਤਾ ਲੱਗਾ ਹੈ ਕਿ ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਪਲਾਂਟ ਸਥਾਪਤ ਕਰਨ ਸਬੰਧੀ ਭਾਰਤ ਸਰਕਾਰ ਨੇ ਠੇਕੇਦਾਰ (ਉੱਤਮ ਏਅਰ) ਨੂੰ ਕੰਮ ਦਿੱਤਾ ਸੀ ਪਰ ਉਸ ਨੇ ਇਹ ਕੰਮ ਸ਼ੁਰੂ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ ਅਤੇ ਇਹ ਠੇਕਾ 17 ਅਪ੍ਰੈਲ 2021 ਨੂੰ ਇੱਕ ਨਵੇਂ ਵਿਕਰੇਤਾ ਏਅਰ ਆਕਸ ਨੂੰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸਾਰੇ 50 ਬੈੱਡਾਂ ਵਾਲੇ ਸਰਕਾਰੀ ਹਸਪਤਾਲਾਂ ਨੂੰ ਪੀਐਸਏ ਪਲਾਂਟ ਨਾਲ ਜੋੜਨ ਸਬੰਧੀ ਕਾਰਜ ਜੰਗੀ ਪੱਧਰ ‘ਤੇ ਹੈ।

———————-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
November 28, 2026
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕ੍ਰਾਈਸਟਚਰਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਨਵੰਬਰ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 28, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🌹🌹 "ਖੁਸ਼ੀ" ਇੱਕ "ਭਰਮ" ਹੈ ਜਿਸਦੀ ਹਰ ਕੋਈ ਭਾਲ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
November 28, 2026
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

Most Popular

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

by Ranjit Singh
1 hour ago
0

National: ਹੱਦਬੰਦੀ 'ਤੇ ਕਾਂਗਰਸ ਦਾ ਆਖਰੀ ਦਾਅ... ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 