• Latest
  • Trending
ਵਿਦੇਸ਼ਾਂ ਤੋਂ ਪਾਸ ਐਮਬੀਬੀਐਸ ਵਿਦਿਆਰਥੀਆਂ ਦੀਆਂ ਕੋਵਿਡ-19 ਦੌਰਾਨ ਸੇਵਾਵਾਂ ਲੈਣ ਦੀ ਮੰਗ ਜ਼ੋਰ ਫੜ੍ਹਨ ਲੱਗੀ

ਵਿਦੇਸ਼ਾਂ ਤੋਂ ਪਾਸ ਐਮਬੀਬੀਐਸ ਵਿਦਿਆਰਥੀਆਂ ਦੀਆਂ ਕੋਵਿਡ-19 ਦੌਰਾਨ ਸੇਵਾਵਾਂ ਲੈਣ ਦੀ ਮੰਗ ਜ਼ੋਰ ਫੜ੍ਹਨ ਲੱਗੀ

6 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

38 seconds ago
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

23 minutes ago
PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

56 minutes ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

2 hours ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

2 hours ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

3 hours ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

4 hours ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

4 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

5 hours ago
Hindi News
English News
Saturday, November 28, 2026
No Result
View All Result
26 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਦੇਸ਼ਾਂ ਤੋਂ ਪਾਸ ਐਮਬੀਬੀਐਸ ਵਿਦਿਆਰਥੀਆਂ ਦੀਆਂ ਕੋਵਿਡ-19 ਦੌਰਾਨ ਸੇਵਾਵਾਂ ਲੈਣ ਦੀ ਮੰਗ ਜ਼ੋਰ ਫੜ੍ਹਨ ਲੱਗੀ

May 24, 2021
in ਖਬਰਾਂ, ਪੰਜਾਬ, ਮਾਨਸਾ
ਵਿਦੇਸ਼ਾਂ ਤੋਂ ਪਾਸ ਐਮਬੀਬੀਐਸ ਵਿਦਿਆਰਥੀਆਂ ਦੀਆਂ ਕੋਵਿਡ-19 ਦੌਰਾਨ ਸੇਵਾਵਾਂ ਲੈਣ ਦੀ ਮੰਗ ਜ਼ੋਰ ਫੜ੍ਹਨ ਲੱਗੀ

ਵਿਦੇਸ਼ਾਂ ਤੋਂ ਪਾਸ ਐਮਬੀਬੀਐਸ ਵਿਦਿਆਰਥੀਆਂ ਦੀਆਂ ਕੋਵਿਡ-19 ਦੌਰਾਨ ਸੇਵਾਵਾਂ ਲੈਣ ਦੀ ਮੰਗ ਜ਼ੋਰ ਫੜ੍ਹਨ ਲੱਗੀ
ਪੰਜਾਬ ਵਿੱਚ 500 ਦੇ ਲਗਭਗ ਵਿਦਿਆਰਥੀ ਵਿਦੇਸ਼ੀ ਧਰਤੀ ਤੋਂ ਡਿਗਰੀ ਲਈ ਬੈਠੇ ਹਨ

ਵਿਦੇਸ਼ਾਂ ਤੋਂ ਪਾਸ ਐਮਬੀਬੀਐਸ ਵਿਦਿਆਰਥੀਆਂ ਦੀਆਂ ਕੋਵਿਡ-19 ਦੌਰਾਨ ਸੇਵਾਵਾਂ ਲੈਣ ਦੀ ਮੰਗ ਜ਼ੋਰ ਫੜ੍ਹਨ ਲੱਗੀ

