• Latest
  • Trending
ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਢਲਾਡਾ ਚ 6ਵਾਂ ਕੋਵਿਡ ਕੇਅਰ ਸੈਟਰ ਕੀਤਾ ਗਿਆ ਸਥਾਪਿਤ

ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਢਲਾਡਾ ਚ 6ਵਾਂ ਕੋਵਿਡ ਕੇਅਰ ਸੈਟਰ ਕੀਤਾ ਗਿਆ ਸਥਾਪਿਤ

5 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

35 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਢਲਾਡਾ ਚ 6ਵਾਂ ਕੋਵਿਡ ਕੇਅਰ ਸੈਟਰ ਕੀਤਾ ਗਿਆ ਸਥਾਪਿਤ

May 22, 2021
in ਸਿਆਸੀ, ਸਿਹਤ, ਖਬਰਾਂ, ਪੰਜਾਬ
ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਢਲਾਡਾ ਚ 6ਵਾਂ ਕੋਵਿਡ ਕੇਅਰ ਸੈਟਰ ਕੀਤਾ ਗਿਆ ਸਥਾਪਿਤ

ਪੰਜਾਬ ਚ ਅਮਨ ਕਾਨੂੰਨ ਦੀ ਵਿਵਸਥਾ ਵਿਗੜੀ, ਜੰਗਲ ਦਾ ਰਾਜ, ਗੈਗਸਟਰ ਭਾਰੂ

ਥਾਣਿਆ ਨੂੰ ਐਮ.ਐਲ.ਏ ਅਤੇ ਮੰਤਰੀ ਲੱਗੇ ਚਲਾਉਣ -ਸੁਖਬੀਰ ਬਾਦਲ

ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਢਲਾਡਾ ਚ 6ਵਾਂ ਕੋਵਿਡ ਕੇਅਰ ਸੈਟਰ ਕੀਤਾ ਗਿਆ ਸਥਾਪਿਤ

