• Latest
  • Trending
ਆਕਸੀਜਨ ਦੀ ਲ਼ੋੜੀਂਦੀ ਸਪਲਾਈ ਮਿਲਣ ਨਾਲ ਪੰਜਾਬ ਨੂੰ ਰਾਹਤ ਮਿਲੀ

ਆਕਸੀਜਨ ਦੀ ਲ਼ੋੜੀਂਦੀ ਸਪਲਾਈ ਮਿਲਣ ਨਾਲ ਪੰਜਾਬ ਨੂੰ ਰਾਹਤ ਮਿਲੀ

5 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

13 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

60 minutes ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

1 hour ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

2 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

4 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਕਸੀਜਨ ਦੀ ਲ਼ੋੜੀਂਦੀ ਸਪਲਾਈ ਮਿਲਣ ਨਾਲ ਪੰਜਾਬ ਨੂੰ ਰਾਹਤ ਮਿਲੀ

May 17, 2021
in ਸਿਆਸੀ, ਸਿਹਤ, ਖਬਰਾਂ, ਪੰਜਾਬ
ਆਕਸੀਜਨ ਦੀ ਲ਼ੋੜੀਂਦੀ ਸਪਲਾਈ ਮਿਲਣ ਨਾਲ ਪੰਜਾਬ ਨੂੰ ਰਾਹਤ ਮਿਲੀ

ਆਕਸੀਜਨ ਦੀ ਲ਼ੋੜੀਂਦੀ ਸਪਲਾਈ ਮਿਲਣ ਨਾਲ ਪੰਜਾਬ ਨੂੰ ਰਾਹਤ ਮਿਲੀ

ਆਕਸੀਜਨ ਦੀ ਲ਼ੋੜੀਂਦੀ ਸਪਲਾਈ ਮਿਲਣ ਨਾਲ ਪੰਜਾਬ ਨੂੰ ਰਾਹਤ ਮਿਲੀ

ਚੰਡੀਗੜ, 17 ਮਈ (ਵਿਸ਼ਵ ਵਾਰਤਾ)-:ਮਹਾਂਮਾਰੀ ਦੇ ਇਸ ਚੁਣੌਤੀਪੂਰਨ ਸਮੇਂ ਵਿੱਚ ਪੰਜਾਬ ਲਈ ਇੱਕ ਰਾਹਤ ਦੀ ਖ਼ਬਰ ਆਈ ਹੈ। ਪੰਜਾਬ ਸਰਕਾਰ ਦੇ ਯਤਨਾਂ ਨੂੰ ਬੂਰ ਪਿਆ ਹੈ ਜਦੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਹਵਾਈ ਰਸਤੇ ਰਾਹੀਂ ਆਕਸੀਜਨ ਸਪਲਾਈ ਮਿਲਣੀ ਸ਼ੁਰੂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਕੋਵਿਡ ਕੰਟਰੋਲ ਰੂਮ (ਆਕਸੀਜਨ) ਦੇ ਮੈਂਬਰਾਂ ਨੇ ਦੱਸਿਆ ਕਿ 27 ਅਪ੍ਰੈਲ ਤੋਂ ਹਵਾਈ ਰਸਤੇ ਰਾਹੀਂ ਆਕਸੀਜਨ ਦੀ ਸਪਲਾਈ ਸ਼ੁਰੂ ਹੋ ਗਈ ਹੈ ਅਤੇ ਭਾਰਤੀ ਹਵਾਈ ਸੈਨਾ ਦੇ ਸਹਿਯੋਗ ਨਾਲ ਅਸੀਂ ਹੁਣ ਤੱਕ 30 ਉਡਾਨਾਂ ਜ਼ਰੀਏ ਕੁੱਲ 804.26 ਮੀਟਿ੍ਰਕ ਟਨ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਪ੍ਰਾਪਤ ਕਰਨ ਵਿਚ ਕਾਮਯਾਬ ਰਹੇ ਹਾਂ।
ਉਨਾਂ ਦੱਸਿਆ ਕਿ ਲੰਮੀ ਦੂਰੀ ਹੋਣ ਕਰਕੇ ਸੂਬੇ ਨੂੰ ਆਪਣਾ ਆਕਸੀਜਨ ਕੋਟਾ ਬੋਕਾਰੋ ਅਤੇ ਹਜ਼ੀਰਾ ਤੋਂ ਟਰੱਕਾਂ ਰਾਹੀਂ ਆਕਸੀਜਨ ਲਿਆਉਣ ਲਿਜਾਣ ਅਕਸਰ ਕਾਫੀ ਸਮਾਂ ਲੱਗ ਜਾਂਦਾ ਹੈ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਜੀਵਨ ਰੱਖਿਅਕ ਮੈਡੀਕਲ ਸਪਲਾਈ ਪ੍ਰਾਪਤ ਕਰਨ ਲਈ ਨਵੇਂ ਢੰਗ-ਤਰੀਕੇ ਵਿਚਾਰਨ ਦਾ ਫੈਸਲਾ ਲਿਆ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਚੰਡੀਗੜ੍ਹ ਏਅਰ ਬੇਸ ਤੋਂ ਬੋਕਾਰੋ ਅਤੇ ਹਜ਼ੀਰਾ ਪਲਾਂਟਾਂ ਤੱਕ ਆਕਸੀਜਨ ਟੈਂਕਰ ਪਹੁੰਚਾਉਣ ਅਤੇ ਵਾਪਸ ਸੜਕੀ ਮਾਰਗ ਰਾਹੀਂ ਮੰਗਵਾਉਣ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਇਹ ਫੈਸਲੇ ਨਾਲ ਸੂਬੇ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਲਿਆ ਗਿਆ ਹੈ ਅਤੇ ਸੂਬਾ ਲੋੜੀਂਦੀ ਆਕਸੀਜਨ ਸਪਲਾਈ ਪ੍ਰਾਪਤ ਕਰਨ ਦੇ ਸਮਰੱਥ ਹੋਇਆ ਹੈ।

