• Latest
  • Trending
ਲਾਈਫਲਾਈਨ ਹਸਪਤਾਲ ਜ਼ੀਰਕਪੁਰ ਖ਼ਿਲਾਫ਼ ਦੋਸ਼ਾਂ ਦੀ ਜਾਂਚ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸੌਂਪੀ

ਲਾਈਫਲਾਈਨ ਹਸਪਤਾਲ ਜ਼ੀਰਕਪੁਰ ਖ਼ਿਲਾਫ਼ ਦੋਸ਼ਾਂ ਦੀ ਜਾਂਚ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸੌਂਪੀ

6 years ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

15 minutes ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

38 minutes ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

55 minutes ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

1 hour ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

2 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

2 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

3 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

3 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

3 hours ago
Hindi News
English News
Saturday, November 28, 2026
No Result
View All Result
23 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਾਈਫਲਾਈਨ ਹਸਪਤਾਲ ਜ਼ੀਰਕਪੁਰ ਖ਼ਿਲਾਫ਼ ਦੋਸ਼ਾਂ ਦੀ ਜਾਂਚ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸੌਂਪੀ

May 17, 2021
in ਖਬਰਾਂ, ਪੰਜਾਬ
ਲਾਈਫਲਾਈਨ ਹਸਪਤਾਲ ਜ਼ੀਰਕਪੁਰ ਖ਼ਿਲਾਫ਼ ਦੋਸ਼ਾਂ ਦੀ ਜਾਂਚ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸੌਂਪੀ

*ਲਾਈਫਲਾਈਨ ਹਸਪਤਾਲ ਜ਼ੀਰਕਪੁਰ ਖ਼ਿਲਾਫ਼ ਦੋਸ਼ਾਂ ਦੀ ਜਾਂਚ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸੌਂਪੀ*

*ਮੈਡੀਕਲ ਰਿਕਾਰਡ ਪ੍ਰਬੰਧਨ ਵਿਚ ਕਮੀਆਂ; ਡਾਕਟਰੀ ਲਾਪਰਵਾਹੀ ਅਤੇ ਵੱਧ ਖਰਚਾ ਵਸੂਲਣ ਸਬੰਧੀ ਹੋਇਆ ਖੁਲਾਸਾ*

*ਜਾਂਚ ਕਮੇਟੀ ਨੇ ਰਾਸ਼ਟਰੀ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 (ਬੀ) ਤੇ 58 ਅਤੇ ਐਪੀਡੈਮਿਕ ਡਿਜੀਜ਼ ਐਕਟ 1897 ਦੀ ਧਾਰਾ 3 ਤਹਿਤ ਸਖਤ ਕਾਰਵਾਈ ਦੀ ਕੀਤੀ ਸ਼ਿਫਾਰਿਸ਼*

ਲਾਈਫਲਾਈਨ ਹਸਪਤਾਲ ਜ਼ੀਰਕਪੁਰ ਖ਼ਿਲਾਫ਼ ਦੋਸ਼ਾਂ ਦੀ ਜਾਂਚ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸੌਂਪੀ

ਐਸ.ਏ.ਐਸ.ਨਗਰ, 17 ਮਈ (ਸਤੀਸ਼ ਕੁਮਾਰ ਪੱਪੀ):-ਲਾਈਫਲਾਈਨ ਹਸਪਤਾਲ ਜ਼ੀਰਕਪੁਰ ਖਿਲਾਫ਼ ਲਗਾਏ ਦੋਸ਼ਾਂ ਦੀ ਜਾਂਚ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਜ਼ਿਲ੍ਹਾ ਮੈਜਿਸਟਰੇਟ ਐਸ.ਏ.ਐਸ.ਨਗਰ ਨੂੰ ਸੌਂਪ ਦਿੱਤੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਜਾਂਚ ਵਿੱਚ ਹਸਪਤਾਲ ਅਥਾਰਟੀ ਵੱਲੋਂ ਵਧੇਰੇ ਖਰਚਾ ਲੈਣ ਅਤੇ ਮੈਡੀਕਲ ਰਿਕਾਰਡ ਪ੍ਰਬੰਧਨ ਵਿੱਚ ਗੰਭੀਰ ਖਾਮੀਆਂ ਪਾਈਆਂ ਗਈਆਂ ਹਨ।
ਜਾਂਚ ਰਿਪੋਰਟ ਵਿੱਚ ਹਸਪਤਾਲ ਵੱਲੋਂ ਵਸੂਲੀਆਂ ਦਰਾਂ ਨੂੰ “ਬਹੁਤ ਜ਼ਿਆਦਾ” ਦੱਸਿਆ ਗਿਆ ਹੈ ਅਤੇ ਇਹ ਪਾਇਆ ਗਿਆ ਕਿ ਹਸਪਤਾਲ ਕੋਲ ਹੁਣ ਤੱਕ ਐਨਏਬੀਐਚ (ਨੈਸ਼ਨਲ ਐਕਰੀਡੇਟਿਡ ਬੋਰਡ ਆਫ਼ ਹੌਸਪਿਟਸ) ਦਾ ਸਰਟੀਫਿਕੇਟ ਨਹੀਂ ਹੈ।
ਹਸਪਤਾਲ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਮਰੀਜ਼ ਦਾ ਇਲਾਜ ਮੈਡੀਕਲ ਪ੍ਰੋਟੋਕੋਲ ਅਨੁਸਾਰ ਕੀਤਾ ਜਾ ਰਿਹਾ ਸੀ ਪਰ ਹਸਪਤਾਲ ਮਰੀਜ਼ ਦੇ ਡਾਕਟਰੀ ਇਲਾਜ ਸਬੰਧੀ ਕੋਈ ਰਿਕਾਰਡ ਨਹੀਂ ਪੇਸ਼ ਕਰ ਸਕਿਆ। ਦਰਅਸਲ, ਸਮੁੱਚਾ ਮੈਡੀਕਲ ਰਿਕਾਰਡ ਪ੍ਰਬੰਧਨ ਸਿਸਟਮ ਖਰਾਬ ਪਾਇਆ ਗਿਆ ਸੀ। ਹਸਪਤਾਲ ਅਥਾਰਟੀਆਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਮਰੀਜ਼ ਨੂੰ ਦੂਜੇ ਹਸਪਤਾਲ ਵਿੱਚ ਟਰਾਂਸਫਰ ਕਰਨ ਲਈ ਮਰੀਜ਼ ਦੇ ਪਰਿਵਾਰ ਨੂੰ ਲਾਮਾ (ਡਾਕਟਰੀ ਸਲਾਹ ਦੇ ਵਿਰੁੱਧ ਟਰਾਂਸਫਰ) ਜਾਰੀ ਕੀਤਾ ਸੀ ਪਰ ਇਸ ਸਬੰਧੀ ਵੀ ਹਸਪਤਾਲ ਵੱਲੋਂ ਕੋਈ ਦਸਤਾਵੇਜ਼ੀ ਸਬੂਤ ਪੇਸ਼ ਨਹੀਂ ਕੀਤਾ ਜਾ ਸਕਿਆ। ਇੰਨਾ ਹੀ ਨਹੀਂ, ਸੈਨੀਟੇਸ਼ਨ ਸਟਾਫ ਵੱਲੋਂ ਪੀਪੀਈ ਕਿੱਟਾਂ ਪਹਿਨਣ ਸਬੰਧੀ ਮੁੱਢਲੇ ਕੋਵਿਡ ਕੇਅਰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ। ਹਸਪਤਾਲ ਵੱਲੋਂ ਸਟਾਕ ਰਜਿਸਟਰ ਵੀ ਨਹੀਂ ਰੱਖਿਆ ਗਿਆ ਅਤੇ ਨਾ ਹੀ ਭੁਗਤਾਨ ਸਬੰਧੀ ਰਿਕਾਰਡ ਨੂੰ ਸਹੀ ਢੰਗ ਨਾਲ ਰੱਖਿਆ ਗਿਆ ਸੀ; ਇਕ ਲੱਖ ਰੁਪਏ ਤੋਂ ਵੱਧ ਦੇ ਕਿਸੇ ਵੀ ਭੁਗਤਾਨ ਲਈ ਭੁਗਤਾਨ ਕਰਨ ਵਾਲੇ ਦੇ ਪੈਨ ਵੇਰਵੇ ਨਹੀਂ ਰੱਖੇ ਗਏ ਸਨ।
