• Latest
  • Trending
• ਸਿਵਲ ਸਰਜਨ ਵਲੋਂ ਸਿਹਤਯਾਬ ਹੋਏ ਮਰੀਜ਼ਾਂ ਨੂੰ ਪਲਸ ਆਕਸੀਮੀਟਰ ਵਾਪਸ ਕਰਨ ਦੀ ਅਪੀਲ

• ਸਿਵਲ ਸਰਜਨ ਵਲੋਂ ਸਿਹਤਯਾਬ ਹੋਏ ਮਰੀਜ਼ਾਂ ਨੂੰ ਪਲਸ ਆਕਸੀਮੀਟਰ ਵਾਪਸ ਕਰਨ ਦੀ ਅਪੀਲ

6 years ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

14 minutes ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

31 minutes ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

56 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

1 hour ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

2 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

3 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

3 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

3 hours ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

3 hours ago
Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

• ਸਿਵਲ ਸਰਜਨ ਵਲੋਂ ਸਿਹਤਯਾਬ ਹੋਏ ਮਰੀਜ਼ਾਂ ਨੂੰ ਪਲਸ ਆਕਸੀਮੀਟਰ ਵਾਪਸ ਕਰਨ ਦੀ ਅਪੀਲ

May 16, 2021
in ਖਬਰਾਂ, ਪੰਜਾਬ
• ਸਿਵਲ ਸਰਜਨ ਵਲੋਂ ਸਿਹਤਯਾਬ ਹੋਏ ਮਰੀਜ਼ਾਂ ਨੂੰ ਪਲਸ ਆਕਸੀਮੀਟਰ ਵਾਪਸ ਕਰਨ ਦੀ ਅਪੀਲ

