• Latest
  • Trending
ਕੈਪਟਨ ਤੇ ਬਾਦਲਕਿਆਂ ਦਾ ਬਰਗਾੜੀ , ਕੋਟਕਪੂਰਾ, ਬਹਿਬਲਕਲਾਂ ਕਾਂਡ ਤੇ ਚਿੱਟੇ ਦੇ ਮੁੱਦੇ ਕਦੇ ਪਿੱਛਾ ਨਹੀਂ ਛੱਡਣਗੇ : ਭੋਮਾ

ਕੈਪਟਨ ਤੇ ਬਾਦਲਕਿਆਂ ਦਾ ਬਰਗਾੜੀ , ਕੋਟਕਪੂਰਾ, ਬਹਿਬਲਕਲਾਂ ਕਾਂਡ ਤੇ ਚਿੱਟੇ ਦੇ ਮੁੱਦੇ ਕਦੇ ਪਿੱਛਾ ਨਹੀਂ ਛੱਡਣਗੇ : ਭੋਮਾ

5 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

37 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਤੇ ਬਾਦਲਕਿਆਂ ਦਾ ਬਰਗਾੜੀ , ਕੋਟਕਪੂਰਾ, ਬਹਿਬਲਕਲਾਂ ਕਾਂਡ ਤੇ ਚਿੱਟੇ ਦੇ ਮੁੱਦੇ ਕਦੇ ਪਿੱਛਾ ਨਹੀਂ ਛੱਡਣਗੇ : ਭੋਮਾ

May 19, 2021
in ਸਿਆਸੀ, ਖਬਰਾਂ, ਪੰਜਾਬ
ਕੈਪਟਨ ਤੇ ਬਾਦਲਕਿਆਂ ਦਾ ਬਰਗਾੜੀ , ਕੋਟਕਪੂਰਾ, ਬਹਿਬਲਕਲਾਂ ਕਾਂਡ ਤੇ ਚਿੱਟੇ ਦੇ ਮੁੱਦੇ ਕਦੇ ਪਿੱਛਾ ਨਹੀਂ ਛੱਡਣਗੇ : ਭੋਮਾ

ਕੈਪਟਨ ਤੇ ਬਾਦਲਕਿਆਂ ਦਾ ਬਰਗਾੜੀ , ਕੋਟਕਪੂਰਾ, ਬਹਿਬਲਕਲਾਂ ਕਾਂਡ ਤੇ ਚਿੱਟੇ ਦੇ ਮੁੱਦੇ ਕਦੇ ਪਿੱਛਾ ਨਹੀਂ ਛੱਡਣਗੇ : ਭੋਮਾ

ਢੀਂਡਸਾ ਤੇ ਬ੍ਰਹਮਪੁਰਾ ਦੀ ਏਕਤਾ ਨੇ ਸੰਯੁਕਤ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨ੍ਹਿਆ