ਬੁਢਲਾਡਾ 21 ਮਈ(ਵਿਸ਼ਵ ਵਾਰਤਾ ): ਕਰੋਨਾ ਮਹਾਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਮੱਦੇਨਜ਼ਰ ਰੱਖਦਿਆਂ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਅੰਦਰ 6ਵਾਂ ਕੋਵਿਡ ਕੇਅਰ ਸੈਂਟਰ ਸਥਾਪਿਤ ਕੀਤਾ ਗਿਆ। ਅੱਜ ਬੁਢਲਾਡਾ ਵਿਖੇ ਪ੍ਰਬੰਧਕ ਕਮੇਟੀ ਦੇ ਕਾਲਜ ਵਿੱਚ 6ਵੇਂ 25 ਬੈਡਾਂ ਦੇ ਕੋਵਿਡ ਸੈਂਟਰ ਦੀ ਸ਼ੁਰੂਆਤ ਕਰਦਿਆਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਕਿਹਾ ਕਿ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਕਮੇਟੀ ਵੱਲੋਂ ਜਿੱਥੇ ਮੁਫਤ ਵੈਕਸੀਨੇਸ਼ਨ ਲਗਾਈ ਜਾਵੇਗੀ ਉੱਥੇ ਲੋਕਾਂ ਦੀਆਂ ਜਾਨਾਂ ਨੂੰ ਬਚਾਉਣ ਲਈ ਕੋਵਿਡ ਕੇਅਰ ਸੈਟਰ ਸਥਾਪਿਤ ਕਰੇਗੀ। ਉਨ੍ਹਾ ਕਿਹਾ ਕਿ ਇਸ ਤੋਂ ਇਲਾਵਾ ਸ੍ਰੋਮਣੀ ਅਕਾਲੀ ਦਲ ਨੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਹਲਕੇ ਵਿੱਚ ਆਕਸੀਜਨ ਦਾ ਵੀ ਪ੍ਰਬੰਧ ਕਰ ਲਿਆ ਹੈ। ਜੋ ਲੋਕਾਂ ਦੀ ਮੰਗ ਤੇ ਘਰਾਂ ਵਿੱਚ ਮੁਫਤ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਅਕਾਲੀ ਦਲ ਵੱਲੋਂ 65 ਹਲਕਿਆਂ ਵਿੱਚ ਇਸ ਬਿਮਾਰੀ ਤੋਂ ਪੀੜਤ ਲੋਕਾਂ ਲਈ ਰੋਜ਼ਾਨਾਂ 500 ਤੋਂ 1000 ਪਰਿਵਾਰਾਂ ਨੂੰ ਲੰਗਰ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਇਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਨੈਸ਼ਨਲ ਮਹਾਮਾਰੀ ਘੋਸ਼ਿਤ ਕਰਵਾ ਕੇ ਪੰਜਾਬ ਸਰਕਾਰ ਹਰ ਵਿਅਕਤੀ ਨੂੰ ਇਲਾਜ ਅਤੇ ਟੈਸਟ ਮੁਫਤ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਵਿਗੜ ਚੁੱਕੀ ਹੈ। ਯੂ ਪੀ, ਬਿਹਾਰ ਵਾਂਗ ਗੈਗਸਟਰ ਲੋਕਾਂ ਤੇ ਭਾਰੂ ਹੋ ਚੁੱਕੇ ਹਨ ਅਤੇ ਡਰਾ ਧਮਕਾ ਕੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਪੰਜਾਬ ਪੁਲਿਸ ਘਰਾਂ ਵਿੱਚ ਬੈਠ ਗਈ ਹੈ ਐਮ.ਐਲ.ਏ, ਮੰਤਰੀ ਥਾਣਿਆ ਨੂੰ ਚਲਾਉਂਦੇ ਹਨ ਜੋ ਗੈਗਸਟਰਾਂ ਨਾਲ ਮਿਲ ਕੇ ਡਾਕਟਰਾਂ, ਵਪਾਰੀਆਂ ਨੂੰ ਅਗਵਾ ਦੀਆਂ ਧਮਕੀਆਂ ਦੇ ਕੇ ਲੁੱਟ ਅਤੇ ਖਸੁੱਟ ਰਹੇ ਹਨ। ਬਲੈਕ ਫੰਗਜ਼ ਦੀ ਬਿਮਾਰੀ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੇ ਇਲਾਜ ਲਈ ਵੀ ਸਰਕਾਰ ਹਰ ਵਿਅਕਤੀ ਲਈ ਮੁਫਤ ਇਲਾਜ ਦੇਣ ਦਾ ਪ੍ਰਬੰਧ ਕਰੇ। ਕਰੋਨਾ ਮਹਾਮਾਰੀ ਦੇ ਕਾਰਨ ਫੇਲ ਹੋਈ ਸਰਕਾਰ ਕੰਟਰੋਲ ਕਰੇ ਤਾਂ ਹਜ਼ਾਰਾਂ ਜਾਨਾਂ ਬਚਾਈਆ ਜਾ ਸਕਦੀਆਂ ਹਨ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ੍ਰੋਮਣੀ ਗੁਰੂਦੁਆਰਾ ਪ੍ਰਬੰੰਧਕ ਕਮੇਟੀ ਦੀ ਪ੍ਰਧਾਨ ਬੀਬੀ ਜੰਗੀਰ ਕੋਰ,ਸ੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਗੁਰਥੜੀ, ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਪਿੰ੍ਰਸੀਪਲ ਕੁਲਦੀਪ ਸਿੰਘ ਬੱਲ, ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਪ੍ਰੇਮ ਅਰੋੜਾਂ, ਡਾ ਨਿਸ਼ਾਨ ਸਿੰਘ, ਠੇਕੇਦਾਰ ਗੁਰਪਾਲ ਸਿੰਘ, ਗੁਰਦੀਪ ਸਿੰਘ ਟੋਡਰਪੁਰ, ਹਰਮੇਲ ਸਿੰਘ ਕਲੀਪੁਰ, ਨਗਰ ਕੋਸਲ ਦੇ ਪ੍ਰਧਾਨ ਸੁਖਪਾਲ ਸਿੰਘ, ਕੋਸਲਰ ਰਾਜਿੰਦਰ ਸੈਣੀ ਝੰਡਾ, ਕੋਸਲਰ ਦਰਸ਼ਨ ਦਰਸ਼ੀ, ਕੋਸਲਰ ਕਾਲੂ ਮਦਾਨ, ਕੋਸਲਰ ਸੁਖਵਿੰਦਰ ਕੋਰ ਸੁੱਖੀ, ਸ਼ਹਿਰੀ ਪ੍ਰਧਾਨ ਕਰਮਜੀਤ ਸਿੰਘ ਮਾਘੀ, ਤਾਰਾ ਸਿੰਘ ਵਿਰਦੀ, ਕਾਕਾ ਕੋਚ, ਜ਼ਸਪਾਲ ਬੱਤਰਾ ਆਦਿ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
8 hours ago
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 