ਵਾਤਾਵਰਣ ਪ੍ਰੇਮੀ ਸੁੰਦਰ ਲਾਲ ਬਹੁਗੁਣਾ ਨਹੀਂ ਰਹੇ
ਕੋਰੋਨਾ ਨੇ ਲਈ ਜਾਨ

ਚੰਡੀਗੜ 21 ਮਈ ( ਵਿਸ਼ਵ ਵਾਰਤਾ ਡੈਸਕ ) ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੁੰਦਰ ਲਾਲ ਬਹੁਗੁਣਾ ਸਾਡੇ ਵਿਚਕਾਰ ਨਹੀਂ ਰਹੇ । ਉਹ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਰਿਸ਼ੀਕੇਸ਼ ਏਮਸ ਵਿੱਚ ਇਲਾਜ ਚੱਲ ਰਿਹਾ ਸੀ ।






















