• Latest
  • Trending
ਐਸ.ਏ.ਐੱਸ ਨਗਰ ਪਰਖ ਦੀ ਕਸਵੱਟੀ ‘ਤੇ ਉੱਤਰਿਆ ਖ਼ਰਾ-ਵਿੱਤੀ ਕਮਿਸ਼ਨਰ ਮਾਲ

ਐਸ.ਏ.ਐੱਸ ਨਗਰ ਪਰਖ ਦੀ ਕਸਵੱਟੀ ‘ਤੇ ਉੱਤਰਿਆ ਖ਼ਰਾ-ਵਿੱਤੀ ਕਮਿਸ਼ਨਰ ਮਾਲ

9 years ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

35 seconds ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

26 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

33 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

47 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

1 hour ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

3 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ.ਏ.ਐੱਸ ਨਗਰ ਪਰਖ ਦੀ ਕਸਵੱਟੀ ‘ਤੇ ਉੱਤਰਿਆ ਖ਼ਰਾ-ਵਿੱਤੀ ਕਮਿਸ਼ਨਰ ਮਾਲ

January 21, 2018
in ਪੰਜਾਬ
ਐਸ.ਏ.ਐੱਸ ਨਗਰ ਪਰਖ ਦੀ ਕਸਵੱਟੀ ‘ਤੇ ਉੱਤਰਿਆ ਖ਼ਰਾ-ਵਿੱਤੀ ਕਮਿਸ਼ਨਰ ਮਾਲ

• ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਦੀ ਨਵੀਂ ਪ੍ਰਣਾਲੀ ਸ਼ੁਰੂ ਹੋਣ ਤੋਂ ਬਾਅਦ 1063 ਜਾਇਦਾਦਾਂ ਦੀ ਹੋ ਚੁੱਕੀ ਹੈ ਰਜਿਸਟ੍ਰੇਸ਼ਨ
• ਸੂਬਾ ਪੱਧਰ ‘ਤੇ ਨਵੀÎਂ ਪ੍ਰਣਾਲੀ ਦੀ ਸਫ਼ਲ ਸ਼ੁਰੂਆਤ ਲਈ ਰਾਹ ਪੱਧਰਾ
ਚੰਡੀਗੜ•, 21ਜਨਵਰੀ :
ਐਸ.ਏ.ਐੱਸ ਨਗਰ ਵਿੱਚ 8 ਜਨਵਰੀ ਨੂੰ ਸ਼ੁਰੂ ਹੋÎਈ ਆਨ-ਲਾਈਨ ਰਜਿਸਟ੍ਰੇਸ਼ਨ ਦੀ ਨਵੀਂ ਪ੍ਰਣਾਲੀ ਦਾ ਜਾਇਜ਼ਾ ਲੈਣ ਪਿੱਛੋਂ ਵਧੀਕ ਮੁੱਖ ਸਕੱਤਰ –ਕਮ-ਵਿੱਤੀ ਕਮਿਸ਼ਨਰ ਮਾਲ ਵਿਭਾਗ,ਪੰਜਾਬ ,ਸ੍ਰੀਮਤੀ ਵਿੰਨੀ ਮਹਾਜਨ ਨੇ ਦਾਅਵਾ ਕੀਤਾ ਕਿ ਰਿਪੋਰਟ  ਬੜੀ  ਸਕਾਰਾਤਮਕ ਅਤੇ ਆਸ਼ਾਵਾਦੀ ਹੈ, ਐਸ.ਏ.ਐਸ ਨਗਰ ਪਰਖ ਦੀ ਕਸਵੱਟੀ ‘ਤੇ ਬਿਲਕੁਲ ਖ਼ਰਾ ਉੱਤਰਿਆ ਹੈ ਅਤੇ ਹੁਣ ਸੂਬਾ ਪੱਧਰ ‘ਤੇ ਇਸ ਪ੍ਰਣਾਲੀ ਦੀ ਸ਼ੁਰੂਆਤ ਲਈ ਰਾਹ ਪੱਧਰਾ ਹੋ ਗਿਆ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਦੇ ਸ਼ੁਰੂ ਹੋਣ ਤੋਂ ਬਾਅਦ ਐਸ.ਏ.ਐੱਸ ਨਗਰ ਵਿੱਚ ਕੋਈ ਵੀ ਮੈਨੁਅਲ ਰਜਿਸਟ੍ਰੇਸ਼ਨ ਨਹੀਂ ਕੀਤੀ ਗਈ ।ਪਿਛਲੇ ਪੰਦਰਵਾੜ•ੇ ਦੌਰਾਨ ਜ਼ਿਲ•ੇ ‘ਚ ਕੁੱਲ 1063 ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨਾਂ ਕੀਤੀਆਂ ਗਈਆਂ, ਜਿਨ•ਾਂ ਵਿੱਚ 190 ਮੁਹਾਲੀ ਦੀਆਂ, 8 ਬਨੂੜ, 211 ਡੇਰਾਬਸੀ, 243 ਜ਼ੀਰਖਪੁਰ, 293 ਖਰੜ ਅਤੇ ਮਾਜਰੀ ਦੀਆਂ 118 ਰਜਿਸਟ੍ਰੇਸ਼ਨਾਂ ਸ਼ਾਮਿਲ ਹਨ। ਉਨ•ਾਂ ਦੱਸਿਆ ਕਿ ਇਹ ਅੰਕੜੇ ਬੜੇ ਸਪੱਸ਼ਟ ਤੌਰ ਤੇ ਦਰਸਾਉਂਦੇ ਹਨ ਕਿ ਲੋਕਾਂ ਨੇ ਇਸ ਨਵੀਨ ਪ੍ਰਣਾਲੀ ਨੂੰ ਸਵੀਕਾਰ ਕਰ ਲਿਆ ਹੈ।
