• Latest
  • Trending
ਡਿਪਟੀ ਕਮਿਸ਼ਨਰ ਵੱਲੋਂ ਹਸਪਤਾਲਾਂ ਵਿਚ ਕੋਰੋਨਾ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਹਸਪਤਾਲਾਂ ਵਿਚ ਕੋਰੋਨਾ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ

6 years ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

1 minute ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

25 minutes ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

54 minutes ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

1 hour ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

2 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

2 hours ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

2 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

3 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

4 hours ago
Hindi News
English News
Saturday, November 28, 2026
No Result
View All Result
23 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਵੱਲੋਂ ਹਸਪਤਾਲਾਂ ਵਿਚ ਕੋਰੋਨਾ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ

May 19, 2021
in ਖਬਰਾਂ, ਪੰਜਾਬ
ਡਿਪਟੀ ਕਮਿਸ਼ਨਰ ਵੱਲੋਂ ਹਸਪਤਾਲਾਂ ਵਿਚ ਕੋਰੋਨਾ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ
ਡਿਪਟੀ ਕਮਿਸ਼ਨਰ ਵੱਲੋਂ ਹਸਪਤਾਲਾਂ ਵਿਚ ਕੋਰੋਨਾ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ
 
ਪ੍ਰਾਈਵੇਟ ਹਸਪਤਾਲਾਂ ਨੂੰ ਲੈਵਲ-3 ਬੈੱਡਾਂ ਦੀ ਗਿਣਤੀ ਵਧਾਉਣ ਅਤੇ ਹੈਲਪ ਡੈਸਕ ਸਥਾਪਿਤ ਕਰਨ ਦੇ ਨਿਰਦੇਸ਼
 
