• Latest
  • Trending
ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਲੋਕਾਂ ਨੂੰ ਲੁੱਟ ਰਹੀ ਕੇਂਦਰ ਸਰਕਾਰ: ਆਪ

ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਲੋਕਾਂ ਨੂੰ ਲੁੱਟ ਰਹੀ ਕੇਂਦਰ ਸਰਕਾਰ: ਆਪ

5 years ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

8 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

9 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਲੋਕਾਂ ਨੂੰ ਲੁੱਟ ਰਹੀ ਕੇਂਦਰ ਸਰਕਾਰ: ਆਪ

May 24, 2021
in ਸਿਆਸੀ, ਖਬਰਾਂ, ਪੰਜਾਬ
ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਲੋਕਾਂ ਨੂੰ ਲੁੱਟ ਰਹੀ ਕੇਂਦਰ ਸਰਕਾਰ: ਆਪ

ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਲੋਕਾਂ ਨੂੰ ਲੁੱਟ ਰਹੀ ਕੇਂਦਰ ਸਰਕਾਰ: ਆਪ

ਮਹਿੰਗਾਈ ਨਾਲ ਜੂਝ ਰਹੇ ਲੋਕਾਂ ’ਤੇ ਹੋਰ ਆਰਥਿਕ ਬੋਝ ਪਾ ਰਹੇ ਨੇ ਨਰਿੰਦਰ ਮੋਦੀ: ਪ੍ਰੋ. ਬਲਜਿੰਦਰ ਕੌਰ

ਵਸਤੂਆਂ ਦੀ ਵਧਦੀਆਂ ਕੀਮਤਾਂ ਆਮ ਲੋਕਾਂ ਦੇ ਹਿੱਤਾਂ ਪ੍ਰਤੀ ਕੇਂਦਰ ਸਰਕਾਰ ਦੀ ਉਦਾਸੀਨਤਾ ਨੂੰ ਪੇਸ ਕਰਦੀਆਂ: ਡਾ. ਇੰਦਰਬੀਰ ਸਿੰਘ ਨਿੱਜਰ

ਔਖੇ ਸਮੇਂ ਵਿੱਚ ਮਦਦ ਕਰਨ ਦੀ ਥਾਂ ਕੇਂਦਰ ਸਰਕਾਰ ਨੂੰ ਲੋਕਾਂ ਦਾ ਗਲ ਘੁੱਟਣ ਤੋਂ ਬਚਣਾ ਚਾਹੀਦਾ

ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਲੋਕਾਂ ਨੂੰ ਲੁੱਟ ਰਹੀ ਕੇਂਦਰ ਸਰਕਾਰ: ਆਪ