ਮਾਨਸਾ, 24 ਮਈ : ਵਿਦੇਸ਼ਾਂ ਤੋਂ ਐਮਬੀਬੀਐਸ ਪਾਸ ਪੰਜਾਬ ਦੇ ਜੰਮੇ-ਜਾਏ ਸੈਂਕੜੇ ਵਿਦਿਆਰਥੀਆਂ ਦੇ ਮਾਪਿਆਂ ਨੇ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਨਰੋਲ ਕਰਨ ਅਤੇ ਇੰਟਰਨਸ਼ਿਪ ਦੀ ਆਗਿਆ ਦੇਣ ਦੀ ਮੰਗ ਕੀਤੀ ਹੈ।ਸੂਬੇ ਵਿੱਚ ਲਗਭਗ 500 ਅਜਿਹੇ ਵਿਦਿਆਰਥੀ ਹਨ, ਜੋ ਅਰਮੀਨੀਆ, ਰੂਸ ਅਤੇ ਚੀਨ ਸਮੇਤ ਹੋਰ ਵੱਖ-ਵੱਖ ਦੇਸ਼ਾਂ ਤੋਂ ਐਮਬੀਬੀਐਸ ਦੀ ਪੜ੍ਹਾਈ ਕਰ ਚੁੱਕੇ ਹਨ ਅਤੇ ਅਨੇਕਾਂ ਹੋਰ ਵਿਦਿਆਰਥੀਆਂ ਫਾਈਨਲ ਪ੍ਰੀਖਿਆਵਾਂ ਦੇ ਚੁੱਕੇ ਹਨ, ਜਿੰਨ੍ਹਾਂ ਦੇ ਨਤੀਜੇ ਆਉਣੇ ਹੀ ਬਾਕੀ ਹਨ।
ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਅਜਿਹੇ ਮਾਪਿਆਂ ਦਾ ਕਹਿਣਾ ਹੈ ਕਿ ਕੋਵਿਡ-19 ਦੇ ਪ੍ਰਕੋਪ ਕਾਰਨ ਵਿਦਿਆਰਥੀ ਇੰਟਰਨਸ਼ਿਪ ਕਰਨ ਲਈ ਹੁਣ ਵਿਦੇਸ਼ ਨਹੀਂ ਜਾ ਸਕਦੇ ਹਨ ਅਤੇ ਨਾ ਹੀ ਆਨ-ਲਾਈਨ ਇੰਟਰਨਸ਼ਿਪ ਨੂੰ ਮਾਨਤਾ ਹੈ, ਜਿਸ ਕਾਰਨ ਉਨ੍ਹਾਂ ਦਾ ਘਰ ਬੈਠਿਆਂ ਦਾ ਸਮਾਂ ਬਰਬਾਦ ਹੋ ਰਿਹਾ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਭਾਰਤ ਸਰਕਾਰ ਵੱਲੋਂ ਐਮਬੀਬੀਐਸ ਦੇ ਆਖ਼ਰੀ ਸਾਲ ਅਤੇ ਨਰਸਿੰਗ ਦੇ ਅਖ਼ਰੀਲੇ ਵਰ੍ਹੇ ਲਈ ਵਿਦਿਆਰਥੀਆਂ ਤੋਂ ਕੋਵਿਡ-19 ਵਿੱਚ ਸੇਵਾਵਾਂ ਲੈਣ ਲਈ ਨੀਤੀ ਬਣਾਈ ਗਈ ਹੈ, ਜਿਸ ਤਹਿਤ ਵਿਦੇਸ਼ਾਂ ਵਿਚੋਂ ਐਮਬੀਬੀਐਸ ਪ੍ਰਾਪਤ ਬੱਚੇ ਕੋਵਿਡ-19 ਵਿੱਚ ਬਿਨਾਂ ਕਿਸੇ ਮਾਣਭੱਤੇ ਦੇ ਫਰੰਟ ਲਾਈਨ ’ਤੇ ਕੰਮ ਕਰਨ ਲਈ ਤਿਆਰ ਹਨ।
ਮਾਪਿਆਂ ਦਾ ਕਹਿਣਾ ਹੈ ਕਿ ਕਰਨਾਟਕ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਐਮਬੀਬੀਐਸ ਵਿਦਿਆਰਥੀਆਂ ਨੂੰ ਇਨਰੋਲ ਕਰਕੇ ਕੋਵਿਡ-19 ਵਿੱਚ ਸੇਵਾਵਾਂ ਲੈਣ ਦਾ ਪਹਿਲਾਂ ਹੀ ਫੈਸਲਾ ਕੀਤਾ ਜਾ ਚੁੱਕਿਆ ਹੈ, ਜਿਸ ਤਹਿਤ ਪੰਜਾਬ ਸਰਕਾਰ ਨੂੰ ਵੀ ਅਜਿਹਾ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਰਨਾਟਕ ਸਰਕਾਰ ਦੀ ਤਰ੍ਹਾਂ ਪੰਜਾਬ ਵਿੱਚ ਵੀ ਵਿਦੇਸ਼ਾਂ ਤੋਂ ਐਮਬੀਬੀਐਸ ਪ੍ਰਾਪਤ ਵਿਦਿਆਰਥੀਆਂ ਨੂੰ ਇਨਰੋਲ ਕਰਦੇ ਹੋਏ ਇੰਟਰਨਸ਼ਿਪ ਕਰਨ ਦੀ ਆਗਿਆ ਦਿੱਤੀ ਜਾਵੇ।
