• Latest
  • Trending
ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਆਦਰਸ਼ ਯੁਵਾ ਵਿਧਾਇਕ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਆਦਰਸ਼ ਯੁਵਾ ਵਿਧਾਇਕ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

9 years ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

13 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

38 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

46 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

60 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

1 hour ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

3 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਆਦਰਸ਼ ਯੁਵਾ ਵਿਧਾਇਕ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

January 22, 2018
in ਪੰਜਾਬ
ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਆਦਰਸ਼ ਯੁਵਾ ਵਿਧਾਇਕ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

-ਪੰਜਾਬ ਭਰ ਵਿਚੋਂ ਇੱਕੋ ਇੱਕ ਅਤੇ ਪੂਰੇ ਭਾਰਤ ਵਿਚੋਂ ਪੁਰਸਕਾਰ ਪ੍ਰਾਪਤ ਕਰਨ ਵਾਲੇ ਦੂਜੇ ਵਿਧਾਇਕ
ਚੰਡੀਗੜ੍ਹ, 22 ਜਨਵਰੀ (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਭਾਰਤੀ ਛਾਤਰ ਸੰਸਦ ਵੱਲੋਂ ਆਪਣੇ 8ਵੇਂ ਸਾਲਾਨਾ ਸਮਾਗਮ ਦੌਰਾਨ ਐਮ.ਆਈ.ਟੀ ਵਰਲਡ ਪੀਸ ਯੂਨੀਵਰਸਿਟੀ ਕੌਠਰਦ, ਪੂਨਾ ਵਿਖੇ ਸਨਮਾਨਿਤ ਕੀਤਾ ਗਿਆ। ਵਿਧਾਇਕ ਨੂੰ ਆਦਰਸ਼ ਯੁਵਾ ਵਿਧਾਇਕ ਪੁਰਸਕਾਰ 2017 ਨਾਲ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਲਈ ਪੂਰੇ ਭਾਰਤ ਵਿਚੋਂ 2 ਨੌਜਵਾਨ ਪੜੇ ਲਿਖੇ ਵਿਧਾਇਕਾਂ ਦੀ ਚੋਣ ਕੀਤੀ ਗਈ ਸੀ। ਜਿਨ੍ਹਾਂ ਵਿਚੋਂ ਰੂਬੀ ਇੱਕ ਸਨ। ਇਸ ਸੰਸਥਾ ਦੇ ਸਰਪ੍ਰਸਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰਾ ਫਡਨਾਵਿਸ ਅਤੇ ਚੇਅਰਮੈਨ ਸਾਬਕਾ ਚੋਣ ਕਮਿਸ਼ਨਰ ਟੀਐਨ  ਸ਼ੈਸਨ ਹਨ।
