• Latest
  • Trending
ਪੁਲਿਸ ਵਲੋਂ 1 ਕਿਲੋ 600 ਗਰਾਮ ਹੈਰੋਇਨ, 580 ਗਰਾਮ ਅਫੀਮ, 560 ਗਰਾਮ ਸੋਨਾ, 50 ਲੱਖ ਰੁਪਏ ਦੇ ਕਰੀਬ ਡਰੱਗ ਮਨੀ ਤੇ ਅੋਰਤ ਸਮੇਤ ਗ੍ਰਿਫਤਾਰ  : ਐਸ.ਐਸ.ਪੀ. ਨਵਜੋਤ ਸਿੰਘ ਮਾਹਲ

ਪੁਲਿਸ ਵਲੋਂ 1 ਕਿਲੋ 600 ਗਰਾਮ ਹੈਰੋਇਨ, 580 ਗਰਾਮ ਅਫੀਮ, 560 ਗਰਾਮ ਸੋਨਾ, 50 ਲੱਖ ਰੁਪਏ ਦੇ ਕਰੀਬ ਡਰੱਗ ਮਨੀ ਤੇ ਅੋਰਤ ਸਮੇਤ ਗ੍ਰਿਫਤਾਰ  : ਐਸ.ਐਸ.ਪੀ. ਨਵਜੋਤ ਸਿੰਘ ਮਾਹਲ

5 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

7 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

7 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

8 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

10 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

11 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

11 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

11 hours ago
Hindi News
English News
Saturday, November 14, 2026
No Result
View All Result
18 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਲਿਸ ਵਲੋਂ 1 ਕਿਲੋ 600 ਗਰਾਮ ਹੈਰੋਇਨ, 580 ਗਰਾਮ ਅਫੀਮ, 560 ਗਰਾਮ ਸੋਨਾ, 50 ਲੱਖ ਰੁਪਏ ਦੇ ਕਰੀਬ ਡਰੱਗ ਮਨੀ ਤੇ ਅੋਰਤ ਸਮੇਤ ਗ੍ਰਿਫਤਾਰ  : ਐਸ.ਐਸ.ਪੀ. ਨਵਜੋਤ ਸਿੰਘ ਮਾਹਲ

May 19, 2021
in ਹੁਸਿਆਰਪੁਰ, ਖਬਰਾਂ, ਪੰਜਾਬ

ਹੁਸ਼ਿਆਰਪੁਰ, 19 ਮਈ (ਵਿਸ਼ਵ ਵਾਰਤਾ/ਤਰਸੇਮ ਦੀਵਾਨਾ)  ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਰਦੇਸ਼ਾਂ ਹੇਠ ਨਸ਼ਿਆਂ ਅਤੇ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇਕ ਔਰਤ ਅਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ’ਚੋਂ 1 ਕਿਲੋ 600 ਗਰਾਮ ਹੈਰੋਇਨ, 580 ਗਰਾਮ ਅਫੀਮ, 560 ਗਰਾਮ ਸੋਨਾ, 50 ਲੱਖ ਰੁਪਏ ਦੇ ਕਰੀਬ ਡਰੱਗ ਮਨੀ ਅਤੇ ਇਕ ਕਾਰ ਬਰਾਮਦ ਕੀਤੀ।