• ਸਿਵਲ ਸਰਜਨ ਵਲੋਂ ਸਿਹਤਯਾਬ ਹੋਏ ਮਰੀਜ਼ਾਂ ਨੂੰ ਪਲਸ ਆਕਸੀਮੀਟਰ ਵਾਪਸ ਕਰਨ ਦੀ ਅਪੀਲ

• ਕਿਹਾ-ਕੋਵਿਡ ਕੇਸਾਂ ਵਿਚ ਤੇਜ਼ ਵਾਧੇ ਕਾਰਨ ‘ਨਵੇਂ ਆਕਸੀਮੀਟਰ ਖ਼ਰੀਦਣ ਵਿਚ ਆਈ ਮੁਸ਼ਕਲ

• ਸਿਵਲ ਸਰਜਨ ਵਲੋਂ ਸਿਹਤਯਾਬ ਹੋਏ ਮਰੀਜ਼ਾਂ ਨੂੰ ਪਲਸ ਆਕਸੀਮੀਟਰ ਵਾਪਸ ਕਰਨ ਦੀ ਅਪੀਲ

ਐਸ.ਏ.ਐਸ ਨਗਰ, 16 ਮਈ(ਵਿਸ਼ਵ ਵਾਰਤਾ)-ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਕੋਵਿਡ-19 ਮਹਾਂਮਾਰੀ ਤੋਂ ਠੀਕ ਹੋਏ ਮਰੀਜ਼ਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕੋਵਿਡ-19 ਪੀੜਤਾਂ ਨੂੰ ‘ਫ਼ਤਿਹ ਕਿੱਟਾਂ’ ਮੁਹਈਆ ਕਰਵਾਈਆਂ ਗਈਆਂ ਹਨ, ਉਨ੍ਹਾਂ ਵਿਚਲੇ ‘ਆਕਸੀਮੀਟਰ’ ਸਿਹਤ ਵਿਭਾਗ ਨੂੰ ਵਾਪਸ ਕੀਤੇ ਜਾਣ ਤਾਕਿ ਇਹ ਲੋੜਵੰਦ ਮਰੀਜ਼ਾਂ ਨੂੰ ਦਿਤੇ ਜਾ ਸਕਣ। ਉਨ੍ਹਾਂ ਦਸਿਆ ਕਿ ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਹੋਏ ਤਾਜ਼ਾ ਵਾਧੇ ਕਾਰਨ ਪਲਸ ਆਕਸੀਮੀਟਰਾਂ ਦੀ ਉਪਲਬੱਧਤਾ ਵਿੱਚ ਭਾਰੀ ਕਮੀ ਆਈ ਹੈ, ਜਿਸ ਕਾਰਣ ਸਰਕਾਰ ਨੂੰ ਕੋਵਿਡ-19 ਮਰੀਜ਼ਾਂ ਲਈ ਇਨ੍ਹਾਂ ਦੀ ਖ਼ਰੀਦ ਕਰਨ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਕੋਵਿਡ 19 ਪ੍ਰਭਾਵਤ ਮਰੀਜ਼ਾਂ ਨੂੰ ਅਸਰਦਾਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਨੂੰ ‘ਕੋਰੋਨਾ ਫਤਿਹ ਕਿੱਟਾਂ’ ਮੁਹੱਈਆ ਕਰਵਾਉਣ ਦੀ ਪਹਿਲ ਕੀਤੀ ਗਈ ਸੀ। ਇਸ ਕਿੱਟ ਵਿੱਚ ਪਲਸ ਆਕਸੀਮੀਟਰ, ਸਟੀਮਰ, ਡਿਜੀਟਲ ਥਰਮਾਮੀਟਰ, ਦਵਾਈਆਂ, ਮਾਸਕ ਦੇ ਨਾਲ ਨਾਲ ਕੋਵਿਡ-19 ਨਾਲ ਸੰਬੰਧਤ ਦਵਾਈਆਂ ਤੇ ਇਲਾਜ ਲਈ ਜਾਗਰੂਕਤਾ ਸਮੱਗਰੀ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਨੂੰ ਉਪਲਬੱਧ ਕਰਵਾਈ ਗਈ ਸੀ। ਪੰਜਾਬ ਸਰਕਾਰ ਵੱਲੋਂ ਹੁਣ ਤੱਕ ਰਾਜ ਦੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਪਲਸ ਆਕਸੀਮੀਟਰ ਵੰਡੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਅਣਸੁਖਾਵੇਂ ਮਾਹੌਲ ਨੂੰ ਵੇਖਦਿਆਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਨੇ ਪਹਿਲਾਂ ਇਹ ਪਲਸ ਆਕਸੀਮੀਟਰ ਪ੍ਰਾਪਤ ਕੀਤੇ ਸਨ ਅਤੇ ਹੁਣ ਕੋਵਿਡ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ, ਉਹ ਪਲਸ ਆਕਸੀਮੀਟਰਾਂ ਨੂੰ ਅਪਣੀ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਵਾਪਸ ਭੇਜਣ ਤਾਂ ਜੋ ਸਿਹਤ ਵਿਭਾਗ ਇਨ੍ਹਾਂ ਉਪਕਰਨਾਂ ਨੂੰ ਸੈਨੀਟਾਈਜ਼ ਕਰਕੇ ਘਰਾਂ ਵਿੱਚ ਇਕਾਂਤਵਾਸ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਨੂੰ ਉਪਲਬੱਧ ਕਰਵਾ ਸਕੇ।
ਸਿਵਲ ਸਰਜਨ ਨੇ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਲੋਕ ਅੱਗੇ ਆਉਣ ਤੇ ਸਰਕਾਰ ਦਾ ਸਹਿਯੋਗ ਕਰਨ ਅਤੇ ਕੋਵਿਡ-19 ਨਾਲ ਪ੍ਰਭਾਵਿਤ ਹੋਰ ਨਾਗਰਿਕਾਂ ਦੀ ਮਦਦ ਕਰਕੇ ਇਸ ਲੜਾਈ ਵਿਰੁੱਧ ਸਹਿਯੋਗ ਕਰਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

Most Popular

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
2 weeks ago
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 