• Latest
  • Trending
ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਮਰੀਜਾਂ ਦੀ ਮਹਿੰਗੇ ਇਲਾਜ ਦੇ ਨਾਂ ‘ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਇੱਕ ਨੋਡਲ ਏਜੰਸੀ ਬਣਾਵੇ ਸਰਕਾਰ: ਭਗਵੰਤ ਮਾਨ

6 years ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

20 minutes ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

48 minutes ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

13 hours ago
Hindi News
English News
Saturday, November 28, 2026
No Result
View All Result
18 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਮਰੀਜਾਂ ਦੀ ਮਹਿੰਗੇ ਇਲਾਜ ਦੇ ਨਾਂ ‘ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਇੱਕ ਨੋਡਲ ਏਜੰਸੀ ਬਣਾਵੇ ਸਰਕਾਰ: ਭਗਵੰਤ ਮਾਨ

May 14, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਮਰੀਜਾਂ ਦੀ ਮਹਿੰਗੇ ਇਲਾਜ ਦੇ ਨਾਂ ‘ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਇੱਕ ਨੋਡਲ ਏਜੰਸੀ ਬਣਾਵੇ ਸਰਕਾਰ: ਭਗਵੰਤ ਮਾਨ

ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਮਰੀਜਾਂ ਦੀ ਮਹਿੰਗੇ ਇਲਾਜ ਦੇ ਨਾਂ ‘ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਇੱਕ ਨੋਡਲ ਏਜੰਸੀ ਬਣਾਵੇ ਸਰਕਾਰ: ਭਗਵੰਤ ਮਾਨ

