• Latest
  • Trending
ਕਿਸਾਨ ਅੰਦੋਲਨ ਦਾ 176 ਵਾਂ ਦਿਨ

ਕਿਸਾਨ ਅੰਦੋਲਨ ਦਾ 176 ਵਾਂ ਦਿਨ

6 years ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

12 minutes ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

47 minutes ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

2 hours ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

2 hours ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

3 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

3 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

4 hours ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

4 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

5 hours ago
Hindi News
English News
Saturday, November 28, 2026
No Result
View All Result
25 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਅੰਦੋਲਨ ਦਾ 176 ਵਾਂ ਦਿਨ

May 22, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕਿਸਾਨ ਅੰਦੋਲਨ ਦਾ 176 ਵਾਂ ਦਿਨ

ਕਿਸਾਨ ਅੰਦੋਲਨ ਦਾ 176 ਵਾਂ ਦਿਨ

ਕਿਸਾਨ-ਜਥੇਬੰਦੀਆਂ ਵੱਲੋਂ ਪੰਜਾਬੀਆਂ ਨੂੰ ਸਿਆਸੀ-ਚਾਲਾਂ ਤੋਂ ਸੁਚੇਤ ਰਹਿਣ ਦਾ ਸੱਦਾ,

ਸ਼ਾਂਤਮਈ-ਜਥੇਬੰਦਕ ਸੰਘਰਸ਼ਾਂ ‘ਤੇ ਟੇਕ ਰੱਖਣ ਦਾ ਸੱਦਾ

26 ਮਈ ਨੂੰ ਦਿੱਲੀ ਲਈ ਰਵਾਨਾ ਹੋਣਗੇ ਸੈਂਕੜੇ ਕਾਫ਼ਲੇ

ਕਾਲਾ-ਦਿਵਸ ਮਨਾਉਣ ਲਈ ਭਰਾਤਰੀ-ਜਥੇਬੰਦੀਆਂ ਵੱਲੋਂ ਡਟਵੀਂ ਹਮਾਇਤ

ਸੁੰਦਰ ਲਾਲ ਬਹੁਗਣਾ ਦੇ ਵਿਛੋੜੇ ਨੂੰ ਮਨੁੱਖਤਾ ਲਈ ਵੱਡੇ ਘਾਟੇ ਵਜੋਂ ਚਿਤਵਿਆ

ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਨੂੰ ਸ਼ਰਧਾਂਜ਼ਲੀਆਂ ਭੇਂਟ ਕਰਨਗੇ ਕਿਸਾਨ

ਕਿਸਾਨ ਅੰਦੋਲਨ ਦਾ 176 ਵਾਂ ਦਿਨ

ਚੰਡੀਗੜ੍ਹ 22 ਮਈ ( ਵਿਸ਼ਵ ਵਾਰਤਾ )-ਸੰਯੁਕਤ ਕਿਸਾਨ ਮੋਰਚਾ ‘ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਜਾਰੀ ਪੱਕੇ-ਧਰਨਿਆਂ ਦੇ 234ਵੇਂ ਦਿਨ ਸੰਬੋਧਨ ਕਰਦਿਆਂ ਆਗੂਆਂ ਨੇ ਸਮੁੱਚੇ ਪੰਜਾਬੀ-ਭਾਈਚਾਰੇ ਨੂੰ ਸਿਆਸੀ- ਦਲਾਂ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਅਤੇ ਜਥੇਬੰਦਕ ਸੰਘਰਸ਼ਾਂ ‘ਤੇ ਟੇਕ ਰੱਖਣ ਦਾ ਸੱਦਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਵਿਸ਼ਵ-ਪੱਧਰ ‘ਚ ਹੱਕੀ-ਮੰਗਾਂ ਲਈ ਆਵਾਜ਼ ਪਹੁੰਚਣ ਕਾਰਨ ਕੁੱਝ ਰਾਜਨੀਤਕ ਪਾਰਟੀਆਂ ਨੇ ਕਿਸਾਨ-ਜਥੇਬੰਦੀਆਂ ਨੂੰ ਬਦਨਾਮ ਕਰਨ, ਪੰਜਾਬ ਦਾ ਮਾਹੌਲ ਖ਼ਰਾਬ ਕਰਨ ਅਤੇ ਆਪਣੀਆਂ ਸਿਆਸੀ-ਰੋਟੀਆਂ ਸੇਕਣ ਲਈ ਚਾਲਾਂ ਚੱਲਣੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਹਨਾਂ ਤੋਂ ਬਹੁਤ ਸੁਚੇਤ ਰਹਿਣ ਅਤੇ ਪੰਜਾਬ ‘ਚ ਅਮਨ-ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਣ ਦੀ ਲੋੜ ਹੈ।