ਵਿਸ਼ਵ ਭਰ ਦੀਆਂ 450 ਯੂਨੀਵਰਸਿਟੀਆਂ ਤੋਂ ਆਏ 3000 ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰੂਬੀ ਨੇ ਕਿਹਾ ਕਿ ਅੱਜ ਦੇ ਸਮੇਂ ਹਰ ਨੌਜਵਾਨ ਡਾਕਟਰ ਜਾਂ ਇੰਜੀਨੀਅਰ ਬਣਨਾ ਚਾਹੁੰਦਾ ਹੈ ਅਤੇ ਜੇਕਰ ਅਜਿਹਾ ਨਹੀਂ ਕਰ ਸਕਦਾ ਤਾਂ ਐਮ.ਬੀ.ਏ ਕਰਨਾ ਚਾਹੁੰਦਾ ਹੈ, ਪਰੰਤੂ ਨੌਜਵਾਨਾਂ ਵਿਚੋਂ 99.9 ਪ੍ਰਤੀਸ਼ਤ ਲੋਕ ਰਾਜਨੀਤੀ ਨੂੰ ਅਪਣਾ ਪੇਸ਼ ਨਹੀਂ ਬਣਾਉਣਾ ਚਾਹੁੰਦੇ ਉਨ੍ਹਾਂ ਕਿਹਾ ਕਿ ਅਸੀ ਸਭ ਜਾਣਦੇ ਹਾਂ ਕਿ ਰਾਜਨੀਤੀ ਅੱਜ ਦੇ ਦੌਰ ਵਿਚ ਗਟਰ ਦੇ ਸਮਾਨ ਹੈ ਅਤੇ ਅਸੀ ਇਸ ਦੀ ਆਲੋਚਨਾ ਜ਼ਰੂਰ ਕਰਦੇ ਹਾਂ ਪਰੰਤੂ ਕੋਈ ਵੀ ਵਿਅਕਤੀ ਇਸ ਗਟਰ ਦੇ ਅੰਦਰ ਜਾ ਕੇ ਇਸ ਸਫ਼ਾਈ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਅਸੀਂ ਖ਼ੁਦ ਗੰਦੇ ਹੋਣ ਦੇ ਡਰੋਂ ਗੰਦਗੀ ਨੂੰ ਸਾਫ਼ ਕਰਨ ਤੋਂ ਗੁਰੇਜ਼ ਕਰਦੇ ਹਾਂ। ਰੂਬੀ ਨੇ ਕਿਹਾ ਕਿ ਇੱਥੋਂ ਤੱਕ ਕਿ ਮਾਤਾ-ਪਿਤਾ ਵੀ ਆਪਣੇ ਬੱਚਿਆਂ ਨੂੰ ਅਜਿਹੇ ਪੇਸ਼ੇ ਵਿਚ ਭੇਜਣ ਲਈ ਜ਼ਿਆਦਾ ਇੱਛੁਕ ਨਹੀਂ ਹੁੰਦੇ, ਪਰੰਤੂ ਉਨ੍ਹਾਂ ਦੇ ਕੇਸ ਵਿਚ ਅਜਿਹਾ ਨਹੀਂ ਸੀ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੇ ਉਨ੍ਹਾਂ ਦਾ ਇਸ ਕਾਰਜ ਲਈ ਲਈ ਭਰਪੂਰ ਸਹਿਯੋਗ ਕੀਤਾ ਸੀ। ਉਨ੍ਹਾਂ ਕਿਹਾ ਕਿ ਖ਼ੁਦ ਆਪਣੇ ਕੀਤੇ ਬਿਨਾ ਸਾਫ਼ ਰਾਜਨੀਤੀ ਦੀ ਇੱਛਾ ਕਰਨਾ ਵਿਅਰਥ ਹੈ।
ਰੂਬੀ ਨੇ ਕਿਹਾ ਕਿ ਨੌਜਵਾਨਾਂ ਨੂੰ ਰਾਜਨੀਤੀ ਦੇ ਖੇਤਰ ਵਿਚ ਆ ਕੇ ਨਵੀਆਂ ਪਿਰਤਾਂ ਪਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਅਕ ਸੰਸਥਾਵਾਂ ਨੂੰ ਰਾਜਨੀਤੀ ਦੀ ਪ੍ਰਯੋਗਸ਼ਾਲਾ ਵਜੋਂ ਵਰਤਦੇ ਹੋਏ ਵਿਦਿਆਰਥੀ ਚੋਣਾਂ ਵਿਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਉਹ ਨਿਸ਼ਚਿਤ ਰੂਪ ਵਿਚ ਰਾਜਨੀਤੀ ਤੋਂ ਜਾਣੂ ਵੀ ਹੋਣਗੇ ਅਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਤਤਪਰ ਵੀ ਹੋਣਗੇ। ਜੋ ਕਿ ਆਪਣੇ ਅਤੇ ਆਪਣੇ ਸਾਥੀਆਂ ਦੀ ਭਲਾਈ ਲਈ ਕੀਤਾ ਜਾਣ ਵਾਲਾ ਅਤਿ ਉੱਤਮ ਕਾਰਜ ਹੈ।
ਵਿਦਿਆਰਥੀਆਂ ਨੂੰ ਸੁਚੇਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਨੌਜਵਾਨ ਰਾਜਨੀਤੀ ਵਿਚ ਦੇਸ਼ ਭਗਤੀ ਦੀ ਭਾਵਨਾਵਾਂ ਨਾਲ ਆਉਣ ਅਤੇ ਜੇਕਰ ਉਨ੍ਹਾਂ ਦੇ ਮਨ ਵਿਚ ਥੋੜ੍ਹੀ ਜਿਹੀ ਵੀ ਬੇਈਮਾਨੀ ਹੈ ਤਾਂ ਉਹ ਇਸ ਕਾਰਜ ਨੂੰ ਕਰਨ ਤੋਂ ਗੁਰੇਜ਼ ਹੀ ਕਰਨ ਕਿਉਂਕਿ ਪਹਿਲਾਂ ਤੋਂ ਹੀ ਬੈਠੇ ਨੇਤਾਵਾਂ ਨੇ ਦੇਸ਼ ਦੇ ਖ਼ਜ਼ਾਨੇ ਨੂੰ ਲੁੱਟ ਕੇ ਖਾ ਲਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 