ਆਕਸੀਜਨ ਕੰਟਰੋਲ ਰੂਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਪਲਾਈ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਸੀਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਸਥਿਤ ਆਕਸੀਜਨ ਉਤਪਾਦਨ ਦੇ ਹੋਰ ਪਲਾਂਟਾਂ ਦੇ ਵੀ ਸੰਪਰਕ ਵਿੱਚ ਹਾਂ ਅਤੇ ਪੰਜਾਬ ਸਰਕਾਰ ਐਲ.ਐੱਮ.ਓ. ਲਿਜਾਣ ਵਾਲੇ ਟਰੱਕਾਂ ਦੇ ਸਮੇਂ ਸਿਰ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਇਸ ’ਤੇ ਨੇੜਿਓਂ ਨਿਗਰਾਨੀ ਰੱਖ ਰਹੀ ਹੈ। ਉਨਾਂ ਕਿਹਾ, “ਸਟੇਟ ਕੋਵਿਡ ਕੰਟਰੋਲ ਰੂਮ ਤੋਂ ਟਰੱਕਾਂ ਦੀ ਆਵਾਜਾਈ ’ਤੇ ਦੋਹਰੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕੋਈ ਵੀ ਨੁਕਸ ਪੈਣ ਦੀ ਸਥਿਤੀ ਵਿੱਚ ਕਿਸੇ ਵੀ ਤਰਾਂ ਦੀ ਦੇਰੀ ’ਤੇ ਨਜ਼ਰ ਰੱਖਣ ਲਈ ਹਰੇਕ ਟਰੱਕ ਦੇ ਨਾਲ ਇੱਕ ਪੁਲਿਸ ਕਾਂਸਟੇਬਲ ਵੀ ਮੌਜੂਦ ਹੈ।”ਇਨ੍ਹਾਂ ਸਾਰੇ ਯਤਨਾਂ ਤੋਂ ਇਲਾਵਾ ਸੂਬੇ ਵਲੋਂ ਦੋ ਵਿਸ਼ੇਸ਼ ਰੇਲ ਗੱਡੀਆਂ ਆਕਸੀਜਨ ਐਕਸਪ੍ਰੈਸ ਬੋਕਾਰੋ ਅਤੇ ਹਜ਼ੀਰਾ ਲਈ ਰਵਾਨਾ ਕੀਤੀਆਂ ਗਈਆਂ ਹਨ।

ਜਿਕਰਯੋਗ ਹੈ ਕਿ ਇਨਾਂ ਯਤਨਾਂ ਸਦਕਾ ਅੱਜ ਦੀ ਤਾਰੀਖ ਵਿੱਚ ਸਾਡੇ ਕੋਲ ਡਾਕਟਰੀ ਮੰਤਵ ਲਈ ਢੁਕਵੀਂ ਆਕਸੀਜਨ ਉਪਲੱਬਧ ਹੈ। ਉਨਾਂ ਕਿਹਾ ਕਿ ਆਕਸੀਜਨ ਦੀ ਸਪਲਾਈ ਵਿੱਚ ਕਾਫੀ ਸੁਧਾਰ ਹੋਇਆ ਹੈ ਅਤੇ ਕਿਸੇ ਵੀ ਕੋਰੋਨਾ ਮਰੀਜ਼ ਨੂੰ ਇਸ ਜੀਵਨ ਰੱਖਿਅਕ ਗੈਸ ਦੀ ਕਮੀ ਨਹੀਂ ਝੱਲਣੀ ਪਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

by Navjot
3 days ago
0

  ਜਬਲਪੁਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਤੜਕੇ ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਦੇ ਗਾਜ਼ੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 