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਖੇਤੀ-ਕਾਨੂੰਨਾਂ ਦੇ ਵਿਰੋਧ ਕਾਰਨ ਹਰਿਆਣਾ ਦੇ ਮੁੱਖ-ਮੰਤਰੀ ਖੱਟੜ ਤਾਂ ਕਿਸਾਨਾਂ ‘ਤੇ ਕਰੋਨਾ ਦੇ ਫੈਲਾਅ ਬਾਰੇ ਬੇਬੁਨਿਆਦ ਦੋਸ਼ ਲਗਾ ਹੀ ਰਹੇ ਸਨ, ਹੁਣ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਵੱਲੋਂ ਦਿੱਤਾ ਬਿਆਨ ਵੀ ਨਿਖੇਧੀਯੋਗ ਹੈ, ਕਿਉਂਕਿ ਉਹਨਾਂ ਕਿਹਾ ਹੈ ਕਿ ਦਿੱਲੀ-ਮੋਰਚਿਆਂ ਤੋਂ ਆਉਂਦੇ ਕਿਸਾਨ ਲਾਜ਼ਮੀ ਤੌਰ ‘ਤੇ ਕਰੋਨਾ ਟੈਸਟ ਕਰਵਾਉਣ। ਕਿਸਾਨ-ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਪਹਿਲਾਂ ਹੀ ਕਿਸਾਨਾਂ ਦੀ ਸਿਹਤ ਪ੍ਰਤੀ ਫਿਕਰਮੰਦ ਹਨ, ਦਿੱਲੀ ਦੇ ਮੋਰਚਿਆਂ ‘ਤੇ ਆਪਣੇ ਪੱਧਰ ਵੱਧ ਤੋਂ ਵੱਧ ਸਿਹਤ-ਸਹੂਲਤਾਂ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਜੇਕਰ ਉਹਨਾਂ ਨੂੰ ਐਨਾ ਹੀ ਫਿਕਰ ਹੈ ਤਾਂ ਕਿਸਾਨਾਂ ਲਈ ਸਿਹਤ ਸਹੂਲਤਾਂ ਦਾ ਪ੍ਰਬੰਧ ਕਰਨ। ਪਰ ਕਾਂਗਰਸ-ਸਰਕਾਰ ਕੇਂਦਰ-ਸਰਕਾਰ ਵਾਲਾ ਰਵੱਈਆ ਨਾ ਅਪਣਾਵੇ, ਜਦੋਂਕਿ ਜਰੂਰਤ ਹੈ ਕਿ ਉਹ ਪੰਜਾਬ ‘ਚ ਸਿਹਤ ਸਹੂਲਤਾਂ ਦਾ ਪ੍ਰਬੰਧ ਕਰਨ।

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 26 ਮਈ ਨੂੰ ਕਿਸਾਨ-ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਮਨਾਏ ਜਾ ਰਹੇ ‘ਕਾਲਾ-ਦਿਵਸ’ ਲਈ ਭਰਾਤਰੀ ਜਥੇਬੰਦੀਆਂ ਵੱਲੋਂ ਡਟਵੀਂ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਮਜ਼ਦੂਰ, ਨੌਜਵਾਨ, ਵਿਦਿਆਰਥੀ, ਮੁਲਾਜ਼ਮ, ਦੁਕਾਨਦਾਰ, ਵਪਾਰੀ, ਟਰਾਂਂਸਪੋਰਟਰਾਂ ਸਮੇਤ ਹਰ ਵਰਗ ਨੇ ਕੇਂਦਰ-ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਣ ਦਾ ਐਲਾਨ ਕੀਤਾ ਹੈ।

ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 26 ਮਈ ਨੂੰ ਪੰਜਾਬ ਤੋਂ ਦਿੱਲੀ ਦੇ ਕਿਸਾਨ-ਮੋਰਚਿਆਂ ਲਈ ਸੈਂਕੜੇ ਜਥੇ ਰਵਾਨਾ ਹੋਣਗੇ। 32 ਜਥੇਬੰਦੀਆਂ ਵੱਲੋਂ ਤਿਆਰੀਆਂ ਲਈ ਪਿੰਡਾਂ ‘ਚ ਨੁੱਕੜ-ਮੀਟਿੰਗਾਂ ਦਾ ਦੌਰ ਜਾਰੀ ਹੈ।