ਸਥਾਨਕ ਪੁਲਿਸ ਲਾਈਨ ਵਿਖੇ ਇਹ ਖੁਲਾਸਾ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਆਈ.ਜੀ. ਜਲੰਧਰ ਰੇਂਜ ਕੋਸਤਭ ਸ਼ਰਮਾ ਦੇ ਅਗਵਾਈ ’ਚ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਤੇਜ਼ ਕੀਤੀ ਮੁਹਿੰਮ ਤਹਿਤ ਇਹ ਸਫ਼ਲਤਾ ਹਾਸਲ ਹੋਈ। ਉਨ੍ਹਾਂ ਦੱਸਿਆ ਕਿ ਨਸ਼ਾ ਸਮੱਗÇਲੰਗ ’ਚ ਸ਼ਾਮਲ ਦੋਸ਼ੀਆਂ ਦੀ ਪਛਾਣ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਵਾਸੀ ਨਰਾਇਣ ਨਗਰ ਹੁਸ਼ਿਆਰਪੁਰ, ਅਮਿਤ ਚੌਧਰੀ ਵਾਸੀ ਮੁਹੱਲਾ ਬਸੀ ਖਵਾਜੂ ਹੁਸ਼ਿਆਰਪੁਰ ਅਤੇ ਜਗਰੂਪ ਕੌਰ ਵਾਸੀ ਗਰੀਨ ਐਵੀਨਿਊ ਨੇੜੇ ਸਰਸਵਤੀ ਕਾਲਜ ਥਾਣਾ ਜੰਡਿਆਲਾ, ਅੰਮ੍ਰਿਤਸਰ ਵਜੋਂ ਹੋਈ ਜਦਕਿ ਚੌਥਾ ਮੁਲਜ਼ਮ ਜਸਵੀਰ ਸਿੰਘ ਉਰਫ ਗੱਜੂ ਵਾਸੀ ਜੰਡਿਆਲਾ ਅੰਮ੍ਰਿਤਸਰ ਅਜੇ ਫਰਾਰ ਹੈ।
  ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੰਗਲਵਾਰ ਨੂੰ ਥਾਣਾ ਮਾਡਲ ਟਾਊਨ ਮੁਖੀ ਇੰਸਪੈਕਟਰ ਕਰਨੈਲ ਸਿੰਘ ਦੀ ਅਗਵਾਈ ’ਚ ਐਸ.ਆਈ. ਦਲਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਵਲੋਂ ਟਾਂਡਾ ਚੌਕ ਨੇੜੇ ਸਪੈਸ਼ਲ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਸਵਿਫਟ ਕਾਰ ਨੂੰ ਰੋਕਿਆ ਗਿਆ ਜਿਸ ਵਿੱਚ 2 ਨੌਵਜਾਨ ਸਵਾਰ ਸਨ। ਪੁੱਛਗਿਛ ਦੌਰਾਨ ਪੁਲਿਸ ਪਾਰਟੀ ਵਲੋਂ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਦੀ ਤਲਾਸ਼ੀ ਲੈਣ ’ਤੇ ਉਸ ਦੀ ਇਕ ਜੇਬ ਵਿੱਚੋਂ ਮੋਮੀ ਲਿਫਾਫੇ ਵਿੱਚ 45 ਗਰਾਮ ਹੈਰੋਇਨ ਅਤੇ ਅਮਿਤ ਚੌਧਰੀ ਦੀ ਪੈਂਟ ਦੀ ਜੇਬ ਵਿੱਚੋਂ 25 ਗਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਥਾਣਾ ਮਾਡਲ ਟਾਊਨ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 29,60/61/85 ਤਹਿਤ ਮਾਮਲਾ ਦਰਜ ਕਰਨ ਉਪਰੰਤ ਪੁੱਛਗਿਛ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਹੈਰੋਇਨ ਜਸਵੀਰ ਸਿੰਘ ਉਰਫ ਗੱਜੂ ਅਤੇ ਉਸ ਦੇ ਨਾਲ ਰਹਿੰਦੀ ਜਗਰੂਪ ਕੌਰ, ਜੋ ਉਸ ਦੇ ਨਾਲ ਨਸ਼ਿਆਂ ਦੇ ਧੰਦੇ ’ਚ ਸ਼ਾਮਲ ਹੈ, ਕੋਲੋਂ ਲਿਆਂਦੀ ਹੈ।
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਤੁਰੰਤ ਐਕਸ਼ਨ ਕਰਦਿਆਂ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਡੀ.ਐਸ.ਪੀ. (ਡੀ) ਰਾਕੇਸ਼ ਕੁਮਾਰ, ਇੰਸਪੈਕਟਰ ਕਰਨੈਲ ਸਿੰਘ, ਸੀ.ਆਈ.