• Latest
  • Trending
ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ 2 ਮੁਕੱਦਮੇ ਦਰਜ

6 years ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

2 minutes ago
‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

3 minutes ago
ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

36 minutes ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

39 minutes ago
ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

3 hours ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

4 hours ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, November 28, 2026
No Result
View All Result
24 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ 2 ਮੁਕੱਦਮੇ ਦਰਜ

May 27, 2021
in ਖਬਰਾਂ, ਪੰਜਾਬ
ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ 2 ਮੁਕੱਦਮੇ ਦਰਜ
ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ 2 ਮੁਕੱਦਮੇ ਦਰਜ
ਪੁਲਿਸ ਨੇ 890 ਦੇ ਕਰਵਾਏ ਕੋਵਿਡ ਟੈਸਟ, 55 ਦੇ ਕੀਤੇ ਚਲਾਨ
ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ 2 ਮੁਕੱਦਮੇ ਦਰਜ
ਨਵਾਂਸ਼ਹਿਰ, 27 ਮਈ : ਜ਼ਿਲੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲੇ ਵਿਚ ਪੁਲਿਸ ਵੱਲੋਂ ਅੱਜ 2 ਮੁਕੱਦਮੇ ਦਰਜ ਕੀਤੇ ਗਏ ਜਦਕਿ ਬਿਨਾਂ ਮਾਸਕ ਵਾਲੇ 890 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 55 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਸੁਰਿੰਦਰ ਕੁਮਾਰ ਪੁੱਤਰ ਕਿਸ਼ਨ ਲਾਲ ਵਾਸੀ ਸਿੰਬਲ ਮਜਾਰਾ ਕਰਫ਼ਿਊ ਦੌਰਾਨ ਆਪਣੀ ਕਰਿਆਨੇ ਦੀ ਦੁਕਾਨ ਖੋਲ ਕੇ ਨਜਾਇਜ਼ ਸ਼ਰਾਬ ਵੇਚ ਰਿਹਾ ਸੀ, ਜਿਸ ਪਾਸੋਂ 12 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਉਨਾਂ ਦੱਸਿਆ ਕਿ ਉਸ ਖਿਲਾਫ਼ ਥਾਣਾ ਸਦਰ ਬਲਾਚੌਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸੇ ਤਰਾਂ ਓਂਕਾਰ ਸਿੰਘ ਪੁੱਤਰ ਦਰਸ਼ਨ ਲਾਲ ਵਾਸੀ ਮੰਗੂਪੁਰ, ਥਾਣਾ ਪੋਜੇਵਾਲ ਅਤੇ ਜਸਵੀਰ ਸਿੰਘ ਪੁੱਤਰ ਵਾਸਦੇਵ ਵਾਸੀ ਦਸਮੇਸ਼ ਅਕੈਡਮੀ ਰੋਡ, ਅਨੰਦਪੁਰ ਸਾਹਿਬ, ਜ਼ਿਲਾ ਰੋਪੜ ਵੱਲੋਂ ਕਰਫ਼ਿਊ ਦੌਰਾਨ ਰਾਤ ਸਮੇਂ ਡਸਟ ਨਾਲ ਭਰੀ ਟਰੈਕਟਰ-ਟਰਾਲੀ ਚਲਾਉਣ ’ਤੇ ਥਾਣਾ ਪੋਜੇਵਾਲ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਜ਼ਿਲਾ ਪੁਲਿਸ ਮੁਖੀ ਨੇ ਦੱਸਿਆ ਕਿ ਅੱਜ ਪੁਲਿਸ ਵੱਲੋਂ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਗੈਰ ਮਾਸਕ ਘੁੰਮਣ ਵਾਲੇ 890 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 55 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਦਿਖਾਉਣ ਅਤੇ ਲਾਕਡਾਊਨ ਅਤੇ ਨਾਈਟ ਕਰਫ਼ਿਊ ਦੇ ਸਮੇਂ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ।  ਉਨਾਂ ਕਿਹਾ ਕਿ ਕੋਵਿਡ ਪ੍ਰਤੀ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ। ਇਸੇ ਤਰਾਂ ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਕਣਕ ਦੇ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ-ਐਨਸੀਆਰ (Delhi-NCR) ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸਰਦੀਆਂ...

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਭਾਰਤ-ਡੈਨਮਾਰਕ ਸਬੰਧਾਂ ਨੂੰ ਮਜ਼ਬੂਤ ​​ਕਰਨ...

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 'ਨੈਕਸਾ ਐਵਰਗ੍ਰੀਨ ਗਰੁੱਪ' ਦੇ 2,676 ਕਰੋੜ ਰੁਪਏ ਦੇ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ-ਐਨਸੀਆਰ (Delhi-NCR) ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸਰਦੀਆਂ...

Most Popular

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
2 weeks ago
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 