ਰਿਪੋਰਟ ਵਿਚ ਲਿਖਿਆ ਹੈ ਕਿ “ਨਿਊ ਲਾਈਫ ਲਾਈਨ ਹਸਪਤਾਲ ਜ਼ੀਰਕਪੁਰ ਕਮੇਟੀ ਅੱਗੇ ਇਹ ਰਿਕਾਰਡ ਦਿਖਾਉਣ ਵਿਚ ਅਸਫਲ ਰਿਹਾ ਹੈ: – ਓ. ਐਨਏਬੀਐਚ (ਹਸਪਤਾਲਾਂ ਦਾ ਰਾਸ਼ਟਰੀ ਮਾਨਤਾ ਪ੍ਰਾਪਤ ਬੋਰਡ) ਦਾ ਸਰਟੀਫਿਕੇਟ। ਅ. ਸਟਾਕ ਰਜਿਸਟਰ। ੲ. ਮਰੀਜ਼ ਦਾ ਸੰਖੇਪ / ਇਲਾਜ ਰਿਕਾਰਡ। ਸੀ. ਉਪਰੋਕਤ ਦੇ ਮੱਦੇਨਜ਼ਰ ਲਾਮਾ ਸੰਖੇਪ / ਡਿਸਚਾਰਜ ਸਰਟੀਫਿਕੇਟ। ਇਹ ਪਤਾ ਲੱਗਾ ਹੈ ਕਿ ਨਿਊ ਲਾਈਫਲਾਈਨ ਹਸਪਤਾਲ, ਜ਼ੀਰਕਪੁਰ ਅਤੇ ਇਲਾਜ ਕਰਨ ਵਾਲੇ ਡਾਕਟਰ ਮੁਨੀਸ਼ ਗੋਇਲ ਦੀ ਡਾਕਟਰੀ ਲਾਪਰਵਾਹੀ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਲਾਜ ਸੰਬੰਧੀ ਕੋਈ ਰਿਕਾਰਡ ਨਹੀਂ ਪਾਇਆ ਗਿਆ। 3. ਨਿਊ ਲਾਈਫਲਾਈਨ ਹਸਪਤਾਲ ਜ਼ੀਰਕਪੁਰ ਦੇ ਇਲਾਜ ਕਰਨ ਵਾਲੇ ਇਕੋ ਇਕ ਡਾਕਟਰ ਮੁਨੀਸ਼ ਗੋਇਲ ਦਾ ਵਿਵਹਾਰ ਉਸ ਦੇ ਪੇਸ਼ੇ ਅਨੁਸਾਰ ਨਹੀਂ ਹੈ ਕਿਉਂਕਿ ਉਹ ਮਰੀਜ਼ਾਂ ਅਤੇ ਉਨ੍ਹਾਂ ਦੇ ਅਟੈਂਡੈਂਟ ਪ੍ਰਤੀ ਬਹੁਤ ਰੁੱਖਾ ਪਾਇਆ ਗਿਆ ਹੈ। 4. ਨਿਊ ਲਾਈਫਲਾਈਨ ਹਸਪਤਾਲ ਜ਼ੀਰਕਪੁਰ ਮਰੀਜ ਦੇ ਦਾਖਲ ਹੋਣ ਦੀ ਮਿਤੀ ਤੋਂ ਲੈ ਕੇ ਮੌਤ ਤਕ ਇਲਾਜ ਇਲਾਜ ਦੌਰਾਨ ਮਰੀਜ਼ ਦੁਆਰਾ ਕੀਤੇ ਗਏ ਭੁਗਤਾਨ ਦਾ ਰਿਕਾਰਡ ਅਤੇ ਭੁਗਤਾਨ ਦੇ ਢੰਗ ਬਾਰੇ ਸਬੂਤ ਦੇਣ ਵਿਚ ਅਸਫਲ ਰਿਹਾ। 5. ਬਾਇਓ-ਮੈਡੀਕਲ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਪੀਪੀਈ ਕਿੱਟ ਪਹਿਨਣ ਆਦਿ ਸੰਬੰਧੀ ਕੋਵਿਡ-19 ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ।
ਉਪਰੋਕਤ ਦੇ ਮੱਦੇਨਜ਼ਰ, ਇਹ ਪਾਇਆ ਗਿਆ ਹੈ ਕਿ ਨਿਊ ਲਾਈਫਲਾਈਨ ਹਸਪਤਾਲ ਜ਼ੀਰਕਪੁਰ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਕਿਸੇ ਪ੍ਰੋਟੋਕੋਲ/ਦਿਸ਼ਾ ਨਿਰਦੇਸ਼ ਦੀ ਪਾਲਣਾ ਨਹੀਂ ਕਰ ਰਿਹਾ ਹੈ। ਹਸਪਤਾਲ ਵੱਲੋਂ ਵੈਂਟੀਲੇਟਰ ਸਮੇਤ ਆਈ.ਸੀ.ਯੂ. ਬੈੱਡ ਲਈ ਲਏ ਜਾਂਦੇ ਰੇਟ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ ਨੰ. ਕੋਵਿਡ-19 / ਐਨਐਚਐਮ / ਪੀਬੀ / 21/10280 ਮਿਤੀ 08-03-2021 ਅਨੁਸਾਰ ਨਹੀਂ ਸਨ ਅਤੇ ਇਹ ਰੇਟ ਬਹੁਤ ਜ਼ਿਆਦਾ ਹਨ।

