ਪਾਣੀਪਤ, 22 ਜਨਵਰੀ : ਅੱਜ ਹਰਿਆਣਾ ਦੇ ਪਾਣੀਪਤ ਵਿਖੇ ਇੱਕ ਰਿਫਾਈਨਰੀ ਵਿਚ ਹੋਏ ਧਮਾਕੇ ਕਾਰਨ 2 ਲੋਕਾਂ ਦੀ ਮੌਤ ਹੋ ਗਈ| ਇਹ ਧਮਾਕਾ ਨੇਪਥਾ ਕ੍ਰੈਕਰ ਪਲਾਂਟ ਵਿਚ ਦੁਪਹਿਰੇ ਹੋਇਆ| ਇਸ ਦੌਰਾਨ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ|
ਇਸ ਦੌਰਾਨ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ, ਜਦੋਂ ਕਿ ਧਮਾਕੇ ਤੋਂ ਬਾਅਦ ਅਫਰਾ-ਤਫਰੀ ਮਚ ਗਈ|
ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਚੋਣਾਂ 2024 ਲਈ ਪੰਜਵੀਂ ਸੂਚੀ ਜਾਰੀ
ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਚੋਣਾਂ 2024 ਲਈ ਪੰਜਵੀਂ ਸੂਚੀ ਜਾਰੀ ਬਾਲੀਵੁੱਡ ਅਭਿਨੇਤਰੀ ਕੰਗਣਾ ਰਣੌਤ ਨੂੰ ਇਸ ਸੀਟ ਤੋਂ...