ਖੇਤੀ ਕਾਨੂੰਨਾਂ, ਬਿਜਲੀ ਸੋਧ ਬਿਲ–2020 ਅਤੇ ਪਰਾਲੀ ਆਰਡੀਨੈਂਸ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤੇ ਜਾਣਗੇ ਤੇ ਘਰਾਂ, ਦੁਕਾਨਾਂ, ਦਫਤਰਾਂ, ਟਰੈਕਟਰਾਂ, ਕਾਰਾਂ, ਜੀਪਾਂ, ਸਕੂਟਰਾਂ ਮੋਟਰਸਾਇਕਲਾਂ, ਬੱਸਾਂ, ਟਰੱਕਾਂ ਉਪਰ ਕਾਲੇ ਝੰਡੇ ਲਾ ਕੇ ਤਿੰਨਾਂ ਖੇਤੀ ਕਾਨੂੰਨਾਂ ਦੀ ਖ਼ਿਲਾਫ਼ਤ ਜ਼ੋਰ ਨਾਲ ਕੀਤੀ ਜਾਵੇਗੀ

ਸੰਯੁਕਤ ਕਿਸਾਨ ਮੋਰਚਾ ‘ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੇ ਪੱਕੇ-ਧਰਨਿਆਂ ਦੇ 234 ਵੇਂ ਦਿਨ ਵੀ ਵੱਡੀਆਂ ਗਿਣਤੀਆਂ ਨਾਲ ਜਾਰੀ ਰਹੇ। 3 ਖੇਤੀ ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਲੱਗੇ ਧਰਨਿਆਂ ‘ਚ ਲਗਾਤਾਰ ਔਰਤਾਂ ਅਤੇ ਨੌਜਵਾਨਾਂ ਵੱਲੋਂ ਵੀ ਸੈਂਕੜਿਆਂ ਦੀ ਗਿਣਤੀ ‘ਚ ਸ਼ਮੂਲੀਅਤ ਹੋ ਰਹੀ ਹੈ।

ਪੰਜਾਬ ਭਰ ‘ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਜਲ, ਜੰਗਲ, ਜ਼ਮੀਨ ਅਤੇ ਵਾਤਾਵਰਣ ਦੀ ਰਾਖੀ ਲਈ ਤਾਉਮਰ ਜੂਝਣ ਵਾਲੇ ਸ਼ੑੀ ਸੁੰਦਰ ਲਾਲ ਬਹੁਗਣਾ ਦੇ ਵਿਛੋੜੇ ਨੂੰ ਮਨੁੱਖਤਾ ਲਈ ਵੱਡੇ ਘਾਟੇ ਵਜੋਂ ਚਿਤਵਿਆ ਗਿਆ, ਅੱਜ ਹੀ ਗਦਰ ਲਹਿਰ ਦੀ ਵੱਡੀ ਸਖਸ਼ੀਅਤ ਬਾਬਾ ਭਗਤ ਸਿੰਘ ਬਿਲਗਾ ਨੂੰ ਬਰਸੀ ਮੌਕੇ ਸੰਘਰਸ਼ਸ਼ੀਲ ਕਾਫਲਿਆਂ ਨਾਲੋਂ ਵਿਛੜਨ ਸਮੇਂ ਯਾਦ ਕੀਤਾ ਗਿਆ।

ਕਿਸਾਨ-ਆਗੂਆਂ ਨੇ ਕਿਹਾ ਕਿ ਅੱਜ 23 ਮਈ ਨੂੰ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਨੂੰ ਪੰਜਾਬ ਅਤੇ ਦਿੱਲੀ ਦੇ ਕਿਸਾਨ-ਮੋਰਚਿਆਂ ‘ਚ ਸ਼ਰਧਾਂਜ਼ਲੀਆਂ ਭੇਂਟ ਕੀਤੀਆਂ ਜਾਣਗੀਆਂ, ਕਿਸਾਨ-ਅੰਦੋਲਨ ਨਾਲ ਨੇੜਿਓਂ ਜੁੜੇ ਰਹੇ ਅਭੈ ਸੰਧੂ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

by Ranjit Singh
November 28, 2026
0

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ - 20 ਰੁਪਏ ਤੋਂ ਵੀ ਘੱਟ ਕੀਮਤ ’ਚ ਮਿਲਣ...

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

by Ranjit Singh
November 28, 2026
0

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਸੰਘਣੀ ਧੁੰਦ ਨੂੰ...

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

by Ranjit Singh
November 28, 2026
0

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ - ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਮਾਜਿਕ ਕੁਰੀਤੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

by Ranjit Singh
November 28, 2026
0

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ - 20 ਰੁਪਏ ਤੋਂ ਵੀ ਘੱਟ ਕੀਮਤ ’ਚ ਮਿਲਣ...

Most Popular

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
1 week ago
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 