• Latest
  • Trending
ਪ੍ਰਸ਼ਾਸਨ ਵਲੋਂ ਰੈਮਡੇਸੀਵਿਰ ਟੀਕੇ ਦੀ ਕਾਲਾ ਬਜ਼ਾਰੀ ਕਰਨ ਵਿਰੁੱਧ ਐਫ.ਆਈ.ਆਰ.ਦਰਜ ਕਰਨ ਦੇ ਆਦੇਸ਼

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 minutes ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

22 minutes ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

45 minutes ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

1 hour ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

3 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

THOUGHT OF THE DAY: ਅੱਜ ਦਾ ਵਿਚਾਰ Aaj da vichar

Hindi News
English News
Saturday, November 28, 2026
No Result
View All Result
25 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਸ਼ਾਸਨ ਵਲੋਂ ਰੈਮਡੇਸੀਵਿਰ ਟੀਕੇ ਦੀ ਕਾਲਾ ਬਜ਼ਾਰੀ ਕਰਨ ਵਿਰੁੱਧ ਐਫ.ਆਈ.ਆਰ.ਦਰਜ ਕਰਨ ਦੇ ਆਦੇਸ਼

May 19, 2021
in ਖਬਰਾਂ, ਪੰਜਾਬ
ਪ੍ਰਸ਼ਾਸਨ ਵਲੋਂ ਰੈਮਡੇਸੀਵਿਰ ਟੀਕੇ ਦੀ ਕਾਲਾ ਬਜ਼ਾਰੀ ਕਰਨ ਵਿਰੁੱਧ ਐਫ.ਆਈ.ਆਰ.ਦਰਜ ਕਰਨ ਦੇ ਆਦੇਸ਼

ਪ੍ਰਸ਼ਾਸਨ ਵਲੋਂ ਰੈਮਡੇਸੀਵਿਰ ਟੀਕੇ ਦੀ ਕਾਲਾ ਬਜ਼ਾਰੀ ਕਰਨ ਵਿਰੁੱਧ ਐਫ.ਆਈ.ਆਰ.ਦਰਜ ਕਰਨ ਦੇ ਆਦੇਸ਼

ਕਮਿਸ਼ਨਰੇਟ ਪੁਲਿਸ ਨੂੰ ਐਪੀਡੈਮਿਕ ਡਿਸੀਜ਼ ਐਕਟ ਤਹਿਤ ਕੇਸ ਕਰਨ ਕਰਨ ਲਈ ਕਿਹਾ

ਪ੍ਰਸ਼ਾਸਨ ਵਲੋਂ ਰੈਮਡੇਸੀਵਿਰ ਟੀਕੇ ਦੀ ਕਾਲਾ ਬਜ਼ਾਰੀ ਕਰਨ ਵਿਰੁੱਧ ਐਫ.ਆਈ.ਆਰ.ਦਰਜ ਕਰਨ ਦੇ ਆਦੇਸ਼

ਜਲੰਧਰ 19 ਮਈ 2021 : ਕੋਵਿਡ-19 ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਕਾਲਾ ਬਜ਼ਾਰੀ ਕਰਨ ਵਾਲਿਆਂ ਖਿਲਾਫ਼ ਸ਼ਖਤ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਵਿਭਾਗ ਨੂੰ ਕਿਹਾ ਕਿ ਇਕ ਵਿਅਕਤੀ ਰੈਮਡੀਸੀਵਿਰ ਟੀਕੇ ਦੀ ਕਾਲਾ ਬਜ਼ਾਰੀ ਕਰਨ ਵਿੱਚ ਲਿਪਤ ਹੈ, ਉਸ ਖਿਲਾਫ਼ ਐਫ.ਆਈ.ਆਰ ਦਰਜ ਕੀਤੀ ਜਾਵੇ।

                                    ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਮਿਸ. ਰੀਮਾ ਗੁਗਲਾਨੀ ਵਲੋਂ ਲਵ ਮਹਿਰਾ ਨਾ ਦੇ ਵਿਅਕਤੀ ਖਿਲਾਫ਼ ਇਸ ਟੀਕੇ ਨੂੰ ਜਮ੍ਹਾ ਕਰਨ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਲਗਾਏ ਗਏ ਦੋਸ਼ ਸਹੀ ਪਾਏ ਗਏ ਸਨ। ਉਨ੍ਹਾਂ ਕਿਹਾ ਕਿ ਐਪੀਡੈਮਿਕ ਐਕਟ ਅਤੇ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਪੁਲਿਸ ਵਿਭਾਗ ਨੂੰ ਐਫ.ਆਈ.ਆਰ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।

                                    ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਕੋਵਿਡ ਦੇ ਇਲਾਜ ਵਿੱਚ ਵੱਧ ਪੈਸੇ ਵਸੂਲਣ ਅਤੇ ਕਿਸੇ ਵੀ ਹਸਪਤਾਲ ਵਲੋਂ ਕੀਤੀਆਂ ਜਾ ਰਹੀਆਂ ਉਣਤਾਈਆਂ ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਵਟਸਐਪ ਨੰਬਰ 9888981881 ਅਤੇ 9501799068 ਰਾਹੀਂ  ਸਬੂਤਾਂ ਸਮੇਤ ਧਿਆਨ ਵਿੱਚ ਲਿਆਉਣ ਤਾਂ ਜੋ ਸੰਕਟ ਦੀ ਘੜੀ ਵਿੱਚ ਇਸ ਘਿਣੌਨੇ ਅਪਰਾਧ ਵਿੱਚ ਲਿਪਤ ਲੋਕਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਵਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਸਹੀ ਪਾਈ ਜਾਂਦੀ ਹੈ ਅਤੇ ਐਫ.ਆਈ.ਆਰ.ਦਰਜ ਹੋ ਜਾਂਦੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸ ਨੂੰ ਸਨਮਾਨਿਤ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

by Ranjit Singh
November 28, 2026
0

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ 'ਚ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕਾਂਗਰਸ ਪਾਰਟੀ ਨੇ...

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

by Ranjit Singh
November 28, 2026
0

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ - ਅੱਜ ਖਿਤਾਬੀ ਮੈਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
3 weeks ago
0

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 