• Latest
  • Trending
ਪੂਰਾ ਕਰਜ਼ਾ ਮਾਫੀ ਵਾਅਦੇ ਤੋਂ ਮੁੱਕਰੀ ਕਾਂਗਰਸ ਨੂੰ ਮਾਫ ਨਹੀਂ ਕਰੇਗੀ ਪੰਜਾਬ ਦੀ ਜਨਤਾ-ਆਪ

ਪੂਰਾ ਕਰਜ਼ਾ ਮਾਫੀ ਵਾਅਦੇ ਤੋਂ ਮੁੱਕਰੀ ਕਾਂਗਰਸ ਨੂੰ ਮਾਫ ਨਹੀਂ ਕਰੇਗੀ ਪੰਜਾਬ ਦੀ ਜਨਤਾ-ਆਪ

9 years ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

17 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

42 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

50 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

1 hour ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

3 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੂਰਾ ਕਰਜ਼ਾ ਮਾਫੀ ਵਾਅਦੇ ਤੋਂ ਮੁੱਕਰੀ ਕਾਂਗਰਸ ਨੂੰ ਮਾਫ ਨਹੀਂ ਕਰੇਗੀ ਪੰਜਾਬ ਦੀ ਜਨਤਾ-ਆਪ

January 21, 2018
in ਪੰਜਾਬ
ਪੂਰਾ ਕਰਜ਼ਾ ਮਾਫੀ ਵਾਅਦੇ ਤੋਂ ਮੁੱਕਰੀ ਕਾਂਗਰਸ ਨੂੰ ਮਾਫ ਨਹੀਂ ਕਰੇਗੀ ਪੰਜਾਬ ਦੀ ਜਨਤਾ-ਆਪ

ਪੂਰਾ ਕਰਜ਼ਾ ਮਾਫੀ ਵਾਅਦੇ ਤੋਂ ਮੁੱਕਰੀ ਕਾਂਗਰਸ ਨੂੰ ਮਾਫ ਨਹੀਂ ਕਰੇਗੀ ਪੰਜਾਬ ਦੀ ਜਨਤਾ-ਆਪ
ਕਾਨੂੰਨੀ ਦਾਇਰੇ ਵਿਚ ਲਿਆਂਦਾ ਜਾਵੇ ਚੋਣ ਮੈਨੀਫੈਸਟੋ