ਆਰਥਿਕ ਮੰਦੀ ਦੀ ਮਾਰ ਝੱਲ ਰਹੇ ਸੂਬੇ ਦੇ ਲੋਕਾਂ ਲਈ ਮੁਫਤ ਇਲਾਜ ਦਾ ਪ੍ਰਬੰਧ ਕੀਤਾ ਜਾਵੇ

ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਮਰੀਜਾਂ ਦੀ ਮਹਿੰਗੇ ਇਲਾਜ ਦੇ ਨਾਂ ‘ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਇੱਕ ਨੋਡਲ ਏਜੰਸੀ ਬਣਾਵੇ ਸਰਕਾਰ: ਭਗਵੰਤ ਮਾਨ
ਚੰਡੀਗੜ੍ਹ, 14 ਮਈ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵੱਲੋਂ ਕੋਰੋਨਾ ਮਰੀਜਾਂ ਦੀ ਮਹਿੰਗੇ ਇਲਾਜ ਦੇ ਨਾਂ ‘ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਇੱਕ ਨੋਡਲ ਏਜੰਸੀ ਬਣਾਈ ਜਾਵੇ ਅਤੇ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਸੂਬੇ ਦੇ ਲੋਕਾਂ ਲਈ ਮੁਫਤ ਇਲਾਜ ਦਾ ਪ੍ਰਬੰਧ ਕੀਤਾ ਜਾਵੇ।
ਸੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਵਾਇਰਸ ਨੇ ਪੰਜਾਬ ਦੇ ਵਸਨੀਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਹਰ ਰੋਜ ਵਾਧਾ ਹੋ ਰਿਹਾ ਹੈ, ਪਰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਪੀੜਤਾਂ ਦੇ ਇਲਾਜ ਲਈ ਲੋੜੀਂਦੇ ਉਪਕਰਨ, ਦਵਾਈਆਂ ਅਤੇ ਵੈਂਟੀਲੇਟਰਾਂ ਦੀ ਕਮੀ ਕਾਰਨ ਲੋਕਾਂ ਨੂੰ ਨਿੱਜੀ ਹਸਪਤਾਲਾਂ ਤੋਂ ਇਲਾਜ ਕਰਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਮਾਨ ਨੇ ਦੋਸ ਲਾਇਆ ਕਿ ਕੋਰੋਨਾ ਪੀੜਤਾਂ ਦੇ ਇਲਾਜ ਨੂੰ ਕੁੱਝ ਨਿੱਜੀ ਹਸਪਤਾਲਾਂ ਨੇ ਲੁੱਟ ਦਾ ਧੰਦਾ ਬਣਾ ਲਿਆ ਹੈ ਅਤੇ ਪੀੜਤਾਂ ਤੋਂ ਇਲਾਜ ਦੇ ਨਾਂ ‘ਤੇ 10 ਤੋਂ 15 ਲੱਖ ਰੁਪਏ ਤੱਕ ਵਸੂਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਜਿਹੇ ਕੇਸ ਵੀ ਸਾਹਮਣੇ ਆਏ ਹਨ ਕਿ ਨਿੱਜੀ ਹਸਪਤਾਲ ਨੇ ਕੋਰੋਨਾ ਪੀੜਤ ਦਾ 15 ਜਾਂ 20 ਦਿਨ ਇਲਾਜ ਕੀਤਾ ਅਤੇ ਪਰਿਵਾਰ ਤੋਂ 15 ਲੱਖ ਰੁਪਏ ਵੀ ਲੈ ਲਏ, ਪਰ ਮਰੀਜ ਫਿਰ ਵੀ ਮੌਤ ਦੇ ਮੂੰਹ ਵਿੱਚ ਚਲਾ ਗਿਆ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਕਹਿਰ ਕਾਰਨ ਸੂਬੇ ‘ਚ ਕੁੱਝ ਨਿੱਜੀ ਹਸਪਤਾਲਾਂ ਅਤੇ ਹੋਰ ਅਦਾਰਿਆਂ ਵੱਲੋਂ ਇਲਾਜ ਲਈ ਜਰੂਰੀ ਦਵਾਈਆਂ ਅਤੇ ਮੈਡੀਕਲ ਉਪਕਰਨਾਂ ਦੀ ਕਾਲਾਬਾਜਾਰੀ ਵੀ ਕੀਤੀ ਜਾ ਰਹੀ ਹੈ, ਪਰ ਪੰਜਾਬ ਸਰਕਾਰ ਸੁਪਨਮਈ ਨੀਂਦ ਵਿੱਚ ਸੁੱਤੀ ਪਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਕੁੱਝ ਨਿੱਜੀ ਹਸਪਤਾਲਾਂ ਵੱਲੋਂ ਮਰੀਜਾਂ ਦੀ ਕੀਤੀ ਜਾਂਦੀ ਆਰਥਿਕ ਲੁੱਟ ਦੇ ਲਈ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਰਹੀਆਂ ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਜੰਿਮੇਵਾਰ ਹਨ। ਪਿਛਲੇ 20 ਸਾਲਾਂ ਦੌਰਾਨ ਪੰਜਾਬ ਵਿੱਚ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠੇ ਪ੍ਰਕਾਸ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਚੰਗੀਆਂ ਸਿਹਤ ਸੇਵਾਵਾਂ ਵਾਲੇ ਸਰਕਾਰੀ ਢਾਂਚੇ ਦਾ ਨਿਰਮਾਣ ਹੀ ਨਹੀਂ ਕੀਤਾ, ਸਗੋਂ ਪ੍ਰਾਈਵੇਟ ਅਦਾਰਿਆਂ ਨੂੰ ਹੀ ਉਤਸਾਹਿਤ ਕੀਤਾ ਹੈ। ਉਨ੍ਹਾਂ ਕਿਹਾ ਪ੍ਰਕਾਸ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਜਮੀਨਾਂ ਆਪਣੇ ਹਿਤੈਸੀਆਂ ਨੂੰ ਪ੍ਰਾਈਵੇਟ ਹਸਪਤਾਲ ਉਸਾਰਨ ਲਈ ਕੌਡੀਆਂ ਦੇ ਮੁੱਲ ਦਿੱਤੀਆਂ ਹਨ ਅਤੇ ਹੁਣ ਇਹੀ ਪ੍ਰਾਈਵੇਟ ਹਸਪਤਾਲਾਂ ਦੇ ਮਾਲਕ ਸੂਬੇ ਦੇ ਲੋਕਾਂ ਦੀ ਇਲਾਜ ਦੇ ਨਾਂ ‘ਤੇ ਆਰਥਿਕ ਲੁੱਟ ਘਸੁੱਟ ਕਰ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
November 28, 2026
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕ੍ਰਾਈਸਟਚਰਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

Most Popular

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
2 weeks ago
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 