• Latest
  • Trending
ਨਕੋਦਰ ਦੇ ਗੁਰਦੁਆਰਾ ਵਿੱਚ ਸ਼ਾਰਟ ਸਰਕਿਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਲਕੀ ਸਾਹਿਬ ਅਗਨ ਭੇਟ

6 years ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

4 minutes ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

21 minutes ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

46 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

1 hour ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

2 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਕੋਦਰ ਦੇ ਗੁਰਦੁਆਰਾ ਵਿੱਚ ਸ਼ਾਰਟ ਸਰਕਿਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਲਕੀ ਸਾਹਿਬ ਅਗਨ ਭੇਟ

May 15, 2021
in ਖਬਰਾਂ, ਪੰਜਾਬ
ਨਕੋਦਰ ਦੇ ਗੁਰਦੁਆਰਾ ਵਿੱਚ ਸ਼ਾਰਟ ਸਰਕਿਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਲਕੀ ਸਾਹਿਬ ਅਗਨ ਭੇਟ

ਨਕੋਦਰ ਦੇ ਗੁਰਦੁਆਰਾ ਵਿੱਚ ਸ਼ਾਰਟ ਸਰਕਿਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਲਕੀ ਸਾਹਿਬ ਅਗਨ ਭੇਟਨਕੋਦਰ 15 ਮਈ : ਥਾਣਾ ਨਕੋਦਰ ਅਧੀਨ ਆਉਂਦੇ ਪਿੰਡ ਤਲਵੰਡੀ ਸਲੇਮ ਵਿਖੇ ਗੁਰਦੁਆਰਾ ਸਿੰਘ ਸਭਾ ਵਿੱਚ ਬਿਜਲੀ ਦੇ ਸ਼ਾਰਟ ਸਰਕਿਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਲਕੀ ਸਾਹਿਬ ਅਗਨ ਭੇਟ ਹੋ ਗਏ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਕਰੀਬ 3 ਵਜੇ ਇਕ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿਚੋਂ ਧੂੰਆਂ ਨਿਕਲਦਾ ਵੇਖਿਆ ਤਾਂ ਉਸ ਨੇ ਰੌਲਾ ਪਾਇਆ ਤਾਂ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਸਖ਼ਤ ਮੁਸ਼ੱਕਤ ਨਾਲ ਕੁਝ ਦੇਰ ਬਾਅਦ ਅੱਗ ’ਤੇ ਕਾਬੂ ਪਾ ਲਿਆ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਪੀ. ਪਰਮਿੰਦਰ ਸਿੰਘ ,ਡੀ. ਐੱਸ. ਪੀ. ਨਕੋਦਰ ਨਵਨੀਤ ਸਿੰਘ ਮਾਹਲ ਤੇ ਸਦਰ ਥਾਣਾ ਮੁਖੀ ਵਿਨੋਦ ਕੁਮਾਰ ਸਮੇਤ ਪੁਲਸ ਪਾਰਟੀ ਮੌਕੇ ਤੇ ਪਹੁੰਚੇ ।ਉਨ੍ਹਾਂ ਦੱਸਿਆ ਕਿ ਸੁੱਖ ਆਸਣ ਵਾਲੇ ਅਸਥਾਨ ’ਤੇ ਪੱਖਾ ਲੱਗਾ ਹੋਇਆ ਸੀ, ਜਿਸ ਤੋਂ ਬਿਜਲੀ ਸ਼ਾਰਟ ਸਰਕਟ ਹੋ ਗਈ ਅਤੇ ਅੱਗ ਲੱਗ ਗਈ, ਜਿਸ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਲਕੀ ਸਾਹਿਬ ਅਗਨ ਭੇਟ ਹੋ ਗਏ। ਜੇਕਰ ਸਮਾਂ ਰਹਿੰਦੇ ਅੱਗ ’ਤੇ ਕਾਬੂ ਨਾ ਪਾਇਆ ਜਾਂਦਾ ਤਾਂ ਨੁਕਸਾਨ ਹੋਰ ਵੱਡਾ ਹੋ ਸਕਦਾ ਸੀ। 

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

Most Popular

National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

by Ranjit Singh
1 day ago
0

National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਕੇਂਦਰ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 