ਮਾਨਸਾ ਸਥਿਤ ਸਿਹਤ ਵਿਭਾਗ ਦੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਪਵਨ ਕੁਮਾਰ ਅਤੇ ਚੀਫ਼ ਫਾਰਮੇਸੀ ਅਫ਼ਸਰ ਸੁਖਵਿੰਦਰਪਾਲ ਸ਼ਰਮਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਸੇ ਤਰ੍ਹਾਂ ਕੋਵਿਡ-19 ਦੀ ਮਹਾਂਮਾਰੀ ਦੌਰਾਨ ਬੱਚਿਆਂ ਦੀਆਂ ਸੇਵਾਵਾਂ ਲੈਣ ਲਈ ਇੱਕ ਬੇਨਤੀ ਪੱਤਰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬੱਚੇ ਕੋਵਿਡ-19 ਮਹਾਂਮਰੀ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਅਹਿਮ ਯੋਗਦਾਨ ਪਾ ਸਕਦੇ ਹਨ ਤਾਂ ਜੋ ਹਰ-ਰੋਜ਼ ਜਿੰਦਗੀ ਦੀ ਜੰਗ ਹਾਰ ਰਹੇ ਲੋਕਾਂ ਨੂੰ ਬਚਾਇਆ ਜਾ ਸਕੇ।
ਇਥੇ ਇਹ ਵੀ ਵਰਣਨਯੋਗ ਹੈ ਮਥਰਾ ਤੋਂ ਮੈਂਬਰ ਪਾਰਲੀਮੈਂਟ ਹੇਮਾ ਮਾਲਿਨੀ ਨੇ ਵੱਖਰੇ ਤੌਰ ’ਤੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਅਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅੱਦਿਤਨਾਥ ਨੂੰ ਵੀ ਮੈਡੀਕਲ ਗਰੈਜੂਏਟ ਦੀਆਂ ਸੇਵਾਵਾਂ ਬਿਨਾਂ ਕਿਸੇ ਸ਼ਰਤਾਂ ਤੋਂ ਲੈਣ ਸਬੰਧੀ ਵੀ ਪੱਤਰ ਲਿਖਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ...

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 28, 2026
0

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 28 ਨਵੰਬਰ 2026...

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

by Ranjit Singh
November 28, 2026
0

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ - 20 ਰੁਪਏ ਤੋਂ ਵੀ ਘੱਟ ਕੀਮਤ ’ਚ ਮਿਲਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

ISRO ਅੱਜ ਰਾਤ GSLV-F18 ਕਰੇਗਾ ਲਾਂਚ

ISRO ਅੱਜ ਰਾਤ GSLV-F18 ਕਰੇਗਾ ਲਾਂਚ

by Navjot
4 weeks ago
0

  ਨਵੀਂ ਦਿੱਲੀ, 30 ਅਕਤੂਬਰ (IANS) - ਭਾਰਤੀ ਪੁਲਾੜ ਖੋਜ ਸੰਗਠਨ (ISRO) ਸ਼ੁੱਕਰਵਾਰ ਰਾਤ 11:51 ਵਜੇ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 