ਉਨ•ਾਂ ਅੱਗੇ ਦੱਸਿਆ ਕਿ ਬਿਲਕੁਲ ਇਸੇ ਤਰਜ਼ ‘ਤੇ ਇਹ ਨਵੀਂ ਪ੍ਰਣਾਲੀ ਤਹਿਸੀਲ ਪੱਧਰ ‘ਤੇ  ਮੋਗਾ ਵਿੱਚ ਅਤੇ  ਉੱਪ-ਤਹਿਸੀਲ ਪੱਧਰ ‘ਤੇ ਆਦਮਪੁਰ ਵਿੱਚ ਬੜੀ ਸਫਲਤਾ ਨਾਲ ਚੱਲ ਰਹੀ ਹÎੈ,ਜਿੱਥੇ ਕਿ ਇਸ ਪ੍ਰਣਾਲੀ ਨੂੰ ਪਿਛਲੇ ਸਾਲ 17 ਨਵੰਬਰ ਨੂੰ ਪਰਖ਼ ਵਜੋਂ ਸ਼ੁਰੂ ਕੀਤਾ ਗਿਆ ਸੀ। ਉਨ•ਾਂ ਅੱਗੇ ਦੱਸਿਆ ਕਿ ਪਿਛਲੇ 2 ਮਹੀਨਿਆਂ ਦੌਰਾਨ ਮੋਗਾ ਵਿੱਚ 970 ਅਤੇ ਆਦਮਪੁਰ ਵਿਚ 399 ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ।
ਐਫ.ਸੀ.ਆਰ (ਫਾਇਨਾਂਸ਼ੀਅਲ ਕਮਿਸ਼ਨਰ ਰੈਵਿਨਿਊ) ਨੇ ਕਿਹਾ ਕਿ ਇਸ ਨਵੀਨ ਪ੍ਰਣਾਲੀ ਦਾ ਵਿਸਤ੍ਰਿਤ ਜਾਇਜ਼ਾ ਇਹ ਸਪੱਸ਼ਟ ਕਰਦਾ ਹੈ ਕਿ ਸੂਬੇ ਦੇ 22 ਜ਼ਿਲਿ•ਆਂ ਵਿੱÎਚ ਇਸ ਪ੍ਰਣਾਲੀ ਨੂੰ ਲਾਗੂ ਕਰਨ ਦਾ  ਹੁਣ ਢੁਕਵਾਂ ਸਮਾਂ ਆ ਗਿਆ ਹੈ। ਇਸ ਸਬੰਧੀ ਸਾਧਨ ਜੁਟਾਏ ਜਾ ਰਹੇ ਹਨ ਅਤੇ ਕੁਝ ਲੋੜੀਂਦੀਆਂ ਢਾਂਚਾਗਤ ਤੇ ਤਕਨੀਕੀ ਲੋੜਾਂ ਦੀ ਪੂਰਤੀ ਤੋਂ ਬਾਅਦ ਇਹ ਆਸ ਕੀਤੀ ਜਾ ਰਹੀ ਹੈ ਕਿ ਸੂਬਾ ਚਿਰੰਤਕਾਲ ਤੋਂ ਚਲੀ ਆ ਰਹੀ  ਜਾਇਦਾਦ ਰਜਿਸਟ੍ਰੇਸ਼ਨ ਦੀ ਗੁੰਝਲਦਾਰ ਪ੍ਰਕਿਰਿਆ ਤੋਂ ਮਾਰਚ 2018 ਤੱਕ ਛੁਟਕਾਰਾ ਪਾ ਲਵੇਗਾ ਅਤੇ ਸਮੁੱਚੇ ਸੂਬੇ ਵਿੱਚ ਆਨ-ਲਾਈਨ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕਰਨ ਵਾਲਾ ,ਪੰਜਾਬ ,ਅਜਿਹਾ ਕਰਨ ਵਾਲਾ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ।
ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਦੀ ਨਵੀਂ ਪ੍ਰਣਾਲੀ ਬਹੁਤ ਸਰਲ, ਵਰਤਣ ਲਈ ਸੁਖਾਲੀ ਅਤੇ ਸੁਰੱਖਿਅਤ ਹੈ। ਵਿੱਤੀ ਕਮਿਸ਼ਨਰ ਮਾਲ, ਪੰਜਾਬ, ਸ੍ਰੀਮਤੀ ਵਿੰਨੀ ਮਹਾਜਨ ਮੁਤਾਬਕ ਇਸ ਪ੍ਰਣਾਲੀ ਦੀ ਬਦੌਲਤ  ਲੋਕ ਵੱਧ-ਘੱਟ ਕਲੈਕਟਰ ਰੇਟਾਂ ਦੀ ਮਾਰ ਤੋਂ ਬਚ ਸਕਦੇ ਹਨ ,ਜਾਇਦਾਦ ਰਜਿਸਟ੍ਰੇਸ਼ਨ ਸਮੇਂ ਉਪਲਬਧ ਕਈ ਕਿਸਮ ਦੀਆਂ ਛੋਟਾਂ ਅਤੇ ਇਨ•ਾਂ ਦੀ  ਗਣਨਾ ਦੀ ਸਹੂਲਤ ਲੋਕਾਂ ਨੂੰ ਹੈ। ÎਿÂਸ ਨਵੀਨਤਮ ਤੇ ਸੁਖਾਲੀ ਪ੍ਰਣਾਲੀ ਵਿੱਚ ਬਸ ਸਬੰਧਤ ਵਿਅਕਤੀ ਨੂੰ ਐਨ.