• Latest
  • Trending
ਆਸਟਰੇਲੀਆ ਕਾਮਨਵੈਲਥ ਖੇਡਾਂ ਲਈ ਧੂਰੀ ਦੇ ਸੁਮਿੱਤ ਸਿੰਘ ਦੀ ਚੋਣ

ਆਸਟਰੇਲੀਆ ਕਾਮਨਵੈਲਥ ਖੇਡਾਂ ਲਈ ਧੂਰੀ ਦੇ ਸੁਮਿੱਤ ਸਿੰਘ ਦੀ ਚੋਣ

9 years ago
Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

5 minutes ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

36 minutes ago
Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

59 minutes ago
Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

1 hour ago
Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

2 hours ago
Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

3 hours ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

3 hours ago
Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

3 hours ago
Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, October 29, 2026
No Result
View All Result
24 °c
Chandigarh
20 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਸਟਰੇਲੀਆ ਕਾਮਨਵੈਲਥ ਖੇਡਾਂ ਲਈ ਧੂਰੀ ਦੇ ਸੁਮਿੱਤ ਸਿੰਘ ਦੀ ਚੋਣ

January 22, 2018
in ਖੇਡਾਂ
ਆਸਟਰੇਲੀਆ ਕਾਮਨਵੈਲਥ ਖੇਡਾਂ ਲਈ ਧੂਰੀ ਦੇ ਸੁਮਿੱਤ ਸਿੰਘ ਦੀ ਚੋਣ

ਧੂਰੀ, 22 ਜਨਵਰੀ (ਰਾਜੇਸ਼ਵਰ ਪਿੰਟੂ)-ਭਾਰਤੀ ਉਲੰਪਿਕ ਐਸੋਸੀਏਸ਼ਨ ਅਤੇ ਨੈਸ਼ਨਲ ਰਾਇਫਲ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਧੂਰੀ ਹਲਕੇ ਦੇ ਸਾਬਕਾ ਵਿਧਾਇਕ ਸ: ਧਨਵੰਤ ਸਿੰਘ ਦੇ ਹੋਣਹਾਰ ਸਪੁੱਤਰ ਅਤੇ ਨੇੜਲੇ ਪਿੰਡ ਮਾਨਵਾਲਾ ਦੇ ਜੰਮਪਲ ਸੁਮਿੱਤ ਸਿੰਘ ਦੀ ਅਪ੍ਰੈਲ 2018 ‘ਚ ਆਸਟਰੇਲੀਆ ਵਿਖੇ ਹੋਣ ਵਾਲੀਆਂ ਕਾਮਨਵੈਲਥ ਖੇਡਾਂ ‘ਚ ਸਕੀਟ ਸੂਟਿੰਗ ਮੁਕਾਬਲਿਆਂ ਲਈ ਇੰਡੀਆ ਵੱਲੋਂ ਇੱਕ ਨੰਬਰ ‘ਤੇ ਚੋਣ ਕੀਤੀ ਗਈ ਹੈ।

ਇਸ ਸੰਬੰਧੀ ‘ਵਿਸ਼ਵ ਵਾਰਤਾ’ ਨਾਲ ਗੱਲਬਾਤ ਕਰਦਿਆਂ ਸੁਮਿੱਤ ਸਿੰਘ ਨੇ ਦੱਸਿਆ ਕਿ ਭਾਰਤੀ ਉਲੰਪਿਕ ਐਸੋਸੀਏਸ਼ਨ ਅਤੇ ਨੈਸ਼ਨਲ ਰਾਇਫਲ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਡਾ: ਕਰਨੀ ਸਿੰਘ ਸੂਟਿੰਗ ਰੇਜ਼ ਦਿੱਲੀ ਵਿਖੇ 13 ਜਨਵਰੀ ਤੋਂ 18 ਜਨਵਰੀ ਤੱਕ 6 ਰੋਜ਼ਾ ਟ੍ਰਾਇਲ ਮੁਕਾਬਲੇ ਕਰਵਾਏ ਗਏ ਸਨ। ਜਿਸ ਦੌਰਾਨ 125 ‘ਚੋਂ 124 ਨਿਸ਼ਾਨੇ ਲਗਾਕੇ ਆਪਣੇ ਹੀ ਸਾਲ 2013 ‘ਚ 123 ਨਿਸਾਨੇ ਲਗਾਉਣ ਦੇ ਬਣਾਏ ਨੈਸ਼ਨਲ ਰਿਕਾਰਡ ਨੂੰ ਤੋੜਦਿਆਂ ਕਾਮਨਵੈਲਥ ਖੇਡਾਂ 2018 ‘ਚ ਸਕੀਟ ਸੂਟਿੰਗ ਮੁਕਾਬਲਿਆਂ ਲਈ ਭਾਰਤ ਵੱਲੋਂ ਖੇਡਣ ਵਾਲੇ ਪਹਿਲੇ ਖਿਡਾਰੀ ਵਜੋਂ ਚੁਣਿਆ ਗਿਆ ਹੈ। ਸੁਮਿੱਤ ਸਿੰਘ ਨੇ ਦੱਸਿਆ ਕਿ ਮੈਂ ਆਪਣਾ ਇੰਟਰਨੈਸ਼ਨਲ ਸਪੋਰਟਸ ਕੈਰੀਅਰ ਸਾਲ 2007 ‘ਚ ਹੋਈਆ ਏਸ਼ੀਅਨ ਸੂਟਿੰਗ ਚੈਪੀਅਨਸ਼ਿਪ ‘ਚ ਪਹਿਲਾ ਗੋਲਡ ਮੈਡਲ ਜਿੱਤਕੇ ਕੀਤਾ।

ਫੋਟੋ ਕੈਪਸ਼ਨ : ਧੂਰੀ ਭਾਰਤੀ ਉਲੰਪਿਕ ਐਸੋਸੀਏਸ਼ਨ ਵੱਲੋ ਆਸਟਰੇਲੀਆ ਵਿਖੇ ਹੋਣ ਵਾਲੀਆਂ ਕਾਮਨਵੈਲਥ ਖੇਡਾਂ ਲਈ ਚੁਣੇ ਗਏ ਧੂਰੀ ਦੇ ਸੁਮਿੱਤ ਸਿੰਘ ਨਿਸ਼ਾਨਾ ਲਗਾਉਦੇ ਹੋਏ

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

by Ranjit Singh
October 29, 2026
0

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
October 29, 2026
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ ਮੈਚ ਵਿੱਚ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ...

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

by Navjot
October 28, 2026
0

  ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਜ਼ਿੰਬਾਬਵੇ ਮਹਿਲਾ ਕ੍ਰਿਕਟ ਟੀਮ ਵਿਚਕਾਰ ਤੀਜਾ ਅਤੇ ਆਖਰੀ ਵਨਡੇ (ODI)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

by Ranjit Singh
October 29, 2026
0

Punjab Weather: ਅੱਜ ਤੋਂ ਸੂਬੇ 'ਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ 29 ਅਕਤੂਬਰ ਤੋਂ ਪੰਜਾਬ ਅਤੇ...

Most Popular

Multi-purpose ਜੰਗੀ ਜਹਾਜ਼ ‘INS Samarthak’ ਭਾਰਤੀ ਜਲ ਸੈਨਾ ਵਿੱਚ ਸ਼ਾਮਲ

Multi-purpose ਜੰਗੀ ਜਹਾਜ਼ ‘INS Samarthak’ ਭਾਰਤੀ ਜਲ ਸੈਨਾ ਵਿੱਚ ਸ਼ਾਮਲ

by Navjot
2 weeks ago
0

Multi-purpose ਜੰਗੀ ਜਹਾਜ਼ 'INS Samarthak' ਭਾਰਤੀ ਜਲ ਸੈਨਾ ਵਿੱਚ ਸ਼ਾਮਲ ਕਾਰਵਾਰ, 17ਅਕਤੂਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਨੂੰ ਕਾਰਵਾਰ ਸਥਿਤ ਨੇਵਲ ਬੇਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 