ਏ. ਇੰਚਾਰਜ ਸ਼ਿਵ ਕੁਮਾਰ, ਨਾਰਕੋਟਿਕ ਸੈਲ ਦੇ ਇੰਚਾਰਜ ਸਬ-ਇੰਸਪੈਕਟਰ ਸੁਰਜੀਤ ਸਿੰਘ ਅਤੇ ਮਹਿਲਾ ਸਬ-ਇੰਸਪੈਕਟਰ ਜਸਵੀਰ ਕੌਰ ’ਤੇ ਆਧਾਰਤ ਟੀਮ ਬਣਾ ਕੇ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਰੇਡ ਦੌਰਾਨ ਜਸਵੀਰ ਸਿੰਘ ਉਰਫ ਗੱਜੂ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਜਗਰੂਪ ਕੌਰ ਜੋ ਕਿ ਜਸਵੀਰ ਸਿੰਘ ਨਾਲ ਕਰੀਬ 2 ਸਾਲ ਤੋਂ ਰਹਿੰਦੀ ਸੀ ਅਤੇ ਨਸ਼ਾ ਸਪਲਾਈ ਕਰਨ ਲਈ ਉਸ ਦੇ ਨਾਲ ਜਾਂਦੀ ਸੀ, ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਗਰੂਪ ਕੌਰ ਕੋਲੋਂ 100 ਗਰਾਮ ਹੈਰੋਇਨ ਬਰਾਮਦ ਕਰਨ ਉਪਰੰਤ ਘਰ ਦੀ ਤਲਾਸ਼ੀ ਦੌਰਾਨ 1 ਕਿਲੋ 480 ਗਰਾਮ ਹੈਰੋਇਨ, 580 ਅਫੀਮ, 560 ਗਰਾਮ ਸੋਨਾ ਅਤੇ 49 ਲੱਖ 48 ਹਜ਼ਾਰ 700 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨਸ਼ਾ ਵੇਚ ਕੇ ਬਣਾਈ ਗਈ ਪ੍ਰੋਪਰਟੀ ਜ਼ਬਤ ਕਰਵਾਉਣ ਲਈ ਧਾਰਾ 68 ਐੈਫ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਜਸਵੀਰ ਸਿੰਘ ਦੀ ਭਾਲ ਜਾਰੀ ਹੈ।
ਨਸ਼ਿਆਂ ਅਤੇ ਸਮੱਗÇਲੰਗ ਵਿੱਚ ਸ਼ਾਮਲ ਅਨਸਰਾਂ ਨੂੰ ਸਖਤ ਤਾੜਨਾ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਜੋ ਵੀ ਕੋਈ ਇਸ ਧੰਦੇ ਵਿੱਚ ਸ਼ਾਮਲ ਪਾਇਆ ਜਾਵੇਗਾ, ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਗੱਜੂ ਖਿਲਾਫ਼ ਪਹਿਲਾਂ ਵੀ ਹੁਸ਼ਿਆਰਪੁਰ ਅਤੇ ਮੁਹਾਲੀ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ 2 ਮਾਮਲੇ ਜਦਕਿ ਪੁਸ਼ਪਿੰਦਰ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਪਹਿਲਾਂ ਵੀ 5 ਮਾਮਲੇ ਦਰਜ ਹਨ।
ਜ਼ਿਲ੍ਹਾ ਪੁਲਿਸ ਵਲੋਂ ਹੁਣ ਤੱਕ ਨਸ਼ਿਆਂ ਦੇ ਮਾਮਲੇ ਵਿੱਚ 189 ਕੇਸ ਦਰਜ, 234 ਗ੍ਰਿਫਤਾਰ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ 1 ਜਨਵਰੀ 2021 ਤੋਂ ਹੁਣ ਤੱਕ  189 ਮਾਮਲੇ ਦਰਜ ਕਰਕੇ 234 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 9 ਕਿਲੋ 495 ਗਰਾਮ ਹੈਰੋਇਨ, 4 ਕਿਲੋ 230 ਗਰਾਮ ਅਫੀਮ, 583 ਕਿਲੋ 500 ਗਰਾਮ ਚੂਰਾ ਪੋਸਤ, 4 ਕਿਲੋ 318 ਗਰਾਮ ਨਸ਼ੀਲਾ ਪਾਊਡਰ, 1 ਕਿਲੋ 380 ਗਰਾਮ ਚਰਸ, 25 ਗਰਾਮ ਸਮੈਕ, 5 ਕਿਲੋ ਗਾਂਜਾ, 105514 ਕੈਪਸੂਲ ਅਤੇ 52 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਪ੍ਰਗਿਆਨ ਓਝਾ ਬਣੇ ਟੀਮ ਇੰਡੀਆ ਦੇ ਨਵੇਂ ਮੁੱਖ ਚੋਣਕਾਰ, BCCI ਨੇ ਕੀਤਾ ਵੱਡਾ ਐਲਾਨ

ਪ੍ਰਗਿਆਨ ਓਝਾ ਬਣੇ ਟੀਮ ਇੰਡੀਆ ਦੇ ਨਵੇਂ ਮੁੱਖ ਚੋਣਕਾਰ, BCCI ਨੇ ਕੀਤਾ ਵੱਡਾ ਐਲਾਨ

by Jaspreet Kaur
4 weeks ago
0

ਪ੍ਰਗਿਆਨ ਓਝਾ ਬਣੇ ਟੀਮ ਇੰਡੀਆ ਦੇ ਨਵੇਂ ਮੁੱਖ ਚੋਣਕਾਰ, BCCI ਨੇ ਕੀਤਾ ਵੱਡਾ ਐਲਾਨ ਨਵੀ ਦਿੱਲੀ, 19 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 