ਜੀ.ਡੀ.ਆਰ.ਐਸ(ਨੈਸ਼ਨਲ ਜੈਨਰਿਕ ਡਾਕੁਮੈਂਟ ਰਜਿਸਟ੍ਰੇਸ਼ਨ ਸਿਸਟਮ) ਦੇ ਪੋਰਟਲ ਤੇ ਜਾ ਕੇ ਆਪਣਾ ਯੂਜ਼ਰ-ਨੇਮ ਅਤੇ ਪਾਸਵਰਡ ਭਰਕੇ ਇੱਕ ਲਾਗਇਨ ਆਈ.ਡੀ ਬਨਾਉਣਾ ਹੋਵੇਗਾ।ਇਸ ਤੋਂ ਬਾਅਦ  ਆਪਣੀ ਜਾਇਦਾਦ ਦੇ ਵੇਰਵੇ ਭਰਨੇ ਹੋਣਗੇ ਅਤੇ ਇਸ ਪ੍ਰਣਾਲੀ ਰਾਹੀਂ ਉਸ ਵਿਅਕਤੀ ਨੂੰ ਲਾਗੂ ਹੋਣ ਵਾਲੇ ਕੁਲੈਕਟਰ ਰੇਟ ,ਛੋਟਾਂ ਆਦਿ ਦੀ ਜਾਣਕਾਰੀ ਮੁਹੱਈਆ ਹੋ ਜਾਵੇਗੀ।ਜਿੰਨੀ ਵਾਰ ਵੀ ਲਾਗਇਨ ਕੀਤਾ ਜਾਵੇਗਾ ਉਸਦੀ ਜਾਣਕਾਰੀ ਇੱਕ ਅਲਰਟ ਦੇ ਰੂਪ ਵਿੱਚ ਰਜਿਸਟਰਡ ਮੋਬਾਇਲ ਨੰਬਰ ‘ਤੇ ਪਹੁੰਚ ਜਾਵੇਗੀ ।
ਐਨ.ਜੀ.ਡੀ.ਆਰ.ਐਸ(ਨੈਸ਼ਨਲ ਜੈਨਰਿਕ ਡਾਕੁਮੈਂਟ ਰਜਿਸਟ੍ਰੇਸ਼ਨ ਸਿਸਟਮ)ਤਹਿਤ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਨੇ ਮਾਲ ਵਿਭਾਗ ਦੇ ਕੰਮ ਨੂੰ ਆਧੁਨਿਕ ਅਤੇ ਸੁਖਾਲਾ ਬਣਾ ਦਿੱਤਾ ਹੈ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ•ਾਂ ਦੱਸਿਆ ਕਿ ਇਸ ਪ੍ਰਣਾਲੀ ਦੀਆਂ ਬਹੁਤ ਸਾਰੀਆਂ ਵਿਸ਼ੇਸ਼ਤਾਵਾਂ ਹਨ ਜਿਵੇÎਂ ਨਾਗਰਿਕਾਂ ਨੂੰ 24*7 (ਚੌਵੀ ਘੰਟੇ) ਰਜਿਸਟ੍ਰੇਸ਼ਨ ਦੇ ਵੇਰਵੇ ਅਤੇ ਆਪਣੀ ਜਾਇਦਾਦ ਸਬੰਧੀ ਦਸਤਾਵੇਜ਼ ਅੱਪਲੋਡ ਕਰਨ ਦੀ ਸਹੂਲਤ,ਆਟੋਮੈਟਿਕ ਸਟੈਂਪ ਡਿਊਟੀ ਕੈਲਕੂਲੇਟ ਕਰਨ ਦੀ ਸਹੂਲਤ, ਕੁਲੈਕਟਰ ਰੇਟਾਂ ‘ਤੇ ਅਧਾਰਿਤ ਰਜਿਸਟ੍ਰੇਸ਼ਨ ਫੀਸ ਅਤੇ ਹੋਰ ਫੀਸਾਂ ਦੀ ਜਾਣਕਾਰੀ, ਵਸੀਕਾ ਨਵੀਸਾਂ ਉੱਤੇ ਬੇਲੋੜੀ ਨਿਰਭਰਤਾ ਨੂੰ ਘੱਟ ਕਰਨਾ ਆਦਿ ਸ਼ਾਮਿਲ ਹਨ। ਡਾਟਾ  ਦਰਜ ਕਰਨ ਉਪਰੰਤ ,ਮਿਲਣ ਦਾ ਸਮਾਂ ਲੈਣ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਖਤਮ ਹੋਣ  ਉਪਰੰਤ ਸਬੰਧਤ ਵਿਅਕਤੀ ਨੂੰ ਇੱਕ ਮੋਬਾਇਲ ਸੰਦੇਸ਼  ਭੇਜ ਦਿੱਤਾ ਜਾਂਦਾ ਹੈ ਤਾਂ ਜੋ ਧੋਖਾਧੜੀ ਦਾ ਕੋਈ ਖਦਸ਼ਾ  ਹੀ ਪੈਦਾ ਨਾ ਹੋ ਸਕੇ। ਇਸ ਵਿੱਚ ਉਪਲਬਧ ਆਨ-ਲਾਈਨ ਮੁਲਾਕਾਤ ਦਾ ਸਮਾਂ ਲੈਣ  ਦੀ ਸੁਵਿਧਾ ਨਾਲ ਸੁਬੇ ਦੇ ਨਾਗਰਿਕ ਆਪਣੀ ਮਰਜ਼ੀ ਅਤੇ ਸਹੂਲਤ ਅਨੁਸਾਰ ਰਜਿਸਟ੍ਰੇਸ਼ਨ ਲਈ ਸਮਾਂ ਅਤੇ ਤਾਰੀਖ ਲÎੈ ਸਕਦੇ ਹਨ ।ਇਸ ਤੋਂ ÎਿÂਲਾਵਾ ਖ਼ਰੀਦਦਾਰਾਂ ਅਤੇ ਵੇਚਣ ਵਾਲਿਆਂ ਦੇ ਅਧਾਰ ਨੰਬਰ ਨੂੰ ਦਰਜ ਕਰਨ ਦੀ ਵਿਵਸਥਾ ਹੋਣ ਕਰਕੇ ਵੀ ਕਈ ਕਿਸਮ ਦੀ ਠੱਗੀਆਂ ਤੋਂ ਬਚਿਆ ਜਾ ਸਕਦਾ ਹੈ।ਰਜਿਸਟ੍ਰੇਸ਼ਨ  ਸਮੇਂ ਮੌਕੇ ਉੱਤੇ ਹੀ ਫੋਟੋ ਲੈਣਾ ਅਤੇ ਰਿਪੋਰਟ ਉਤਪੰਨ ਹੋਣ ਦੀ ਸਹੂਲਤ ਵੀ ਕਾਫੀ ਲਾਹੇਵੰਦ ਹੈ ਅਤੇ ਸਬ-ਰਜਿਸਟ੍ਰਾਰਾਂ ਲਈ ਬਾਇਓਮੀਟ੍ਰਿਕ  ਅਥੰਟੀਕੇਸ਼ਨ ਦੀ  ਵਿਵਸਥਾ ਲਾਗੂ ਹੋਣ ਕਾਰਨ ਇਹ ਪ੍ਰਣਾਲੀ ਬਹੁਤ ਸੁਰੱਖਿਅਤ ਹੈ।
ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਭੂਮੀ ਰਿਕਾਰਡ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਨਾਲ ਜੋੜਨ ਦੀ ਸੁਵਿਧਾ ਵੀ ਇਸ ਪ੍ਰਣਾਲੀ ਤਹਿਤ ਕੀਤੀ ਜਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Most Popular

Chandigarh: ਦੁਸਹਿਰੇ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

Chandigarh: ਦੁਸਹਿਰੇ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

by Ranjit Singh
3 weeks ago
0

Chandigarh: ਦੁਸਹਿਰੇ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ - ਸ਼ਾਮ 5 ਤੋਂ 7 ਵਜੇ ਤੱਕ ਕਈ ਰੂਟਾਂ ’ਤੇ ਆਵਾਜਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 