• Latest
  • Trending
ਕਰੋਨਾ ਦੇ ਮੁੱਢਲੇ ਲੱਛਣ ਆਉਣ ’ਤੇ ਇਲਾਜ ਵਿਚ ਦੇਰੀ ਨਾ ਕਰੋ-ਸੋਨੀ

ਕਰੋਨਾ ਦੇ ਮੁੱਢਲੇ ਲੱਛਣ ਆਉਣ ’ਤੇ ਇਲਾਜ ਵਿਚ ਦੇਰੀ ਨਾ ਕਰੋ-ਸੋਨੀ

6 years ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

4 minutes ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

21 minutes ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

46 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

1 hour ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

2 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

3 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

3 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

3 hours ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

3 hours ago
Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਦੇ ਮੁੱਢਲੇ ਲੱਛਣ ਆਉਣ ’ਤੇ ਇਲਾਜ ਵਿਚ ਦੇਰੀ ਨਾ ਕਰੋ-ਸੋਨੀ

May 15, 2021
in ਖਬਰਾਂ, ਪੰਜਾਬ
ਕਰੋਨਾ ਦੇ ਮੁੱਢਲੇ ਲੱਛਣ ਆਉਣ ’ਤੇ ਇਲਾਜ ਵਿਚ ਦੇਰੀ ਨਾ ਕਰੋ-ਸੋਨੀ

ਕਰੋਨਾ ਦੇ ਮੁੱਢਲੇ ਲੱਛਣ ਆਉਣ ’ਤੇ ਇਲਾਜ ਵਿਚ ਦੇਰੀ ਨਾ ਕਰੋ-ਸੋਨੀ

ਬਾਬਾ ਫਤਿਹ ਸ਼ਾਹ ਵਲੀ ਵੈਲਫੇਅਰ ਸੁਸਾਇਟੀ ਨੂੰ ਦਿੱਤੀ ਲੱਖ ਰੁਪਏ ਦੀ ਸਹਾਇਤਾ

ਕਰੋਨਾ ਦੇ ਮੁੱਢਲੇ ਲੱਛਣ ਆਉਣ ’ਤੇ ਇਲਾਜ ਵਿਚ ਦੇਰੀ ਨਾ ਕਰੋ-ਸੋਨੀ

ਅੰਮਿ੍ਤਸਰ, 15 ਮਈ : ਡਾਕਟਰੀ ਸਿੱਖਿਆ ਮੰਤਰੀ ਸ੍ਰੀ ਓ ਪੀ ਸੋਨੀ ਨੇ ਪੰਜਾਬ ਵਾਸੀਆਂ ਨੂੰ ਮੁਖਤਾਬ ਹੁੰਦਿਆਂ ਅਗਲੇ ਦੋ ਮਹੀਨੇ ਪੇਂਡੂ ਇਲਾਕਿਆਂ ਵਿਚ ਸਖ਼ਤ ਕਦਮ ਉਠਾਉਣ ਦਾ ਸੱਦਾ ਦਿੰਦੇ ਆਉਂਦੇ ਦੋ ਮਹੀਨਿਆਂ ਨੂੰ ਬਹੁਤ ਹੀ ਗੰਭੀਰ ਸਮਾਂ ਦੱਸਿਆ। ਉਨ੍ਹਾਂ ਕਿਹਾ,“ਹੁਣ ਦਿਹਾਤੀ ਖੇਤਰਾਂ ਵਿਚ ਕੋਵਿਡ ਕੇਸਾਂ ਵਿਚ ਵਾਧਾ ਦੇਖਿਆ ਜਾ ਰਿਹਾ ਹੈ ਜਿਸ ਕਰਕੇ ਸਾਨੂੰ ਬਹੁਤ ਸੰਭਲਣ ਦੀ ਲੋੜ ਹੈ।” ਅੱਜ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਬਾਬਾ ਫਤਹਿ ਅਲੀ ਸ਼ਾਹ ਵੈਲਫ਼ੇਅਰ ਸੁਸਾਇਟੀ ਬੇਰੀ ਗੇਟ ਨੂੰ 1ਲੱਖ ਰੁਪਏ ਦਾ ਚੈੱਕ ਭੇਟ ਕਰਦੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਪਣੇ ਮੁਹੱਲੇ ਤੇ ਪਿੰਡ ਬਚਾਉਣ ਦਾ ਸੱਦਾ ਦਿੱਤਾ ਤਾਂ ਕਿ ਇਸ ਨਾਲ ਆਪਣੇ ਆਪ ਨੂੰ, ਆਪਣੇ ਪਰਿਵਾਰਾਂ ਨੂੰ ਅਤੇ ਪੰਜਾਬ ਨੂੰ ਬਚਾਇਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਇਲਾਜ ਲਈ ਹਸਪਤਾਲ ਜਾਣ ਵਿਚ ਦੇਰੀ ਨਾ ਕਰਨ ਲਈ ਆਖਿਆ। ਉਨ੍ਹਾਂ ਅਪੀਲ ਕੀਤੀ,“ਸਾਡੇ ਕੋਲ ਹਰੇਕ ਜਗ੍ਹਾ ਡਾਕਟਰਾਂ ਦੀਆਂ ਟੀਮਾਂ ਹਨ ਅਤੇ ਜੇਕਰ ਤੁਸੀਂ ਠੀਕ ਮਹਿਸੂਸ ਨਹੀਂ ਕਰਦੇ ਤਾਂ ਇਨ੍ਹਾਂ ਡਾਕਟਰਾਂ ਤੱਕ ਪਹੁੰਚ ਕਰੋ।” ਉਨ੍ਹਾਂ ਇਸ ਗੱਲ ਉਤੇ ਜੋਰ ਦਿੱਤਾ ਕਿ ਇਲਾਜ ਵਿਚ ਦੇਰੀ ਹੋਣ ਨਾਲ ਲੋਕਾਂ ਨੂੰ ਲੈਵਲ-3 ਵਿਚ ਜਾਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਐਲ-2 ਦੇ 50 ਫੀਸਦੀ ਬੈੱਡ ਭਰੇ ਹਨ ਜਦਕਿ ਐਲ-3 ਦੇ ਲਗਪਗ 90 ਫੀਸਦੀ ਬੈੱਡ ਭਰੇ ਹੋਏ ਹਨ ਅਤੇ ਸੂਬਾ ਸਰਕਾਰ 2000 ਹੋਰ ਬੈੱਡ ਸ਼ਾਮਲ ਕਰਨ ਦੀ ਪ੍ਰਕਿਰਿਆ ਵਿਚ ਹੈ ਜਿਸ ਨੂੰ ਲੋਕਾਂ ਵੱਲੋਂ ਸਮੇਂ ਸਿਰ ਇਲਾਜ ਲਈ ਨਾ ਜਾਣ ਦਾ ਕਾਰਨ ਦੱਸਿਆ।

