ਪੰਜਾਬ ਸਕੂਲ ਸਿਖਿਆ ਬੋਰਡ ਨੇ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ

ਮੋਹਾਲੀ 24 ਮਈ : ਪੰਜਾਬ ਸਕੂਲ ਸਿਖਿਆ ਬੋਰਡ ਨੇ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਨਤੀਜਾ ਐਲਾਨਣ ਸਮੇਂ ਸਕੱਤਰ ਪੰਜਾਬ ਸਕੂਲ ਸਿਖਿਆ ਬੋਰਡ ਹਾਜ਼ਰ ਹਨ। ਉਨ੍ਹਾਂ ਐਲਾਨ ਕਰਦਿਆਂ ਦੱਸਿਆ ਕਿ ਪੰਜਵੀਂ ਦੇ ਪੇਪਰਾਂ ਵਿੱਚ 4 ਲੱਖ 14 ਹਜਾਰ 472 ਵਿਦਿਆਰਥੀਆਂ ਅਪੀਅਰ ਹੋਏ ਜਿਨ੍ਹਾਂ ਵਿੱਚੋਂ 3 ਲੱਖ 13 ਹਜ਼ਾਰ 712 ਵਿਦਿਆਰਥੀ ਪਾਸ ਹੋਏ।





















