ਕੁੱਝ ਦਿਨਾਂ ਤੋਂ ਚੱਲ ਰਹੇ ਸਨ ਬੀਮਾਰ

ਚੰਡੀਗੜ੍ਹ, 14 ਮਈ (ਵਿਸ਼ਵ ਵਾਰਤਾ)-ਭਗਤ ਸਿੰਘ ਦੇ ਭਤੀਜੇ ਅਭੈ ਸੰਧੂ ਦੀ ਮੌਤ ਹੋ ਗਈ। ਉਹ ਪਿਛਲੇ ਕਈ ਦਿਨਾਂ ਤੋਂ ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ । ਜਾਣਕਾਰੀ ਅਨੁਸਾਰ ਪਿੱਛਲੇ ਦਿਨੀਂ ਉਹਨਾਂ ਨੂੰ ਕਰੋਨਾ ਨੇ ਜਕੜ ਲਿਆ ਸੀ ਪਰ ਸ਼ੁੱਕਰਵਾਰ ਦੁਪਹਿਰ ਨੂੰ ਸਿਹਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਹਨਾਂ ਦੀ ਮੌਤ ਹੋ ਗਈ
ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਸ਼ਹੀਦ ਭਗਤ ਸਿੰਘ ਭਤੀਜੇ ਦੇ ਅਭੈ ਸਿੰਘ ਸੰਧੂ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ।





