ਡਿਪਟੀ ਕਮਿਸ਼ਨਰ ਵੱਲੋਂ ਹਸਪਤਾਲਾਂ ਵਿਚ ਕੋਰੋਨਾ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ
ਨਵਾਂਸ਼ਹਿਰ, 17 ਮਈ : ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ਸਮੇਤ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਜ਼ਿਲੇ ਵਿਚ ਕੋਵਿਡ-19 ਦੀ ਸਥਿਤੀ, ਸਿਹਤ ਸੰਸਥਾਵਾਂ ਵਿਚ ਕੋਵਿਡ ਮਰੀਜ਼ਾਂ ਦੇ ਇਲਾਜ ਅਤੇ ਸਾਂਭ-ਸੰਭਾਲ, ਮੈਡੀਕਲ ਆਕਸੀਜਨ, ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੀ ਲੋੜ ਅਤੇ ਉਪਲਬੱਧਤਾ ਆਦਿ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦੇ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਪ੍ਰਣਾਲੀ ਅਪਣਾਉਣ ਦੀ ਤਾਕੀਦ ਕੀਤੀ। ਉਨਾਂ ਪ੍ਰਾਈਵੇਟ ਹਸਪਤਾਲਾਂ ਨੂੰ ਲੈਵਲ-3 ਕੋਵਿਡ ਮਰੀਜ਼ਾਂ ਲਈ ਬੱਡਾਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੰਦਿਆਂ ਉਨਾਂ ਨੂੰ ਕੋਵਿਡ ਮਰੀਜ਼ਾਂ ਦੀ ਸਿਹਤ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਆਪਣੇ ਹਸਪਤਾਲਾਂ ਵਿਚ ਹੈਲਪ ਡੈਸਕ ਸਥਾਪਿਤ ਕਰਨ ਦੀ ਵੀ ਹਦਾਇਤ ਕੀਤੀ। ਉਨਾਂ ਕਿਹਾ ਕਿ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਆਪਣੇ ਮਰੀਜ਼ ਦੀ ਸਥਿਤੀ ਬਾਰੇ ਸਹੀ ਜਾਣਕਾਰੀ ਮਿਲਦੀ ਰਹਿਣੀ ਜ਼ਰੂਰੀ ਹੈ ਅਤੇ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਆਉਣੀ ਚਾਹੀਦੀ।
ਡਾ. ਸ਼ੇਨਾ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸੈਂਪਲਿੰਗ ਟੀਮਾਂ ਨੂੰ ਪੂਰੀ ਤਰਾਂ ਐਕਟਿਵ ਕੀਤਾ ਜਾਵੇ। ਇਸੇ ਤਰਾਂ ਉਨਾਂ ਜ਼ਿਲੇ ਵਿਚ ਚੱਲ ਰਹੇ ਸਾਰੇ 10 ਟੀਕਾਕਰਨ ਸੈਂਟਰਾਂ ਦੀਆਂ ਟੀਮਾਂ ਨੂੰ ਵੀ ਬਿਹਤਰੀਨ ਢੰਗ ਨਾਲ ਕੰਮ ਕਰਨ ਦੀ ਤਾਕੀਦ ਕੀਤੀ। ਉਨਾਂ ਕਿਹਾ ਕਿ ਘਰਾਂ ਵਿਚ ਇਕਾਂਤਵਾਸ ਰਹਿ ਰਹੇ ਮਰੀਜ਼ਾਂ ਨੂੰ ਫ਼ਤਿਹ ਕਿੱਟਾਂ ਉਪਲਬੱਧ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਪਲਸ ਆਕਸੀਮੀਟਰਾਂ ਦੀ ਉਪਲਬੱਧਤਾ ਵਿਚ ਕਮੀ ਦੇ ਮੱਦੇਨਜ਼ਰ ਉਨਾਂ ਅਪੀਲ ਕੀਤੀ ਕਿ ਜਿਨਾਂ ਕੋਵਿਡ-19 ਪਾਜ਼ੀਟਿਵ ਮਰੀਜ਼ਾਂ ਨੇ ਪਹਿਲਾਂ ਇਹ ਪਲਸ ਆਕਸੀਮੀਟਰ ਪ੍ਰਾਪਤ ਕੀਤੇ ਸਨ ਅਤੇ ਹੁਣ ਉਹ ਸਿਹਤਯਾਬ ਹੋ ਚੁੱਕੇ ਹਨ, ਉਹ ਇਹ ਪਲਸ ਆਕਸੀਮੀਟਰ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿਚ ਜਮਾ ਕਰਵਾ ਦੇਣ, ਤਾਂ ਜੋ ਇਹ ਬਿਹਤਰ ਦੇਖਭਾਲ ਲਈ ਕਿਸੇ ਹੋਰ ਕੋਵਿਡ ਮਰੀਜ਼ ਨੂੰ ਦਿੱਤਾ ਜਾ ਸਕੇ। ਇਸ ਮੌਕੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਡਿਊਟੀ ਨਿਭਾਅ ਰਹੇ ਡਾਕਟਰ ਰਾਜਨ ਸਿੰਘ ਨੂੰ ਮੋਨ ਧਾਰਨ ਕਰ ਕੇ ਸ਼ਰਧਾਂਜਲੀ ਵੀ ਦਿੱਤੀ ਗਈ, ਜਿਨਾਂ ਦਾ ਬੀਤੇ ਦਿਨ ਕੋਵਿਡ ਕਾਰਨ ਦਿਹਾਂਤ ਹੋ ਗਿਆ ਸੀ।
  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਡੀ. ਐਸ. ਪੀ ਦੀਪਿਕਾ ਸਿੰਘ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਦੀਪ ਰਾਏ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਜੇ. ਐਸ ਬੈਂਸ ਤੋਂ ਇਲਾਵਾ ਸਮੂਹ ਐਸ. ਐਮ. ਓਜ਼ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਦੇ ਪ੍ਰਤੀਨਿਧੀ ਹਾਜ਼ਰ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

by Ranjit Singh
November 28, 2026
0

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ 'ਚ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕਾਂਗਰਸ ਪਾਰਟੀ ਨੇ...

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

by Ranjit Singh
November 28, 2026
0

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ - ਅੱਜ ਖਿਤਾਬੀ ਮੈਚ...

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

by Ranjit Singh
November 28, 2026
0

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ 'ਚ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Most Popular

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ

by Navjot
3 weeks ago
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ 'ਪੁਨਰ ਸੁਰਜੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 