ਚੰਡੀਗੜ੍ਹ 19 ਮਈ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਸੁੰਯੁਕਤ ਦੇ ਸੀਨੀਅਰ ਆਗੂ ਮਨਜੀਤ ਭੋਮਾ ਨੇ ਦੋਸ਼ ਲਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਬਾਦਲਕਿਆਂ ਦੇ ਗਠਜੋੜ ਤੇ ਮੈਚ ਫਿਕਸਿੰਗ ਵਾਂਗ ਪਿਛਲੇ ਸਾਢ਼ੇ ਚਾਰ ਸਾਲ ਤੋਂ ਸਾਰਾ ਜ਼ੋਰ ਇਸ ਗੱਲ ਤੇ ਲੱਗਾ ਹੋਇਆ ਹੈ ਕਿ ਕਿਵੇਂ ਨਾ ਕਿਵੇਂ ਬਰਗਾੜੀ , ਕੋਟਕਪੂਰਾ , ਬਹਿਬਲਕਲਾਂ ਕਾਂਡ ਤੇ ਚਿੱਟੇ ਦੇ ਵਪਾਰ ਦੇ ਗੰਭੀਰ ਮੁੱਦਿਆਂ ਤੇ ਪੰਥ ਤੇ ਪੰਜਾਬ ਨੂੰ ਇਨਸਾਫ਼ ਦੇਣ ਦੀ ਬਜਾਏ ਇਹ ਮੁੱਦੇ ਹਰ ਮੰਚ ਤੋਂ ਖ਼ਤਮ ਕਰ ਦਿੱਤੇ ਜਾਣ ਪਰ ਗੁਰੂ ਤੇ ਗੁਰੂ ਦੇ ਪੰਥ ਦੀ ਅਗੰਮੀ ਖੇਡ ਇਹਨਾਂ ਨੂੰ ਹਰ ਮੋੜ ਤੇ ਨੰਗਿਆਂ ਕਰਕੇ ਹਰ ਮੋੜ ਤੇ ਨਵੀਂ ਤੋਂ ਨਵੀਂ ਸਜ਼ਾ ਦੇ ਰਹੀ ਹੈ ਅੱਜ ਇਹ ਲੋਕ ਲੋਕਾਂ ਤੇ ਪੰਥ ਦੀ ਕਚਹਿਰੀ ਵਿੱਚ ਕੱਖੋਂ ਹੌਲੇ ਹੋ ਗਏ ਹਨ।ਸਭ ਤੋਂ ਵੱਡੀ ਗੱਲ ਜਿਹੜਾ ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਕਤ ਮਸਲਿਆਂ ਤੇ ਦੋਸ਼ੀਆਂ ਨੂੰ ਬਚਾਉਣ ਲਈ ਸਭ ਨੂੰ ਟਿੱਚ ਜਾਣਦਾ ਸੀ ਅੱਜ ਉਹ ਖੁੱਦ ਦੋਸ਼ੀਆਂ ਨਾਲ ਹੀ ਸਿਆਸੀ ਤੌਰ ਤੇ ਗੋਤੇ ਖਾਂਦਾ ਦਿਖਾਈ ਦੇ ਰਿਹਾ ਹੈ ਜਿਸ ਕਾਰਨ ਮੁੱਖ ਮੰਤਰੀ ਦੇ ਚਹੇਤੇ ਮੰਤਰੀ ਤੇ ਵਿਧਾਇਕ ਵੀ ਦਿਨ ਬਦਿਨ ਉਸ ਤੋਂ ਦੂਰੀ ਬਣਾ ਰਹੇ ਹਨ । ਸਰਕਾਰਾਂ ਨੂੰ ਅਪੋਜ਼ੀਸ਼ਨ ਤੋਂ ਖ਼ਤਰਾ ਹੁੰਦਾ ਹੈ ਪਰ ਇਥੇ ਤੀਜੀ ਧਿਰ ਅਪੋਜ਼ੀਸ਼ਨ ਤਾਂ ਸਰਕਾਰ ਨਾਲ ਘਿਉ ਖਿਚੜੀ ਹੈ ਪਰ ਕੈਪਟਨ ਸਰਕਾਰ ਨੂੰ ਤਾਂ ਆਪਣੇ ਮੰਤਰੀਆਂ ਤੇ ਵਿਧਾਇਕਾਂ ਤੋਂ ਵੱਧ ਖ਼ਤਰਾ ਪੈਦਾ ਹੋ ਗਿਆ ਹੈ ਜੋ ਇਹ ਦੋਸ਼ ਲਾ ਰਹੇ ਹਨ ਕਿ ਕੈਪਟਨ ਸਰਕਾਰ ਨੂੰ ਤਾਂ ਬਾਦਲਕੇ ਰਾਮੋਟ ਕੰਟਰੌਲ ਵਾਂਗ ਚਲਾ ਰਹੇ ਹਨ । ਜਿਹੜੀ ਵਿਜ਼ੀਲੈਂਸ ਬਾਦਲਕਿਆਂ ਮਗਰ ਛੱਡਣੀ ਸੀ ਉਹੋ ਵਿਜੀਲੈਂਸ ਕੈਪਟਨ ਸਰਕਾਰ ਨੇ ਆਪਣੇ ਸੀਨੀਅਰ ਮੰਤਰੀਆਂ ਤੇ ਵਿਧਾਇਕਾਂ ਦੇ ਮਗਰ ਲਾ ਦਿੱਤੀ ਹੈ । ਕੈਪਟਨ ਅਮਰਿੰਦਰ ਸਿੰਘ ਨੂੰ ਚਾਪਲੂਸਾਂ ਦੇ ਚੁਗਿਰਦੇ ਨੇ ਘੇਰ ਰੱਖਿਆ ਹੈ ਜ਼ੋ ਉਸ ਤੱਕ ਸਹੀ ਫੀਡਬੈਕ ਪਹੁੰਚਣ ਹੀ ਨਹੀਂ ਦੇ ਰਹੇ ਹਨ ਸਗੋਂ ਉਹ ਤਾਂ ਬਰਗਾੜੀ , ਕੋਟਕਪੂਰਾ , ਬਹਿਬਲਕਲਾਂ ਗੋਲੀ ਕਾਂਡ ਤੇ ਚਿੱਟੇ ਦੇ ਵਪਾਰੀਆਂ ਦੇ ਦੋਸ਼ੀਆਂ ਦੇ ਡਰਾਇੰਗ ਰੂਮਾਂ ਵਿੱਚ ਬੈਠਕੇ ਆਪਣੇ ਮੰਤਰੀਆਂ ਤੇ ਵਿਧਾਇਕਾਂ ਵਿਰੁੱਧ ਸਾਜ਼ਿਸ਼ਾਂ ਘੜ ਰਹੇ ਹਨ । ਕੈਪਟਨ ਅਮਰਿੰਦਰ ਸਿੰਘ ਜ਼ੋ ਹਾਲੇ ਵੀ ਕੁੰਬਕਰਨੀ ਨੀਂਦ ਸੁੱਤੇ ਪਏ ਹਨ ਉਹਨਾਂ ਨੂੰ ਜਾਗਕੇ ਆਪਣੇ ਬਾਗ਼ੀ ਮੰਤਰੀਆਂ ਤੇ ਵਿਧਾਇਕਾਂ ਤੇ ਸ਼੍ਰੋਮਣੀ ਅਕਾਲੀ ਦਲ ਸੁਯੰਕਤ ਅਤੇ ਸਮੂੱਚੀ ਲੋਕਾਈ ਦੀ ਅਵਾਜ਼ ਨੂੰ ਸੁਣਕੇ ਬਾਦਲਕਿਆਂ ਨਾਲੋਂ ਆਪਣਾ ਗਠਜੋੜ ਤੋੜਕੇ ਬਰਗਾੜੀ ਕੋਟਕਪੂਰਾ ਬਹਿਬਲਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਤੇ ਚਿੱਟੇ ਦੇ ਵਪਾਰੀਆਂ ਨੂੰ ਫੜ੍ਹਕੇ ਜੇਲਾਂ ਵਿੱਚ ਸੁੱਟ ਕੇ ਪੰਥ ਤੇ ਪੰਜਾਬੀਆਂ ਨੂੰ ਇਨਸਾਫ਼ ਦੇਣਾਂ ਚਾਹੀਦਾ ਹੈ ਪਰ ਕੰਧ ਤੇ ਲਿਖੇ ਵਾਂਗ ਸਭ ਨੂੰ ਪਤਾ ਹੈ ਕਿ ਹੁਣ ਤੁਸੀਂ ਦੇਣਾ ਨਹੀਂ । ਇਸ ਲਈ ਸਮੁੱਚੇ ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ਸ ਸੁਖਦੇਵ ਸਿੰਘ ਢੀਂਡਸਾ ਤੇ ਸ ਰਣਜੀਤ ਸਿੰਘ ਬ੍ਰਹਮਪੁਰਾ ਦੀ ਹੋਈ ਆਪਸੀ ਏਕਤਾ ਤੇ ਲੱਗ ਗਈਆਂ ਹਨ ਕਿਉਂਕਿ ਇਸ ਏਕਤਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੇ ਬਾਦਲਕਿਆਂ ਦੇ ਸਿਆਸੀ ਖਾਤਮੇ ਦਾ ਮੁੱਢ ਬੰਨ੍ਹ ਕੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੀ ਸਰਕਾਰ ਬਣਨ ਦਾ ਰਾਹ ਪੱਧਰਾ ਕਰ ਦਿੱਤਾ ਹੈ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

ਹੁਣ  ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

by Jaspreet Kaur
4 weeks ago
0

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ! ਰੋਸ -ਪ੍ਰਦਰਸ਼ਨਾਂ ਲਈ 3 ਨਵੇਂ ਸਥਾਨ ਤੈਅ ਨਵੀ ਦਿੱਲੀ, 12 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 