ਚੰਡੀਗੜ  ਕਾਂਗਰਸ ਦੇ ਚੋਣ ਵਾਅਦੇ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਦਾ ਪੂਰਾ ਕਰਜਾ ਮੁਆਫ ਕਰਨ ਤੋਂ ਮੁੱਕਰ ਜਾਣ ਨੂੰ ਅੰਨਦਾਤਾ ਨਾਲ ਧੋਖਾ ਕਰਾਰ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੀ ਜਨਤਾ ਨੂੰ ਸੱਦਾ ਦਿੱਤਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਲੋਕ ਕਾਂਗਰਸ ਦੇ ਹੱਥ ਖੜੇ ਕਰਾਉਣ ਅਤੇ ਕਰਾਰੀ ਹਾਰ ਦੇਣ।
‘ਆਪ’ ਵਲੋਂ ਜਾਰੀ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਸਾਨ ਸੰਘਰਸ਼ ਸੰਮਤੀ ਦੇ ਕਨਵੀਨਰ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੈਂਬਰ ਅਤੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ, ਵਿਧਾਨ ਸਭਾ ਦੀ ਖੁਦਕੁਸ਼ੀ ਪੀੜਿਤ ਕਿਸਾਨ ਪਰਿਵਾਰਾਂ ਨੂੰ ਮੁਆਵਜੇ ਸਬੰਧੀ ਕਮੇਟੀ ਦੇ ਮੈਂਬਰ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆਂ, ਪ੍ਰੋਗੇਰੈਸਿਵ ਡੇਅਰੀ ਫਾਰਮਰ ਕਿਸਾਨ ਆਗੂ ਅਤੇ ਕਿਸਾਨ ਸੰਘਰਸ਼ ਕਮੇਟੀ ਸੰਮਤੀ ਮੈਂਬਰ ਦਲਜੀਤ ਸਿੰਘ ਸਦਰਪੁਰਾ, ਜੀਵਨ ਸਿੰਘ ਫੌਜੀ, ਕਾਰਜ ਸਿੰਘ ਮਿੱਢਾ (ਮੈਂਬਰ) ਅਤੇ ਉਪ ਪ੍ਰਧਾਨ ਮੋਹਨ ਸਿੰਘ ਫਲੀਆਵਾਲਾ (ਸਾਬਕਾ ਸੰਸਦ ਮੈਂਬਰ), ਕੁਲਦੀਪ ਸਿੰਘ ਧਾਲੀਵਾਲ, ਕਰਨਬੀਰ ਸਿੰਘ ਟਿਵਾਣਾ, ਡਾ. ਬਲਵੀਰ ਸਿੰਘ ਸੈਣੀ, ਪਿੰ੍ਰਸੀਪਲ ਬਲਦੇਵ ਸਿੰਘ ਅਜਾਦ, ਆਸ਼ੂਤੋਸ਼ ਟੰਡਨ ਅਤੇ ਮੁੱਖ ਬੁਲਾਰੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿੱਤੀ ਸੰਕਟ ਦਾ ਬਹਾਨਾ ਬਣਾ ਕੇ ਕਿਸਾਨਾਂ ਅਤੇ ਖੇਤ ਮਜਦੂਰਾਂ ਨਾਲ ਕੈਪਟਨ ਅਮਰਿੰਦਰ ਸਿੰਘ ਧੋਖਾ ਕਰਕੇ ਸੱਤਾ ਹਾਸਲ ਕੀਤੀ ਹੈ।
‘ਆਪ’ ਆਗੂਆਂ ਨੇ ਸਵਾਲ ਕੀਤਾ ਕਿ ਜਦ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਕਰਜਾ ਕੁਰਕੀ ਖਤਮ ਦਾ ਨਾਅਰਾ ਦੇ ਕੇ ਕਿਸਾਨਾਂ ਕੋਲੋਂ ਆਪਣੇ ਦਸਤਖਤਾਂ ਹੇਠ ਕਰਜਾ ਮੁਕਤੀ ਦੇ ਫਾਰਮ ਭਰਵਾਏ ਸਨ ਕੀ ਉਸ ਸਮੇਂ ਉਹ ਸੂਬੇ ਦੇ ਵਿੱਤੀ ਹਾਲਾਤ ਤੋਂ ਜਾਣੂ ਨਹੀਂ ਸਨ? ‘ਆਪ’ ਆਗੂਆਂ ਨੇ ਦੋਸ਼ ਲਗਾਇਆ ਕਿ ਕੈਪਟਨ ਨੇ ਵੋਟਾਂ ਲੈਣ ਲਈ ਸੋਚ ਸਮਝ ਕੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੀਆਂ ਮੰਦਹਾਲੀਆਂ ਅਤੇ ਮਜਬੂਰੀਆਂ ਨਾਲ ਖੇਡਿਆ, ਜਦਕਿ ਉਹ ਸੂਬੇ ਦੀ ਵਿੱਤੀ ਸਥਿਤੀ ਤੋਂ ਭਲੀਭਾਂਤ ਜਾਣੂ ਸਨ ਅਤੇ ਚੋਣਾਂ ਤੋਂ ਪਹਿਲਾਂ ਬਾਦਲ ਸਰਕਾਰ ਉਪਰ ਸੂਬੇ ਨੂੰ ਵਿੱਤੀ ਤੌਰ ਉਤੇ ਤਬਾਹ ਕਰਨ ਦੇ ਰੋਜ ਬਿਆਨ ਦਾਗਦੇ ਸਨ। ਇਥੋਂ ਤੱਕ ਕਿ ਕਾਂਗਰਸ ਦਾ ਚੋਣ ਮੈਨੀਫੈਸਟੋ ਤਿਆਰ ਕਰਨ ਵਾਲੇ ਮਨਪ੍ਰੀਤ ਬਾਦਲ ਦਲਬਦਲੀ ਕਰਨ ਤੋਂ ਪਹਿਲਾਂ ਪਿਛਲੀ ਬਾਦਲ ਸਰਕਾਰ ਵਿਚ ਲੰਬਾ ਸਮਾਂ ਵਿੱਤ ਮੰਤਰੀ ਰਹੇ ਸਨ ਅਤੇ ਪੰਜਾਬ ਦੀਆਂ ਵਿੱਤੀ ਹਕੀਕਤਾਂ ਤੋਂ ਚੰਗੀ ਤਰਾਂ ਵਾਕਿਫ ਸਨ। ਇਸ ਲਈ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮੁੱਚੀ ਕਾਂਗਰਸ ਨੂੰ ਇਸ ਧੋਖੇ ਬਦਲੇ ਡਟ ਕੇ ਭਾਜੀ ਮੋੜਨਗੇ ਤਾਂ ਕਿ ਭਵਿੱਖ ਵਿਚ ਕੋਈ ਵੀ ਸਿਆਸੀ ਪਾਰਟੀ ਸਿਰਫ ਅਤੇ ਸਿਰਫ ਵੋਟਾਂ ਹਾਸਿਲ ਕਰਨ ਦੀ ਹਿੰਮਤ ਨਾ ਕਰ ਸਕੇ।
‘ਆਪ’ ਆਗੂਆਂ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਚ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ-ਖੇਤ ਮਜਦੂਰ ਪ੍ਰਤੀ ਥੋੜੀ ਜਿਹੀ ਵੀ ਹਮਦਰਦੀ ਹੁੰਦੀ ਤਾਂ ਉਹ ਕਿਸਾਨਾਂ ਤੇ ਖੇਤ ਮਜਦੂਰਾਂ ਨੂੰ ਕਰਜਾ ਮੁਕਤ ਕਰਨ ਤੋਂ ਹੱਥ ਖੜੇ ਕਰਨ ਦੀ ਥਾਂ ਆਪਣੇ ਅਹੁਦਿਆਂ ਤੋਂ ਅਸਤੀਫੇ ਦਿੰਦੇ ਅਤੇ ਪਛਚਾਤਾਪ ਕਰਦੇ।
‘ਆਪ’ ਆਗੂਆਂ ਨੇ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ ਬਣਾਉਣ ਦੀ ਵੀ ਮੰਗ ਕੀਤੀ ਤਾਂ ਕਿ ਸਿਆਸੀ ਦਲ ਸੋਚ ਸਮਝ ਕੇ ਲਾਰੇ ਲਗਾਉਣ ਅਤੇ ਉਨਾਂ ਉਪਰ ਪਾਰਟੀ ਦੀ ਰਜਿਸਟ੍ਰੇਸ਼ਨ ਖਤਮ ਹੋਣ ਦੀ ਤਲਵਾਰ ਲਟਕਦੀ ਰਹੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Most Popular

International: ਅਜਰਬੈਜਾਨ ਦੇ ਸਕੂਲਾਂ ’ਚ ਹਿਜਾਬ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਵਿਦਿਆਰਥਣਾਂ ਨੇ ਕੀਤਾ ਕਲਾਸਾਂ ਦਾ ਬਾਈਕਾਟ

International: ਅਜਰਬੈਜਾਨ ਦੇ ਸਕੂਲਾਂ ’ਚ ਹਿਜਾਬ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਵਿਦਿਆਰਥਣਾਂ ਨੇ ਕੀਤਾ ਕਲਾਸਾਂ ਦਾ ਬਾਈਕਾਟ

by Ranjit Singh
4 weeks ago
0

International: ਅਜਰਬੈਜਾਨ ਦੇ ਸਕੂਲਾਂ ’ਚ ਹਿਜਾਬ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਵਿਦਿਆਰਥਣਾਂ ਨੇ ਕੀਤਾ ਕਲਾਸਾਂ ਦਾ ਬਾਈਕਾਟ ਚੰਡੀਗੜ੍ਹ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 