• Latest
  • Trending
ਕਾਂਗਰਸ ਸਰਕਾਰ ਪ੍ਰਮੁੱਖ ਸ਼ਹਿਰਾਂ ਦੇ ਕੋਰੋਨਾ ਸੈਂਟਰ ਫੌਜ ਦੀ ਪੱਛਮੀ ਕਮਾਂਡ ਹਵਾਲੇ ਕਰੇ : ਪ੍ਰੋ. ਚੰਦੂਮਾਜਰਾ

ਕਾਂਗਰਸ ਸਰਕਾਰ ਪ੍ਰਮੁੱਖ ਸ਼ਹਿਰਾਂ ਦੇ ਕੋਰੋਨਾ ਸੈਂਟਰ ਫੌਜ ਦੀ ਪੱਛਮੀ ਕਮਾਂਡ ਹਵਾਲੇ ਕਰੇ : ਪ੍ਰੋ. ਚੰਦੂਮਾਜਰਾ

6 years ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

21 minutes ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

48 minutes ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

2 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

2 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

2 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

2 hours ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

2 hours ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

13 hours ago
Hindi News
English News
Saturday, November 28, 2026
No Result
View All Result
18 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਸਰਕਾਰ ਪ੍ਰਮੁੱਖ ਸ਼ਹਿਰਾਂ ਦੇ ਕੋਰੋਨਾ ਸੈਂਟਰ ਫੌਜ ਦੀ ਪੱਛਮੀ ਕਮਾਂਡ ਹਵਾਲੇ ਕਰੇ : ਪ੍ਰੋ. ਚੰਦੂਮਾਜਰਾ

May 14, 2021
in ਖਬਰਾਂ, ਪੰਜਾਬ
ਕਾਂਗਰਸ ਸਰਕਾਰ ਪ੍ਰਮੁੱਖ ਸ਼ਹਿਰਾਂ ਦੇ ਕੋਰੋਨਾ ਸੈਂਟਰ ਫੌਜ ਦੀ ਪੱਛਮੀ ਕਮਾਂਡ ਹਵਾਲੇ ਕਰੇ : ਪ੍ਰੋ. ਚੰਦੂਮਾਜਰਾ

ਚੰਡੀਗੜ੍ਹ, 14 ਮਈ (ਵਿਸ਼ਵ ਵਾਰਤਾ)- : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਮੁਹਾਲੀ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਤੇ ਬਠਿੰਡਾ ਸਮੇਤ ਪ੍ਰਮੁੱਖ ਸ਼ਹਿਰਾਂ ਵਿਚ ਆਪਣੇ ਕੋਰੋਨਾ ਸੈਂਟਰ ਫੌਜ ਦੀ ਪੱਛਮੀ ਕਮਾਂਡ ਹਵਾਲੇ ਕਰੇ ਕਿਉਂਕਿ ਲੋਕਾਂ ਦਾ ਮੈਡੀਕਲ ਸਹੂਲਤਾਂ ਚਲਾਉਣ ਦੇ ਮਾਮਲੇ ਵਿਚ ਸੁਬਾ ਸਰਕਾਰ ’ਤੇ ਵਿਸ਼ਵਾਸ ਪੂਰੀ ਤਰ੍ਹਾਂ ਉਠ ਗਿਆ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਮੁੱਖ ਟੀਚਾ ਲੋਕਾਂ ਦੀਆਂ ਜਾਨਾਂ ਬਚਾਉਣਾ ਹੈ। ਉਹਨਾਂ ਕਿਹਾ ਕਿ ਮਹਾਮਾਰ ਦੀ ਦੂਜੀ ਲਹਿਰ ਨਾਲ ਪੰਜਾਬੀ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ ਤੇ ਸਰਕਾਰ ਹਾਲਾਤ ਨਾਲ ਨਜਿੱਠਣ ਵਿਚ ਨਾਕਾਮ ਨਜ਼ਰ ਆ ਰਹੀ ਹੈ । ਉਹਨਾਂ ਕਿਹਾ ਕਿ ਸਭ ਤੋਂ ਚੰਗਾ ਤਰੀਕਾ ਇਹੋ ਰਹੇਗਾ ਕਿ ਫੌਜ ਦੀ ਮੈਡੀਕਲ ਯੁਨਿਟ ਨੁੰ ਨਾਲ ਲੈ ਕੇ ਪ੍ਰਮੁੱਖ ਕੋਰੋਨਾ ਸੈਂਟਰ ਉਸਦੇ ਹਵਾਲੇ ਕੀਤੇ ਜਾਣ।