ਕਮੇਟੀ ਨੇ ਸਿਫਾਰਸ਼ ਕੀਤੀ ਹੈ ਕਿ ਰਾਸ਼ਟਰੀ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 (ਬੀ) ਅਤੇ 58 ਅਤੇ ਐਪੀਡੈਮਿਕ ਡਿਜੀਜ਼ ਐਕਟ 1897 ਦੀ ਧਾਰਾ 3 ਦੇ ਤਹਿਤ ਸਖਤ ਕਾਰਵਾਈ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਇਕ ਮ੍ਰਿਤਕ ਕੋਵਿਡ-19 ਮਰੀਜ਼ ਦੇ ਪਰਿਵਾਰ ਨੇ ਸ਼ਨੀਵਾਰ ਸ਼ਾਮ ਨੂੰ ਇਲਾਜ ਵਿੱਚ ਕਮੀ ਹੋਣ ਅਤੇ ਜ਼ਿਆਦਾ ਖਰਚਾ ਵਸੂਲਣ ਦੇ ਦੋਸ਼ ਲਗਾਏ ਸਨ। ਡਿਪਟੀ ਕਮਿਸ਼ਨਰ ਨੇ ਐਸਡੀਐਮ, ਡੀਐਸਪੀ ਅਤੇ ਐਸਐਮਓ ਦੀ ਤਿੰਨ ਮੈਂਬਰੀ ਕਮੇਟੀ ਨੂੰ ਜਾਂਚ ਸੌਂਪੀ ਸੀ ਅਤੇ 24 ਘੰਟਿਆਂ ਵਿੱਚ ਲਿਖਤੀ ਰਿਪੋਰਟ ਮੰਗੀ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

by Ranjit Singh
November 28, 2026
0

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ - ਅੱਜ ਖਿਤਾਬੀ ਮੈਚ...

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

by Ranjit Singh
November 28, 2026
0

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ - ਅੱਜ ਖਿਤਾਬੀ ਮੈਚ...

Most Popular

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

by Ranjit Singh
4 hours ago
0

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ 'ਚ ਆਲ ਆਊਟ - ਭਾਰਤ ਦੀ ਵੀ ਪਹਿਲੀ ਵਿਕਟ ਡਿੱਗੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 