ਚੰਡੀਗੜ, 24 ਮਈ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕੋਰੋਨਾ ਦੌਰ ’ਚ ਹਰ ਰੋਜ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੀ ਸਖਤ ਅਲੋਚਨਾ ਕੀਤੀ ਹੈ। ਉਨਾਂ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਕੇਂਦਰ ਸਰਕਾਰ ਦੇਸ ਦੇ ਆਮ ਲੋਕਾਂ ਨੂੰ ਲੁੱਟ ਰਹੀ, ਜਦੋਂ ਕਿ ਲੋਕ ਪਹਿਲਾਂ ਹੀ ਕੋੋਰੋਨਾ ਮਹਾਮਾਰੀ ਕਾਰਨ ਬੇਰੁਜਗਾਰ ਹੋ ਗਏ ਹਨ।
ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਮਹਿੰਗਾਈ ਨਾਲ ਨਪੀੜੇ ਲੋਕਾਂ ਉਤੇ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਦਾ ਹੋਰ ਬੋਝ ਪਾ ਕੇ ਸਿੱਧ ਕਰ ਦਿੱਤਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲੋਕ ਵਿਰੋਧੀ ਅਤੇ ਕਾਰਪੋਰਟਰਾਂ ਦੀ ਹਿਤੈਸੀ ਹੈ। ਉਨਾਂ ਦੋਸ ਲਾਇਆ ਕਿ ਜਦੋਂ ਲੋਕ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੇ ਹਨ, ਉਸ ਸਮੇਂ ਮੋਦੀ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 25 ਰੁਪਿਆਂ ਦਾ ਵਾਧਾ ਕਰਕੇ ਇਸ ਦੀ ਕੀਮਤ 95 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈੇ। ਆਗੂਆਂ ਨੇ ਕਿਹਾ ਕਿ ਡੀਜਲ ਦੀਆਂ ਕੀਮਤਾਂ ਵਿੱਚ ਹੋ ਰਿਹਾ ਵਾਧਾ ਖੇਤੀਬਾੜੀ ਖੇਤਰ ਲਈ ਤਬਾਹਕੁਨ ਸਾਬਤ ਹੋ ਰਿਹਾ ਹੈ। ਇਸ ਵਾਧੇ ਨਾਲ ਫਸਲਾਂ ਦੀ ਬਿਜਾਈ, ਸਿੰਚਾਈ ਅਤੇ ਕਟਾਈ ਦੇ ਖਰਚੇ ਵੀ ਵੱਧ ਗਏ ਹਨ, ਜੋ ਪਹਿਲਾਂ ਹੀ ਕਰਜਈ ਕਿਸਾਨਾਂ ਲਈ ਅਸਹਿਣਯੋਗ ਹੈ।
ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਅਸਰ ਜਰੂਰੀ ਵਸਤੂਆਂ ਦੀਆਂ ਕੀਮਤਾਂ ’ਤੇ ਵੀ ਪੈ ਰਿਹਾ ਹੈ। ਦਾਲਾਂ ਤੋਂ ਲੈ ਕੇ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ ਵੀ ਵੱਧ ਗਈਆਂ ਹਨ। ਜਿਸ ਦਾ ਅਸਰ ਮੱਧਮ ਵਰਗ ’ਤੇ ਬਹੁਤ ਬੁਰਾ ਪੈ ਰਿਹਾ ਹੈ। ਨਰਿੰਦਰ ਮੋਦੀ ਸਰਕਾਰ ਨੇ ਅਜਿਹੇ ਸਮੇਂ ਤੇਲ ਕੀਮਤਾਂ ਵਿੱਚ ਵਾਧਾ ਕੀਤਾ ਜਦੋਂ ਲੋਕ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੇ ਹਨ ਅਤੇ ਬੇਰੁਜਗਾਰ ਹੋ ਕੇ ਸਰਕਾਰੀ ਦੀ ਵਿੱਤੀ ਸਹਾਇਤਾ ਦੀ ਉਡੀਕ ਕਰ ਰਹੇ ਹਨ।
ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੈਟਰੋਲ, ਡੀਜਲ ਅਤੇ ਆਮ ਵਸਤੂਆਂ ਦੀਆਂ ਹਰ ਦਿਨ ਵਧਦੀਆਂ ਕੀਮਤਾਂ ਕੇਂਦਰ ਸਰਕਾਰ ਦੀ ਆਮ ਲੋਕਾਂ ਦੇ ਹਿੱਤਾਂ ਪ੍ਰਤੀ ਉਦਾਸੀਨਤਾ ਨੂੰ ਪੇਸ ਕਰਦੀਆਂ ਹਨ। ਉਨਾਂ ਕਿਹਾ ਕਿ ਜਿੱਥੇ ਮੱਧਮ ਵਰਗ ਕਾਰੋਬਾਰ ਬੰਦ ਹੋਣ ਜਾਣ ਕਾਰਨ ਆਪਣਾ ਪਰਿਵਾਰ ਪਾਲਣ ਲਈ ਸੰਘਰਸ ਕਰ ਰਿਹਾ ਹੈ, ਉਥੇ ਹੀ ਕੇਂਦਰ ਸਰਕਾਰ ਉਨਾਂ ਦੀਆਂ ਜੇਬਾਂ ’ਤੇ ਡਾਕਾ ਮਾਰਨ ਵਿੱਚ ਲੱਗੀ ਹੋਈ ਹੈ। ਅਜਿਹੇ ਔਖੇ ਸਮੇਂ ਵਿੱਚ ਮਦਦ ਕਰਨ ਦੀ ਥਾਂ ਕੇਂਦਰ ਸਰਕਾਰ ਨੂੰ ਲੋਕਾਂ ਦਾ ਗਲ ਘੁੱਟਣ ਤੋਂ ਬਚਣਾ ਚਾਹੀਦਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

Most Popular

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
2 days ago
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 