          ਸ੍ਰੀ ਸੋਨੀ ਨੇ ਕਿਹਾ ਕਿ ਇਸ ਬਿਮਾਰੀ ਦੇ ਤਿੰਨ ਪੜਾਅ ਹਨ, ਜਿਨ੍ਹਾਂ ਵਿੱਚੋਂ ਪਹਿਲੀ ਸਟੇਜ ਉਤੇ ਘਰ ਵਿਚ ਹੀ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਲੱਛਣਾਂ ਦਾ ਪਹਿਲਾ ਸੰਕੇਤ ਮਿਲਣ ਉਤੇ ਹੀ ਤੁਰੰਤ ਡਾਕਟਰ ਕੋਲ ਜਾਣ ਲਈ ਆਖਿਆ।  ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ,“ਇਲਾਜ ਕਰਨ ਦਾ ਫੈਸਲਾ ਡਾਕਟਰਾਂ ਨੂੰ ਕਰਨ ਦਿਓ, ਆਪਣੇ ਆਪ ਹੀ ਜਾਂਚ ਅਤੇ ਦਵਾਈਆਂ ਨਾ ਲਈ ਜਾਉ।

           ਉਨ੍ਹਾਂ ਕਿਹਾ,“ਅਸੀਂ ਇਸ ਜੰਗ ਨੂੰ ਜਿੱਤ ਲਿਆ ਪਰ ਮਹਾਮਾਰੀ ਦਾ ਖ਼ਤਰਾ ਅਜੇ ਵੀ ਮੰਡਰਾ ਰਿਹਾ ਹੈ।” ਉਨ੍ਹਾਂ ਨੇ ਦੁੱਖ ਜਾਹਰ ਕੀਤਾ ਕਿ ਇਸ ਮਹਾਮਾਰੀ ਦੇ 14 ਮਹੀਨੇ ਬੀਤ ਜਾਣ ਦੇ ਬਾਵਜੂਦ ਕੁਝ ਲੋਕ ਅਜੇ ਵੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ।ਇਸ ਮੌਕੇ ਕੌਂਸਲਰ ਵਿਕਾਸ ਸੋਨੀ,ਪ੍ਰਦਾਨ ਸੁਨੀਤਾ ਰਾਣੀ,ਕ੍ਰਿਸ਼ਨ ਟੰਡਨ,ਰਾਜੀਵ ਕੁਮਾਰ,ਅਮਿਤ ਕੁਮਾਰ,ਰੋਹਿਤ ਦੂਮਾ, ਪਵਨ ਸ਼ਾਹ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

Most Popular

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

by Navjot
2 weeks ago
0

  ਮੁੰਬਈ, 16 ਨਵੰਬਰ (ਵਿਸ਼ਵ ਵਾਰਤਾ) - ਬ੍ਰਿਟਿਸ਼ ਸਰਕਾਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਬ੍ਰਿਟੇਨ ਦੇ ਪ੍ਰਿੰਸ ਅਤੇ ਰਾਜਕੁਮਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 