ਸਾਬਕਾ ਐਮ ਪੀ ਨੇ ਕਿਹਾ ਕਿ ਪੱਛਮੀ ਕਮਾਂਡ ਦੇ ਡਾਕਟਰ ਤੇ ਮੈਡੀਕਲ ਸਟਾਫ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ  100 ਬੈਡ ਦਾ ਸੁਪਰ ਸਪੈਸ਼ਲਟੀ ਵਿੰਗ ਸੰਭਾਲ ਕੇ ਚੰਗਾ ਕੰਮ ਕੀਤਾ ਹੈ। ਇਸਨੂੰ ਸੂਬੇ ਦੇ ਹੋਰ ਪ੍ਰਮੁੱਖ ਸ਼ਹਿਰਾਂ ਵਿਚ ਵੀ ਕੋਰੋਨਾ ਇਲਾਜ ਸਹੂਲਤ ਸੌਂਪ ਦਿੱਤੀਆਂ ਜਾਣਗੀਆਂ ਹਨ ਜਿਵੇਂ ਕਿ ਲੋਕਾਂ ਦੀ ਮੰਗ ਹੈ ਕਿਉਂਕਿ ਉਹਨਾਂ ਨੇ ਫੌਜ ਦੀ ਮੈਡੀਕਲ ਯੂਨਿਟ ਵੱਲੋਂ ਪਟਿਆਲਾ ਵਿਖੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਹੈ।

ਪ੍ਰੋ. ਚੰਦੂਮਾਜਰਾ ਨੇ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਕੌਮੀ ਆਫਤਾ ਪ੍ਰਬੰਧ ਫੰਡ ਵਿਚੋਂ ਸੂਬੇ ਨੁੰ ਮਿਲੇ 660 ਕਰੋੜ ਰੁਪਏ ਸੂਬੇ ਵਿਚ ਲੋਕਾਂ ਨੂੰ ਲੋੜੀਂਦੀ ਆਰਥਿਕ ਰਾਹਤ ਦੇਣ ਵਾਸਤੇ ਖਰਚ ਕਰੇ। ਉਹਨਾਂ ਕਿਹਾÇ ਕ ਸਾਰੇ ਟਰੱਕਾਂ ਵਾਲਿਆਂ, ਟੈਕਸੀ ਤੇ ਆਟੋ ਚਾਲਕਾਂ ਨੂੰ 5-5 ਹਜ਼ਾਰ ਰੁਪਏ, ਰਿਸਕਾ ਚਾਲਕਾਂ, ਮਜ਼ਦੂਰਾਂ ਤੇ ਖੇਤ ਮਜ਼ਦੂਰਾਂ ਨੁੰ 3-3 ਹਜ਼ਾਰ ਰੁਪਏ ਦਿੱਤੇ ਜਾਣ। ਇਸੇ ਤਰੀਕੇ  ਹਾਲ ਹੀ ਵਿਚ ਵੱਢੀ ਕਣਕ ਦੀ ਫਸਲ ’ਤੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ। ਉਹਨਾਂ ਨੇ ਇਹ ਵੀ ਵਕਾਲਤ ਕੀਤੀ ਕਿ ਬਿਜਲੀ ਤੇ ਪਾਣੀ ਦੇ ਦੋ ਮਹੀਨਿਆਂ ਦੇ ਬਿੱਲ ਵੀ ਮੁਆਫ ਕੀਤੇ ਜਾਣ ਅਤੇ ਸਰਕਾਰ ਇਹ ਸਹੂਲਤ ਅਗਲੇ ਛੇ ਮਹੀਨਿਆਂ ਵਾਸਤੇ ਆਮ ਆਦਮੀ ਨੂੰ ਦੇੇਵੇ।

ਪ੍ਰੋ. ਚੰਦੂਮਾਜਰਾ ਨੇ ਸੂਬਾ ਸਰਕਾਰ ਨੂੰ ਕਿਹਾ ਕਿ ਉਹ ਵੈਕਸੀਨ ਲਈ ਗਲੋਬਲ ਟੈਂਡਰ ਲਗਾ ਕੇ ਵੈਕਸੀਨ ਲਗਾਉਣ ਦੀ ਪ੍ਰਕਿਰਿਆ ਤੇਜ਼ ਕਰੇ। ਉਹਨਾਂ ਕਿਹਾ ਕਿ ਸਰਕਾਰ ਨੂੰ ਜੀਵਨ ਰੱਖਿਅਕ ਦਵਾਈਆਂ ਦੀ ਕਾਲਾ ਬਜ਼ਾਰੀ ਰੋਕਣੀ ਚਾਹੀਦੀ ਹੈ ਤੇ ਪ੍ਰਾਈਵੇਟ ਹਸਪਤਾਲਾਂ ਦੇ ਇਲਾਜ ਲਈ ਖਰਚ ਦੀ ਹੱਦ ਤੈਅ ਕਰਨੀ ਚਾਹੀਦੀ ਹੈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
November 28, 2026
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕ੍ਰਾਈਸਟਚਰਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

Most Popular

PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

by Navjot
4 weeks ago
0

  ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ) - ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER), ਚੰਡੀਗੜ੍ਹ ਦੇ ਡਾਇਰੈਕਟਰ ਪ੍ਰੋਫੈਸਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 